Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ , ਹੋਰ ਅਕਾਲੀ ਆਗੂਆਂ ਅਤੇ ਭਾਜਪਾ ਆਗੂਆਂ ਨੇ ਕੈਪਟਨ ਨਾਲ ਮਿਲ ਕੇ ਰਾਜਮਾਤਾ ਦੀ ਮੌਤ 'ਤੇ ਦੁੱਖ ਸਾਂਝਾ ਕੀਤਾ

Web Admin

Web Admin

5 Dariya News

ਪਟਿਆਲਾ , 25 Jul 2017

Last updated on: Jul 25, 2017, 00:00 IST

ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। 

ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਸੀਨੀਅਰ ਪਾਰਟੀ ਆਗੂ ਅਤੇ ਕੈਬਨਿਟ ਦੇ ਸਾਬਕਾ ਸਾਥੀ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। ਉਹ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਸਣੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਅਕਾਲੀ ਆਗੂਆਂ ਨਾਲ ਮਿਲ ਕੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਪ੍ਰਕਾਸ਼ ਸਿੰਘ ਬਾਦਲ ਨੇ ਰਾਜਮਾਤਾ ਵੱਲੋਂ ਭਾਰਤ ਖਾਸਕਰ ਪੰਜਾਬ ਦੇ ਲੋਕਾਂ ਲਈ ਇਕ ਸਿਆਸਤਦਾਨ ਅਤੇ ਇਕ ਸਮਾਜ ਸੇਵਿਕਾ ਵਜੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ। ਬਾਦਲ ਨੇ ਕਿਹਾ ਕਿ ਰਾਜਮਾਤਾ ਨੂੰ ਹਮੇਸ਼ਾ ਹੀ ਆਪਣੇ ਵਕਤ ਤੋਂ ਅੱਗੇ ਚੱਲਣ ਵਾਲੀ ਔਰਤ ਵਜੋਂ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿਚ ਅਮਿੱਟ ਛਾਪ ਛੱਡੀ ਹੈ।ਅਕਾਲੀ ਅਤੇ ਭਾਜਪਾ ਆਗੂਆਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਉਨ੍ਹਾਂ ਦੀ ਅਰਦਾਸ ਪਰਿਵਾਰ ਦੇ ਨਾਲ ਹੈ ਅਤੇ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਬਲ ਬਖਸ਼ੇ। 

 

Tags: Parkash Singh Badal , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD