Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਗਰੁੱਪ 'ਚ ਪਲੇਸਮੈਂਟ ਡਰਾਈਵ ਦੌਰਾਨ ਵਿਚ 70 ਵਿਦਿਆਰਥੀਆਂ ਦੀ 3.25 ਲੱਖ ਤੱਕ ਦੇ ਪੈਕੇਜ ਤੇ ਹੋਈ ਚੋਣ

ਬਿਹਤਰੀਨ ਨੌਕਰੀ ਲਈ ਤਕਨੀਕੀ ਜਾਣਕਾਰੀ ਹੋਣਾ ਜ਼ਰੂਰੀ - ਚੇਅਰਮੈਨ ਸੁੰਦਰ ਲਾਲ ਅਗਰਵਾਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Aug 2017

Last updated on: Aug 08, 2017, 00:00 IST

ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੋਹਣਾ ਵਿਚ  ਨੋਇਡਾ ਦੇ ਮਸ਼ਹੂਰ ਹਸਪਤਾਲ ਜੇ ਪੀ ਹਸਪਤਾਲ ਵੱਲੋਂ ਬੀ ਐੱਸ ਅਤੇ ਏ ਐੱਨ ਐੱਮ ਦੇ ਵਿਦਿਆਰਥੀਆਂ ਲਈ ਕੈਂਪਸ 'ਚ ਪਲੇਸਮੈਂਟ ਡਰਾਈਵ  ਦਾ ਆਯੋਜਨ ਕੀਤਾ ਗਿਆ। ਇਸ ਪਲੇਸਮੈਂਟ ਡਰਾਈਵ ਵਿਚ 160  ਵਿਦਿਆਰਥੀਆਂ ਨੇ ਹਿੱਸਾ ਲਿਆ । ਜਦ ਕਿ  ਪਲੇਸਮੈਂਟ ਡਰਾਈਵ ਦੌਰਾਨ ਜੇ ਪੀ ਹਸਪਤਾਲ ਨੋਇਡਾ ਦੇ ਐੱਚ ਆਰ ਮੈਨੇਜਰ ਪਰਸਨਾ ਸਾਜੂ ਅਤੇ ਮਨੀਸ਼ ਸਿੰਘ ਇਸਟੈੱਟ ਐੱਚ ਆਰ ਮੈਨੇਜਰ ਨੇ ਸੰਸਥਾ ਦੇ  ਮਨੋਰਥ ਅਤੇ ਭਵਿਖ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ।ਇਸ ਤੋਂ ਬਾਅਦ ਗਰੁੱਪ ਡਿਸਕਸ਼ਨ,ਲਿਖਤੀ ਟੈੱਸਟ ਅਤੇ ਇੰਟਰਵਿਊ ਤੋਂ ਬਾਅਦ ਸ਼ਾਰਟ ਲਿਸਟ    80 ਉਮੀਦਵਾਰਾਂ ਵਿਚੋਂ   ਕੁੱਲ 70 ਉਮੀਦਵਾਰਾਂ ਦੀ ਚੋਣ 3.25 ਲੱਖ ਤੱਕ ਦੇ ਪੈਕੇਜ ਤੇ  ਸਟਾਫ਼ ਨਰਸ ਦੇ ਤੌਰ ਚੋਣ ਕੀਤੀ ਗਈ ।ਇਸ ਮੌਕੇ ਤੇ ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪਹਿਲੀ ਨੌਕਰੀ ਉਨ੍ਹਾਂ ਲਈ ਵਿਦਿਆਰਥੀ ਜੀਵਨ ਤੋਂ ਇਕ ਪ੍ਰੋਫੈਸ਼ਨਲ ਜ਼ਿੰਦਗੀ ਵਿਚ ਪਹਿਲਾਂ ਕਦਮ ਹੈ ਅਤੇ ਆਪਣੇ ਚੰਗੇ ਕੈਰੀਅਰ ਲਈ  ਉਹ ਆਪਣੀ ਪਹਿਲੀ ਨੌਕਰੀ ਨੂੰ  ਸਖ਼ਤ ਮਿਹਨਤ ਅਤੇ ਮਨ ਲਗਾ ਕੇ ਕਰਨ । ਉਨ੍ਹਾਂ ਵਿਦਿਆਰਥੀਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਸਫਲ ਜ਼ਿੰਦਗੀ ਲਈ ਕੋਈ ਸ਼ਾਰਟਕੱਟ ਨਹੀਂ ਹੈ, ਇਸ ਲਈ ਜੇਕਰ ਉਹ ਜ਼ਿੰਦਗੀ 'ਚ ਇਕ ਸਫਲ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਉਹ ਦਿਤੇ ਗਏ ਕੰਮ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ।   ਅਤੇ ਸਚਿਨ ਨੇ ਨੌਕਰੀ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ।

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD