Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਆਦਮੀ ਪਾਰਟੀ ਨੂੰ ਸੁਹਾਣਾ ਟੈਂਕੀ ਤੇ ਧਰਨਾ ਦੇ ਰਹੇ ਬੇਰੁਜਗਾਰ ਅਧਿਆਪਕਾਂ ਨੂੰ ਲੈ ਕੇ ਰਾਜਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ

ਸਰਕਾਰ ਵੱਲੋਂ 1337 ਟੈਟ ਪਾਸ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਅਤੇ ਉਮਰ ਦੀ ਹੱਦ ਵਿਚ ਇੱਕ ਸਾਲ ਦਾ ਕੀਤਾ ਵਾਧਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Aug 2017

Last updated on: Aug 07, 2017, 00:00 IST

ਆਮ ਆਦਮੀ ਪਾਰਟੀ ਨੂੰ ਸੁਹਾਣਾ ਟੈਂਕੀ ਤੇ ਧਰਨਾਂ ਦੇ ਰਹੇ ਬੇਰੁਜਗਾਰ ਅਧਿਆਪਕਾਂ ਨੂੰ ਲੈ ਕੇ ਰਾਜਸੀ ਰੋਟੀਆਂ ਨਹੀ ਸੇਕਣੀਆਂ ਚਾਹੀਦੀਆਂ ਅਤੇ ਨਾ ਹੀ ਉਹਨਾ ਦੀਆਂ ਭਾਵਨਾਵਾਂ ਨੂੰ ਭੜਕਾਉਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਬੇਰੁਜਗਾਰ ਅਧਿਆਪਕਾਂ ਨਾਲ ਪੂਰੀ ਹਮਦਰਦੀ ਰੱਖ ਰਹੀ ਹੈ। ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੁ ਨੇ ਅੱਜ ਇੱਥੇ ਸੁਹਾਣਾ ਟੈਂਕੀ ਤੇ ਧਰਨਾਂ ਦੇ ਰਹੇ ਬੇਰੁਜਗਾਰ ਅਧਿਆਪਕਾਂ ਨਾਲ ਆਪਣੀ ਖਾਹਮਖਾਹ ਹਮਦਰਦੀ ਪ੍ਰਗਟਾਉਣ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋ ਅਤੇ ਆਪ ਆਗੂ ਨਰਿੰਦਰ ਸਿੰਘ ਸੇਰਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਹ ਸਿਰਫ ਰਾਜਸੀ ਸਟੰਟ ਹੈ ਅਜਿਹਾ ਕਰਨਾ ਕੋਈ ਸੋਭਾ ਵਾਲੀ ਗੱਲ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ ਟੈਟ ਪਾਸ ਮਾਸਟਰ ਕਾਡਰ ਅਧਿਆਪਕਾਂ ਲਈ ਸਾਲ 2015 ਵਿਚ  ਦਿੱਤੇ ਇਸਤਿਹਾਰ ਤਹਿਤ 6060 ਅਸਾਮੀਆਂ ਚੋਂ 1337 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਨਵੀਂ ਭਰਤੀ ਲਈ ਉਮਰ ਦੀ ਹੱਦ ਵਿਚ ਇਕ ਸਾਲ ਦੇ ਵਾਧੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਜੇਕਰ ਧਰਨਾਂ ਦੇ ਰਹੇ ਅਧਿਆਪਕਾਂ ਨੂੰ ਕੋਈ ਸਿਕਵਾ ਹੈ ਤਾਂ ਉਹ ਮਿਲ ਬੈਠ ਕੇ ਹੀ ਦੂਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਹਮੇਸਾ ਗੱਲ ਸੁਣੀ ਹੈ ਅਤੇ ਹੁਣ ਵੀ ਸੁਣੇਗੀ। ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਟੈਂਕੀ ਤੇ ਚੜ੍ਹਣ ਦੀ ਬਜਾਏ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਨਿਯਮਾਂ ਮੁਤਾਬਿਕ ਸਮੱਸਿਆ ਦਾ ਹੱਲ ਹੋ ਸਕੇ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD