Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਧੂਬਨ ਵਾਟਿਕਾ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਰੇਨ ਡੇ

ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਛੱਤਰੀਆਂ ਨਾਲ ਬਾਰਿਸ਼ ਦਾ ਲਿਆ ਮਜ਼ਾ

Web Admin

Web Admin

5 Dariya News

ਨੂਰਪੁਰ ਬੇਦੀ , 02 Aug 2017

Last updated on: Aug 02, 2017, 00:00 IST

ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਵਿਦਿਆਰਥੀਆਂ ਨੇ ਲਗਾਤਾਰ ਪੈ ਰਹੇ ਮੀਂਹ ਦਾ ਮਜਾ ਲਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਛੱਤਰੀਆਂ ਹੇਠਾਂ ਕੁਦਰਤ ਦੀ ਅਸੀਮ ਰਹਿਮਤ ਬਾਰਿਸ਼ ਦਾ ਮਜ਼ਾ ਲੈਦੇ ਹੋਏ ਕੁਦਰਤ ਦਾ ਆਨੰਦ ਮਾਣਿਆ ।ਸਕੂਲ ਦੇ ਪ੍ਰਿੰ ਜੋਬੀ ਟੀ ਅਬਰਾਇਮ  ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਮੀਂਹ ਬਹੁਤ ਦੇਰ ਨਾਲ ਪਏ ਹਨ ਅਤੇ ਇਸਦਾ ਫਾਇਦਾ ਜਿੱਥੇ ਸਾਡੇ ਕਿਸਾਨ ਵੀਰਾਂ ਨੂੰ ਹੋਵੇਗਾ ਉੱਥੇ ਹੀ ਲਗਾਤਾਰ ਹੇਠਾਂ ਜਾ ਰਹੇ ਪਾਣੀ ਦੇ ਸੰਕਟ ਨੂੰ ਦੂਰ ਕਰਨ ਲਈ ਮੀਂਹ ਹੀ ਮੁੱਖ ਸਰੋਤ ਹਨ,ਇਸ ਲਈ ਹੀ ਵਿਦਿਆਰਥੀਆਂ ਨੂੰ ਕੁਦਰਤ ਦੇ ਮੁੱਖ ਸੋਮੇ ਦੀ ਕਦਰ ਕਰਨੀ ਚਾਹੀਦੀ ਹੈ ।ਇਸ ਮੌਕੇ ਤੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਤਰਾਂ ਦੀਆਂ ਮਠਿਆਈਆਂ ਵੀ ਵੰਡੀਆਂ ਗਈਆਂ।ਇਸ ਮੋਕੇ ਤੇ ਹੋਰਨ੍ਹਾ ਤੋ ਇਲਾਵ੍ਹਾ ਮੈਡਮ ਸੁਰੇਖਾ ਰਾਣਾ, ਮੈਡਮ ਹਰਜੀਤ ਕੋਰ, ਮੈਡਮ ਹਰਸਿਮਰਤ ਕੋਰ, ਮੈਡਮ ਸੰਜੀਵ ਕੋਰ,ਅਵਿਨਾਸ ਸ਼ਰਮਾ,ਮੈਡਮ ਅਮਨੀਤ ਕੋਰ,ਮੈਡਮ ਦਿਕਸ਼ਾ,ਆਦਿ ਵਿਸੇਸ ਤੋਰ ਤੇ ਹਾਜਰ ਸਨ ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD