Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਤਾਵਰਣ ਦੀ ਸਵੱਛਤਾ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ : ਸੰਜੀਵ ਕੁਮਾਰ ਗਰਗ

ਵਾਤਾਵਰਣ ਦੀ ਸਵੱਛਤਾ ਲਈ ਜਾਗਰੂਕਤਾ ਲਹਿਰ ਪੈਦਾ ਕਰਨ ਦੀ ਲੋੜ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਪੌਦੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Aug 2017

Last updated on: Aug 04, 2017, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੋਗੀਰਦੇ ਅਤੇ ਆਸਪਾਸ ਵਾਤਾਵਰਣ ਦੀ ਸਵੱਛਤਾ ਲਈ ਰੁੱਖ ਲਗਾਏ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਡੇਰਾਬੱਸੀ ਸ੍ਰੀ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾ) ਡਾ. ਪਾਲੀਕਾ ਅਰੋੜਾ ਅਤੇ ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰ: ਗੁਰਅਮਨਪ੍ਰੀਤ ਸਿੰਘ ਬੈਂਸ ਨੇ ਰੁੱਖ ਲਗਾਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ ਨੇ ਵਾਤਾਵਰਣ ਦੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੀ ਲੋੜ ਤੇ ਜੋਰ ਦਿੰਦਿਆ ਕਿਹਾ ਕਿ ਸਾਨੂੰ ਆਪਣਾ ਆਲਾ ਦੁਆਲਾ ਸਵੱਛ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਪਾਲਣ ਪੋਸ਼ਨ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਸਾਡਾ ਵਾਤਾਵਰਣ ਹਰਿਆ ਭਰਿਆ ਹੋ ਸਕੇ। ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਸ ਪਾਸ ਵੱਖ-ਵੱਖ ਕਿਸਮਾਂ ਦੇ 100 ਤੋਂ ਵਧੇਰੇ ਰੁੱਖ ਲਗਾਏ ਗਏ ਹਨ ਅਤੇ ਇਨ੍ਹਾਂ ਦੀ ਪਾਲਣ ਪੋਸ਼ਨ ਲਈ ਵੀ ਯੋਗ ਪ੍ਰਬੰਧ ਕੀਤੇ ਗਏ ਹਨ। 

 

Tags: ADC , SDM KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD