Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੈਰ ਜਿੰਮੇਵਾਰਾਨਾ ਰਵੱਈਏ ਕਾਰਨ ਕਮਿਸਨ ਵਲੋ ਡਾਇਰੈਕਟਰ,ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤਲਬ

Web Admin

Web Admin

5 Dariya News

ਚੰਡੀਗੜ੍ਹ , 24 Jul 2017

Last updated on: Jul 24, 2017, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਬਲਵੀਰ ਕੋਰ, ਪਤਨੀ ਅਮਰੀਕ ਸਿੰਘ, ਵਾਸੀ ਨਿਹਾਲ ਕੇ, ਜਿਲ੍ਹਾ ਫਿਰੋਜ਼ਪੁਰ ਦੀ ਸਿਕਾਇਤ ਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਮਿਤੀ  10-08-2017 ਨੂੰ  ਨਿੱਜੀ ਪੱਧਰ ਤੇ  ਕਮਿਸਨ ਸਾਹਮਣੇ ਰਿਪੋਰਟ ਪੇਸ਼  ਹੋਣ ਦੇ ਆਦੇਸ ਜਾਰੀ ਕੀਤੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਨੇ ਦੱਸਿਆ ਕਿ  ਸਿਕਾਇਤ ਕਰਤਾ ਵਲੋਂ  ਕਮਿਸਨ ਨੂੰ ਦੱਸਿਆ ਗਿਆ ਕਿ ਉਸ ਦੇ ਸਿਰ ਵਿੱਚ ਰਸੋਲੀ ਹੋਣ ਕਾਰਨ ਉਸ ਨੂੰ  ਸਿਵਲ ਹਸਪਤਾਲ ਜਲੰਧਰ ਵਿੱਚ 7 ਸਤੰਬਰ, 2016 ਤੋਂ 20 ਸਤੰਬਰ, 2016 ਤੱਕ ਰੱਖਿਆ ਗਿਆ। ਸਿਕਾਇਤ ਕਰਤਾ ਕੋਲ ਭਗਤ ਪੂਰਨ ਸਿੰਘ ਸਿਹਤ ਬੀਮਾ ਸਕੀਮਾ ਦਾ ਕਾਰਡ ਹੋਣ ਦੇ ਬਾਵਜੂਦ ਹਸਪਤਾਲ ਵਲੋਂ 30,000 ਰੁਪਏ ਇਲਾਜ ਅਤੇ 5,000 ਰੁਪਏ ਦਵਾਈਆਂ ਵਾਸਤੇ ਵਸੂਲ ਕੀਤੇ ਗਏ। ਇਸ ਸਬੰਧ ਵਿੱਚ ਕਮਿਸ਼ਨ ਵਲੋ' 13 ਜੁਲਾਈ  ਤੱਕ ਜਿੰਮੇਵਾਰ ਅਧਿਕਾਰੀ ਰਾਹੀ' ਰਿਪੋਰਟ ਮੰਗੀ ਸੀ ਪ੍ਰੰਤੂ ਵਾਰ ਵਾਰ ਯਾਦ ਪੱਤਰ ਭੇਜਣ ਦੇ ਬਾਵਜੂਦ ਨਾ ਹੀ ਕੋਈ ਡਿਪਟੀ ਕਮਿਸ਼ਨਰ ਦਾ ਨੁਮਾਇੰਦਾ ਪੇਸ਼ ਹੋਇਆ ਅਤੇ ਨਾ ਹੀ ਰਿਪੋਰਟ ਪ੍ਰਾਪਤ ਹੋਈ ਜੋ ਕਿ ਡਾਇਰੈਕਟਰ, ਸਿਹਤ  ਦਾ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਹੈ। ਉਨਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਅਗਲੀ ਸੁਣਵਾਈ 10 ਅਗਸਤ, 2017 ਨੂੰ ਰੱਖੀ ਗਈ ਹੈ ਅਤੇ ਇਸ ਦੇ ਲਈ ਡਾਇਰੈਕਟਰ, ਸਿਹਤ ਨੂੰ ਨਿੱਜੀ ਤੌਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD