Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਲਾਲੜੂ ਮੰਡੀ ਵਿੱਚ ਪੰਜਾਬ ਸਰਕਾਰ ਦੀ ਲਾਟਰੀ ਦੀ ਆੜ ਵਿੱਚ ਭੋਲੇ ਭਾਲੇ ਲੋਕਾ ਨਾਲ ਧੋਖਾਧੜੀ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

ਹੱਥ ਲਿਖਤ ਪਰਚੀ ਦੇ ਕੇ, ਵੱਡੇ ਇਨਾਮਾ ਦਾ ਝਾਂਸਾ ਦੇ ਕੇ ਲੋਕਾ ਨਾਲ ਕਰਦੇ ਸਨ ਧੋਖਾਧੜੀ, 10,070 ਰੁਪਏ ਦੀ ਕਰੰਸੀ ਨੋਟ ਤੇ ਕੰਮਪਿਊੇਟਰ, ਯੂ.ਪੀ.ਐਸ, ਸਮੇਤ ਪ੍ਰਿੰਟਰ ਕੀਤਾ ਬਰਾਮਦ

Web Admin

Web Admin

5 Dariya News

ਲਾਲੜੂ , 07 Aug 2017

Last updated on: Aug 07, 2017, 00:00 IST

ਲਾਲੜੂ ਮੰਡੀ ਵਿੱਚ ਪੰਜਾਬ ਸਰਕਾਰ ਦੀ ਲਾਟਰੀ ਦੀ ਆੜ ਵਿੱਚ ਭੋਲੇ ਭਾਲੇ ਲੋਕਾ ਨਾਲ ਧੋਖਾਧੜੀ ਕਰਨ ਵਾਲੇ ਪੁਲਿਸ ਨੇ ਗ੍ਰਿਫਤਾਰ ਕੀਤੇ ਜੋ ਹੱਥ ਲਿਖਤ ਪਰਚੀ ਦੇ ਕੇ, ਵੱਡੇ ਇਨਾਮਾ ਦਾ ਝਾਂਸਾ ਦੇ ਕੇ ਲੋਕਾ ਨਾਲ ਧੋਖਾਧੜੀ ਕਰਦੇ ਸਨ। ਇਹ ਜਾਣਕਾਰੀ ਦਿੰਦਿਆਂ ਐਸ.ਪੀ.ਪੁਲਿਸ (ਜਾਂਚ) ਸ੍ਰੀ ਹਰਬੀਰ ਸਿੰਘ ਅਟਵਾਲ ਅਤੇ ਉਪ ਕਪਤਾਨ ਪੁਲਿਸ(ਜਾਂਚ) ਮੋਹਾਲੀ ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਕੁਲਦੀਪ ਸਿੰਘ ਚਾਹਲ ਆਈ.ਪੀ.ਐਸ ਜਿਲਾ੍ਹ ਪੁਲਿਸ ਮੁੱਖੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਅੰਦਰ ਸਰਕਾਰੀ ਲਾਟਰੀ ਦੀ ਆੜ ਵਿੱਚ ਲੱਗ ਰਹੇ ਦੜਾ ਸੱਟਾ ਤੇ ਕਾਬੂ ਪਾਉੇਣ ਲਈ ਅਤੇ ਭੋਲੇ ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਹੋਣ ਤੋ ਬਚਾਉਣ ਲਈ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਹੇਠ ਏ.ਐਸ.ਆਈ ਗੁਰਪ੍ਰਤਾਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸਤ ਮੁਖਬਰ ਖਾਸ ਦੀ ਇਤਲਾਹ ਤੇ ਅਮਨਦੀਪ ਕੁਮਾਰ ਉਰਫ ਅਮਨ ਪੁੱਤਰ ਸ਼ਾਮ ਲਾਲ, ਵਰਿੰਦਰ ਮਿਤਲ ਪੁਤਰ ਅਸ਼ੋਕ  ਮਿਤਲ, ਸੁਖਵੀਰ ਸਿੰਘ ਪੁਤਰ ਰਾਮ ਦਾਸ ਵਾਸੀਅਨ ਘਨੋਰ ਜਿਲਾ ਪਟਿਆਲਾ ਜੋ ਕਿ ਲਾਲੜੂ ਮੰਡੀ ਵਿੱਚ ਪੰਜਾਬ ਸਰਕਾਰ ਦੀ ਲਾਟਰੀ ਦੀ ਆੜ ਵਿੱਚ ਭੋਲੇ ਭਾਲੇ ਲੋਕਾ ਨਾਲ ਹੱਥ ਲਿਖਤ ਪਰਚੀ ਦੇ ਕੇ, ਵੱਡੇ ਇਨਾਮਾ ਦਾ ਝਾਂਸਾ ਦੇ ਕੇ ਲੋਕਾ ਨਾਲ ਧੋਖਾਧੜੀ ਕਰਦੇ ਸਨ ਨੂੰ ਥਾਣਾ ਲਾਲੜੂ ਜਿਲਾ ਐਸ.ਏ.ਐਸ ਨਗਰ ਦਰਜ ਰਜਿਸਟਰ ਕਰਾਕੇ ਰਾਣਾ ਮਾਰਕੀਟ ਦੁਕਾਨ ਵਿੱਚ ਦੜਾ ਸੱਟਾ ਲਗਾਉਂਦੇ ਸਮੇ ਗ੍ਰਿਫਤਾਰ ਕੀਤਾ, ਜਿਨਾ ਪਾਸੋ 10,070 ਰੁਪਏ ਦੀ ਕਰੰਸੀ ਨੋਟ ਤੇ ਕੰਮਪਿਊੇਟਰ, ਯੂ.ਪੀ.ਐਸ, ਸਮੇਤ ਪ੍ਰਿੰਟਰ ਬਰਾਮਦ ਕੀਤਾ ਗਿਆ ਮੁਕੱਦਮਾ ਦੀ ਤਕਮੀਲ ਤਫਤੀਸ ਜਾਰੀ ਹੈ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD