Friday, 03 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

 

ਅਧਿਆਪਕਾ ਤੋਂ ਰਿਸ਼ਵਤ ਲੈਂਦਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਕਾਬੂ

Web Admin

Web Admin

5 Dariya News

ਚੰਡੀਗੜ੍ਹ , 03 Aug 2017

ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਅਧੀਨ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਕੋਦਰ-1, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਅਮਰੀਕ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ।ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਦਈ ਸ੍ਰੀਮਤੀ ਇੰਦਰਜੀਤ ਕੌਰ, ਈ.ਟੀ.ਟੀ. ਅਧਿਆਪਕਾ, ਸਰਕਾਰੀ ਪ੍ਰਾਇਮਰੀ ਸਕੂਲ, ਰਾਏਪੁਰ ਬਘੇਲਾ, ਤਹਿਸੀਲ ਨਕੋਦਰ ਜ਼ਿਲ੍ਹਾ ਜਲੰਧਰ ਨੇ ਵਿਜਲੈਂਸ ਕੋਲ ਸ਼ਿਕਾਇਤ ਕੀਤੀ ਕਿ ਏ.ਸੀ.ਪੀ ਸਕੀਮ ਤਹਿਤ ਉਸਦਾ 4 ਸਾਲਾ ਇੰਕਰੀਮੈਂਟ ਲੱਗਣਾ ਹੈ ਅਤੇ ਉਕਤ ਦੋਸ਼ੀ ਡੀ.ਡੀ.ਓ ਹੋਣ ਕਰਕੇ ਉਸ ਨੂੰ ਬਣਦਾ 4 ਸਾਲਾ ਏ.ਸੀ.ਪੀ ਲਾਭ ਦੇਣ ਵਾਸਤੇ 1500 ਰੁਪਏ ਦੀ ਮੰਗ ਕਰ ਰਿਹਾ ਹੈ। ਉਨਾਂ ਦੱਸਿਆ ਕਿ ਬਿਓਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਦੀ ਟੀਮ ਨੇ ਦੋਸ਼ੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਕੋਦਰ-1 ਨੂੰ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਮੌਕੇ ਉਪਰ ਹੀ ਬਰਾਮਦ ਕਰ ਲਈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ। 

 

Tags: Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD