Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਲ ਸੀ ਈ ਟੀ ਵਿਚ ਨਵੇ ਆਏ ਵਿਦਿਆਰਥੀਆਂ ਲਈ ਉਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ

ਵਿਦਿਆਰਥੀਆਂ ਨੇ ਸਟੇਜ਼ ਤੇ ਪੇਸ਼ ਕੋਤੀਆਂ ਬਿਹਤਰੀਨ ਪੇਸ਼ਕਾਰੀਆਂ, ਕਲਾਸਾਂ ਦੇ ਨਾਲ ਨਾਲ ਗਿਆਨ ਦੇ ਵਾਧੇ ਲਈ ਲਾਇਬਰੇਰੀ ਅਤੇ ਇੰਟਰਨੈੱਟ ਵੀ ਜ਼ਰੂਰੀ – ਚੇਅਰਮੈਨ ਵਿਜੇ ਗੁਪਤਾ

Web Admin

Web Admin

5 Dariya News

ਲੁਧਿਆਣਾ , 01 Aug 2017

Last updated on: Aug 01, 2017, 00:00 IST

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ  ਵਿਚ ਸੈਸ਼ਨ ਦੀ ਸ਼ੁਰੂਆਤ ਮੌਕੇ  ਵਿਦਿਆਰਥੀਆਂ ਲਈ ਮੈਨੇਜਮੈਂਟ ਵੱਲੋਂ ਸਥਿਤੀ-ਗਿਆਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਉਰੀਐਨਟੇਸ਼ਨ ਗਿਆਨ ਪ੍ਰੋਗਰਾਮ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੂੰ ਸੰਸਥਾ ਦਾ ਰੇਖਾ - ਚਿੱਤਰ ਅਤੇ ਮੈਨੇਜਮੈਂਟ ਦੇ ਵਿਸ਼ਾਲ ਖੇਤਰ  ਸਬੰਧੀ ਜਾਣਕਾਰੀ ਦਿੰਦੇ ਹੋਏ  ਸੰਸਥਾ ਦੇ ਨਿਯਮਾਂ ਦੀ ਜਾਣਕਾਰੀ ਅਤੇ ਸਿੱਖਿਆਂ ਦੇ ਪ੍ਰਬੰਧਾਂ ਸਬੰਧੀ ਪੀ ਪੀ ਟੀ ਸਲਾਈਡ ਰਾਹੀ ਜਾਣਕਾਰੀ ਦਿਤੀ ਗਈ । ਇਸ ਦੇ ਇਲਾਵਾ ਐਲ ਸੀ ਈ ਟੀ  ਦੇ ਵਿਕਾਸ ਦਾ ਸਫ਼ਰ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦੁਆਰਾ ਦਿਖਾਇਆ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਨੇ ਸਟੇਜ਼ ਤੇ ਕਈ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ।ਇਸ ਮੌਕੇ ਤੇ ਚੇਅਰਮੈਨ ਵਿਜੇ ਗੁਪਤਾ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ-ਆਇਆਂ ਕਹਿੰਦੇ ਹੋਏ ਦੱਸਿਆਂ  ਕਿ ਵਿਦਿਆਰਥੀ ਆਪਣੇ ਟੀਚਾ ਮਿੱਥ ਕੇ ਆਪਣੇ ਨਿਸ਼ਾਨੇ ਤੱਕ ਪਹੁੰਚਣ ਲਈ ਰਣਨੀਤੀ ਹੁਣ ਤੋਂ ਹੀ ਬਣਾਉਣ ਤਾਂ ਜੋ ਮੰਜ਼ਿਲ ਦੇ ਰਸਤੇ ਵਿਚ ਆਉਣ ਵਾਲੀਆਂ ਮੁਸ਼ਕਲਾਂ ਲਈ ਉਹ ਪਹਿਲਾਂ ਹੀ ਤਰ-ਬਰ-ਤਿਆਰ ਰਹਿਣ। ਤਾਂ ਜੋ ਪੜਾਈ ਪੂਰੀ ਕਰਦੇ ਹੀ ਜ਼ਿੰਦਗੀ ਨੂੰ ਸਹੀ ਦਿਸ਼ਾ ਤੇ ਲਿਜਾ ਸਕਣ। 

ਚੇਅਰਮੈਨ ਗੁਪਤਾ ਨੇ  ਅਨੁਸ਼ਾਸਨ, ਸਕਾਰਾਤਮਿਕ ਰਵੱਈਆ ਅਤੇ ਤਿਆਗ-ਭਾਵਨਾ ਤੇ ਜ਼ੋਰ ਦਿੰਦੀਆਂ ਹੋਇਆ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜ਼ਿੰਦਗੀ ਦਾ ਮਕਸਦ ਪਾਉਣ ਲਈ ਹਮੇਸ਼ਾ ਉੱਚਾ ਨਿਸ਼ਾਨਾ ਰੱਖਣਾ ਚਾਹੀਦਾ ਹੈ । ਇਸ ਦੇ ਨਾਲ ਹੀ ਉਨ੍ਹਾਂ  ਵਿਦਿਆਰਥੀਆਂ ਨੂੰ ਆਪਣੇ ਗਿਆਨ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਾਇਬ੍ਰੇਰੀ ਅਤੇ ਇੰਟਰਨੈੱਟ ਦਾ ਪ੍ਰਯੋਗ ਕਰਨ ਲਈ ਕਿਹਾ । ਇਸ ਦੇ ਨਾਲ ਹੀ ਚੇਅਰਮੈਨ ਗੁਪਤਾ ਨੇ ਨਵੇਂ ਆਏ ਵਿਦਿਆਰਥੀਆਂ ਤੇ ਭਰੋਸਾ ਕੀਤਾ ਹੈ ਜਿਹੜੇ ਕਿ ਜਲਦੀ ਹੀ ਇਹ ਮਹਿਸੂਸ ਕਰਨਗੇ ਕਿ ਉਨ੍ਹਾਂ ਨੇ ਐਲ ਸੀ ਈ ਟੀ ਨੂੰ ਚੁਣ ਕੇ ਸਹੀ ਫ਼ੈਸਲਾ ਲਿਆ ਹੈ । ਉਨ੍ਹਾਂ ਨੇ ਕਿਹਾ ਕਿ ਇਹ ਇੰਸਟੀਚਿਊਟ ਆਧੁਨਿਕ ਸਭਿਆਚਾਰ ਸਿੱਖਿਆ, ਕਿੱਤੇ ਦੇ ਮੌਕੇ ਦੇ ਨਾਲ ਨਾਲ ਸਰਬਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਦਾ ਹੈ । ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਐਲ ਸੀ ਈ ਟੀ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਸਹੀ ਸੇਧ ਦੇਵੇਗਾ ਅਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਪੂਰਾ ਯੋਗਦਾਨ ਦੇਵੇਗਾ, ਇਸ ਦੇ ਨਾਲ ਹੀ ਉਨ੍ਹਾਂ ਕਾਰਜ-ਪ੍ਰਣਾਲੀ ਦੀਆਂ ਨਵੀਆਂ ਨੀਤੀਆਂ ਤੇ ਵੀ ਚਾਨਣਾ ਪਾਇਆ । ਇਸ ਤੋਂ ਪਹਿਲਾਂ ਪ੍ਰਮਾਤਾਮਾ ਦੇ ਸ਼ੁਕਰਾਨੇ ਵਜੋਂ ਕੈਂਪਸ ਵਿਚ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD