Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਇੰਸਟੀਚਿਊਟ ਆਫ਼ ਟਰੇਨਿੰਗ ਵੱਲੋਂ ਦੋ ਦਿਨਾਂ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ

ਅੰਡਰ 9 ਤੋਂ ਅੰਡਰ 15 ਵਰਗ ਦੇ 114 ਖਿਡਾਰੀਆਂ ਨੇ ਲਿਆ ਹਿੱਸਾ

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵੱਲੋਂ ਮੋਹਾਲੀ ਦੇ 78 ਵਿਚਲੇ ਖੇਡ ਸਟੇਡੀਅਮ ਵਿਚ ਦੋ ਦਿਨਾਂ ਬੈਡਮਿੰਟਨ ਟੂਰਨਾਮੈਂਟ ਦੌਰਾਨ ਸੈਮੀਫਾਈਨਲ ਦੇ ਜੇਤੂ ਖਿਡਾਰੀ
ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵੱਲੋਂ ਮੋਹਾਲੀ ਦੇ 78 ਵਿਚਲੇ ਖੇਡ ਸਟੇਡੀਅਮ ਵਿਚ ਦੋ ਦਿਨਾਂ ਬੈਡਮਿੰਟਨ ਟੂਰਨਾਮੈਂਟ ਦੌਰਾਨ ਸੈਮੀਫਾਈਨਲ ਦੇ ਜੇਤੂ ਖਿਡਾਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Jul 2017

Last updated on: Jul 23, 2017, 00:00 IST

ਪੰਜਾਬ ਸਰਕਾਰ ਖੇਡ ਵਿਭਾਗ ਦੇ ਡਾਇਰੈਕਟਰ ਟਰੇਨਿੰਗ ਸੁਖਬੀਰ ਸਿੰਘ ਗਰੇਵਾਲ ਦੀ ਦੇਖਰੇਖ ਹੇਠ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵੱਲੋਂ ਮੋਹਾਲੀ ਦੇ 78 ਵਿਚਲੇ ਖੇਡ ਸਟੇਡੀਅਮ ਵਿਚ ਦੋ ਦਿਨਾਂ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਟੂਰਨਾਮੈਂਟ ਦੇ ਕੋਚ ਅਬਦੁੱਲਾ ਜ਼ਮੀਲ ਅਨੁਸਾਰ ਇਸ ਟੂਰਨਾਮੈਂਟ ਦੇ ਆਯੋਜਨ ਦਾ ਮੁੱਖ ਮੰਤਵ ਯੋਗ ਖਿਡਾਰੀਆ ਦੀ ਚੋਣ ਕਰਨਾ ਸੀ। ਇਸ ਟੂਰਨਾਮੈਂਟ ਵਿਚ ਅੰਡਰ 9 ਤੋਂ ਅੰਡਰ 15 ਦੇ 114 ਲੜਕੇ ਲੜਕੀਆਂ ਵੱਲੋਂ ਹਿੱਸਾ ਲਿਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ 9 ਲੜਕਿਆਂ ਦੇ ਵਰਗ ਵਿਚ ਪ੍ਰਭ ਅਸੀਸ ਸਿੰਘ ਅਤੇ ਲੜਕੀਆਂ ਦੇ ਵਰਗ ਵਿਚ ਖ਼ੁਸ਼ਦੀਪ ਕੌਰ ਜੇਤੂ ਰਹੇ। ਇਸੇ ਤਰਾਂ ਅੰਡਰ 11 ਵਰਗ ਲੜਕੇ ਵਿਚ ਹੇਮੰਤ ਅਤੇ ਲੜਕੀਆਂ ਵਿਚ  ਅਸ਼ਨੂਰ ਕੌਰ ਜੇਤੂ ਰਹੀ। ਜਦ ਕਿ ਅੰਡਰ 13 ਵਰਗ ਲੜਕਿਆਂ ਵਿਚ ਸੰਤ ਪ੍ਰਵਾਨ ਸਿੰਘ ਅਤੇ ਲੜਕੀਆਂ ਵਿਚ ਮਹਿਨੂਰ ਕੌਰ ਜੇਤੂ ਰਹੇ। ਅੰਡਰ 15 ਵਰਗ ਵਿਚ ਲੜਕਿਆਂ ਵਿਚ ਕੇਸ਼ਵ ਚੌਧਰੀ ਅਤੇ ਲੜਕੀਆਂ ਵਿਚ ਸੀਰਤ ਬੋਪਾਰਾਏ ਜੇਤੂ ਰਹੀ। ਇਸ ਦੇ ਇਲਾਵਾ ਸਪੈਸ਼ਲ ਤੌਰ ਤੇ ਕਰਵਾਏ ਵੋਮੈਨ ਡਬਲ ਮੁਕਾਬਲਿਆਂ ਵਿਚ ਸੁਨੀਤਾ ਅਤੇ ਸ਼ਾਰਦਾ ਜੇਤੂ ਰਹੀਆ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD