Saturday, 18 May 2024

 

 

ਖ਼ਾਸ ਖਬਰਾਂ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ

 

ਇੰਡੋ ਗਲੋਬਲ ਕਾਲਜ਼ਿਜ ਵਿਚ ਪੇਪਰ ਬੈਟਰੀ ਵਰਕਸ਼ਾਪ ਦਾ ਆਯੋਜਨ

ਵਿਦਿਆਰਥੀਆਂ ਨੂੰ ਫੋਲਡ ਹੋਣ ਸਕਣ ਵਾਲੀ ਬਹੁਤ ਪਤਲੀ ਅਤੇ ਬਿਨਾਂ ਤੇਜ਼ਾਬੀ ਤਰੀਕੇ ਨਾਲ ਬਿਜਲੀ ਸਟੋਰ ਕਰਨ ਦਾ ਤਰੀਕਾ ਸਮਝਾਇਆਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 02 Aug 2017

ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ ਅਭੀਪੁਰ ਵੱਲੋਂ  ਕੈਂਪਸ ਵਿਚ ਪੇਪਰ ਬੈਟਰੀ ਸਬੰਧੀ ਜਾਣਕਾਰੀ ਦੇਣ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਡੋ ਗਲੋਬਲ ਦੇ ਸੀ ਈ ਓ ਮਾਨਵ ਸਿੰਗਲਾ ਨੇ ਦੱਸਿਆਂ ਕਿ ਇਸ ਵਰਕਸ਼ਾਪ ਦੇ ਆਯੋਜਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਨਵੇਕਲੀ ਤਕਨੀਕ ਨਾਲ ਜਾਣੂ ਕਰਾਉਦੇਂ ਹੋਏ ਬਹੁਤ ਆਸਾਨ ਅਤੇ ਕੁਦਰਤ ਪ੍ਰੇਮੀ ਤਰੀਕੇ ਨਾਲ ਬਿਜਲੀ ਸਟੋਰ ਕਰਨ ਦਾ ਤਰੀਕਾ ਸਮਝਾਇਆ ਗਿਆ। ਮਾਨਵ ਸਿੰਗਲਾ ਨੇ ਅਨੁਸਾਰ ਪੇਪਰ ਬੈਟਰੀ ਤਕਨੀਕ ਇਕ ਅਜਿਹੀ ਤਕਨੀਕ ਹੈ ਬੈਟਰ ਬਹੁਤ ਪਤਲੀ, ਲਚਕਦਾਰ ਉਤਪਾਦਨ ਉਪਕਰਨ ਹੈ ਜਿਸ ਦਾ ਨਿਰਮਾਣ ਨੈਨੋਟੂਬਜ਼ ਨੂੰ ਸੈਲੂਲੋਜ ਆਧਾਰਿਤ ਕਾਗ਼ਜ਼ ਦੀ ਇਕ ਰਵਾਇਤੀ ਸ਼ੀਟ ਨਾਲ ਬਣਾ ਕੇ ਕੀਤਾ ਜਾਂਦਾ ਹੈ। ਉੱਚ ਊਰਜਾ ਵਾਲੀ ਇਹ ਪੇਪਰ ਬੈਟਰੀ ਸੁਪਰ ਕੈਪਸਿਟਰ ਦੇ ਤੌਰ ਤੇ ਕੰਮ ਕਰਦੀ ਹੈ ਜੋ ਕਿ ਰਵਾਇਤੀ ਇਲੈਕਟ੍ਰਾਨਿਕਸ ਵਿਚ ਵੱਖਰੇ ਦੋ ਭਾਗਾਂ ਦਾ ਸੰਯੋਗ ਹੈ। ਇਹ ਸੁਮੇਲ ਹੀ ਬੈਟਰੀ ਨੂੰ ਲੰਬੇ ਸਮੇਂ, ਸਥਾਈ ਪਾਵਰ ਉਤਪਾਦਨ ਅਤੇ ਊਰਜਾ ਦੀ ਵਰਤੋਂ ਲਈ ਸਹਾਈ ਹੁੰਦਾ ਹੈ। ਮਾਨਵ ਸਿੰਗਲਾ ਅਨੁਸਾਰ ਪੇਪਰ ਬੈਟਰੀਜ਼ ਸਾਈਜ਼ ਵਿਚ ਛੋਟੀ ਹੋਣ ਅਤੇ ਜ਼ਿਆਦਾ ਕੈਪਸਿਟੀ ਹੋਣ ਕਰਕੇ ਅਗਲੀ ਪੀੜੀ ਦੇ ਇਲੈਕਟ੍ਰੋਨਿਕਸ, ਮੈਡੀਕਲ ਉਪਕਰਨ ਅਤੇ ਹਾਈਬ੍ਰਿਡ ਵਾਹਨਾਂ ਵਿਚ ਵਰਤੀ ਜਾ ਸਕਦੀ ਹੈ।ਇਸ ਦੇ ਇਲਾਵਾ ਇਸ ਦੀ ਵਰਤੋਂ ਸਮਾਰਟ ਡਿਜੀਟਲ ਘੜੀਆਂ, ਸਮਾਰਟ ਕਾਰਡਾਂ ਵਿਚ ਕੀਤੀ ਜਾ ਸਕਦੀ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਪੇਪਰ ਬੈਟਰੀਜ਼ ਨੂੰ ਨਾ ਸਿਰਫ਼ ਫੋਲਡ ਕੀਤਾ ਜਾ ਸਕਦਾ ਹੈ ਬਲਕਿ ਕੱਟ ਕੇ ਕਿਸੇ ਵੀ ਤਰਾਂ ਦੀ ਸ਼ਕਲ ਦਿਤੀ ਜਾ ਸਕਦੀ ਹੈ। ਇੰਡੋ ਗਲੋਬਲ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਤੇਜ਼ ਤਰਾਰ ਜ਼ਿੰਦਗੀ ਦੌਰਾਨ ਜਿੱਥੇ ਰੋਜ਼ਾਨਾ ਤਕਨੀਕ ਬਦਲ ਰਹੀ ਹੈ ਉੱਥੇ ਹਰ ਨੌਜਵਾਨ ਅੱਪ ਟੂ ਡੇਟ ਰਹਿਣਾ ਚਾਹੀਦਾ ਹੈ। ਇਸ ਤਰਾਂ ਦੀ ਸੈਮੀਨਾਰ ਵਿਦਿਆਰਥੀਆਂ ਨੂੰ ਅੱਪ ਟੂ ਡੇਟ ਕਰਨ ਵਿਚ ਸਹਾਈ ਹੁੰਦੇ ਹਨ।

 

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD