Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਮਰਾਕ ਸਕੂਲ 'ਚ ਵਿਦਿਆਰਥੀ ਦਰਮਿਆਨ ਕਵਿਤਾ ਉਚਾਰਣ ਮੁਕਾਬਲਿਆਂ ਦਾ ਆਯੋਜਨ

ਛੋਟੇ ਛੋਟੇ ਬੱਚਿਆ ਨੇ ਫੈਂਸੀ ਡਰੈੱਸ 'ਚ ਕਵਿਤਾ ਦੇ ਕਿਰਦਾਰਾਂ ਨੂੰ ਜਿਉਂਦਾ ਕੀਤਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 31 Jul 2017

Last updated on: Jul 31, 2017, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯ ਦੇ ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਦਰਮਿਆਨ ਸੰਗੀਤਮਈ ਕਵਿਤਾ ਉਚਾਰਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਛੋਟੇ ਛੋਟੇ ਬੱਚਿਆਂ ਨੇ ਵਿਸ਼ਵ ਪ੍ਰਸਿੱਧ ਕਵਿਤਾਵਾਂ ਦੇ ਪਾਤਰਾਂ ਦੇ ਰੂਪ ਧਾਰ ਕੇ ਕਿਰਦਾਰਾਂ ਨੂੰ ਜ਼ਿੰਦਗੀ ਦਿੰਦੇ ਹੋਏ ਕਵੀ ਦੀ ਕਲਪਨਾ ਨੂੰ ਅਮਲੀ ਰੂਪ ਵਿਚ ਲੈ ਆਏ। ਇਸ ਦੇ ਨਾਲ ਹੀ ਛੋਟੇ ਛੋਟੇ ਬੱਚਿਆਂ ਨੇ ਕਵਿਤਾਵਾਂ ਦੇ ਸੰਗੀਤ ਤੇ ਖ਼ੂਬਸੂਰਤ ਡਾਂਸ ਕਰਕੇ ਇਨ੍ਹਾਂ ਪਲਾਂ ਨੂੰ ਹੋਰ ਖ਼ੂਬਸੂਰਤ ਬਣਾ ਦਿਤਾ।ਇਸ ਵਿਸ਼ੇਸ਼ ਪ੍ਰੋਗਰਾਮ ਸਬੰਧੀ ਸਕੂਲ ਡਾਇਰੈਕਟਰ ਐਜੂਕੇਸ਼ਨ ਐੱਸ ਕੇ ਸ਼ਰਮਾ ਨੇ ਦੱਸਿਆ ਕਿ ਕਵਿਤਾ ਮੁਕਾਬਲਿਆਂ 'ਚ ਪਲੇਅ ਵੇਅ ਕਲਾਸ ਤੋਂ ਲੈ ਕੇ ਚੌਥੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।  ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਮੰਤਵ ਬੱਚਿਆਂ ਦੇ ਉਚਾਰਣ ਲਹਿਜ਼ੇ 'ਚ ਸੰਪੂਰਨਤਾ ਲਿਆਉਣ ਅਤੇ ਉਨ੍ਹਾਂ 'ਚ ਸਵੈ-ਵਿਸ਼ਵਾਸ ਪੈਦਾ ਕਰਨਾ ਹੈ।  ਇਸ ਦੇ ਨਾਲ ਹੀ ਇਸ ਤਰਾਂ ਦੇ ਮੁਕਾਬਲੇ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਮੁਕਾਬਲੇ ਭਰੀ ਜ਼ਿੰਦਗੀ 'ਚ ਜ਼ਰੂਰੀ ਹੋ ਗਿਆ ਹੈ ਕਿ ਬੱਚਿਆਂ ਅੰਦਰ ਬਚਪਨ ਵਿਚ ਹੀ ਇਸ ਤਰਾਂ  ਆਤਮ ਵਿਸ਼ਵਾਸ ਭਰਿਆ ਜਾਵੇ ਕਿ ਨਾ ਤਾਂ ਉਨ੍ਹਾਂ ਦਾ ਬਚਪਨ ਪ੍ਰਭਾਵਿਤ ਹੋਵੇ ਅਤੇ ਉਹ ਮੁਕਾਬਲੇ ਭਰੀ ਜ਼ਿੰਦਗੀ ਲਈ ਵੀ ਤਿਆਰ ਹੋ ਸਕਣ। ਇਸ ਤੋਂ ਬਾਅਦ ਛੋਟੇ ਛੋਟੇ ਬੱਚਿਆਂ ਨੇ ਵੱਖ ਵੱਖ ਧੁਨਾਂ ਤੇ ਡਾਂਸ ਦੀ ਪੇਸ਼ਕਸ਼ ਵੀ ਕੀਤੀ,ਜਿਸ ਦਾ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਚੇਅਰਮੈਨ ਏ ਐੱਸ ਬਾਜਵਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ  ਹੋਏ ਉਨ੍ਹਾਂ ਦੇ ਸਫਲ ਜੀਵਨ ਦੀ ਕਾਮਨਾ ਕੀਤੀ ।

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD