Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

Web Admin

Web Admin

5 Dariya News

ਚੰਡੀਗੜ੍ਹ , 26 Jul 2017

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹਲਕਾ ਖੋਖਰ ਕਲਾਂ ਸਿੰਚਾਈ ਮੰਡਲ ਜਵਾਹਰਕੇ ਜਿਲਾ ਮਾਨਸਾ ਵਿਖੇ ਤਾਇਨਾਤ ਮੋਹਨਦੀਪ ਸਿੰਘ, ਨਹਿਰੀ ਪਟਵਾਰੀ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਕਾਕਾ ਸਿੰਘ, ਵਾਸੀ ਪਿੰਡ ਖੋਖਰ ਕਲਾਂ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵੱਲੋਂ ਅੱਜ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਨਹਿਰੀ ਪਾਣੀ ਦੀ ਭਰਪਾਈ ਲਈ ਦਿੱਤੀ ਗਈ ਦਰਖਾਸਤ 'ਤੇ ਕਾਰਵਾਈ ਕਰਨ ਦੇ ਇਵਜ ਵਿੱਚ ਉਕਤ ਪਟਵਾਰੀ ਵੱਲੋਂ 4,000 ਰੁਪਏ ਦੀ ਮੰਗੇ ਜਾ ਰਹੇ ਹਨ।ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਦੀ ਟੀਮ ਵਲੋਂ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਦੋਸ਼ੀ ਖਿਲਾਫ਼ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD