Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ.ਸੰਗਰੂਰ ਪੇਸ਼

ਕਮਿਸ਼ਨਰ ਵਲੋਂ ਮਜਦੂਰਾਂ ਅਤੇ ਦਿਹਾੜਦਾਰੀ ਦੀ ਮਜਦੂਰੀ ਸਰਕਾਰੀ ਰੇਟਾਂ ਮੁਤਾਬਿਕ ਦੇਣ ਨੂੰ ਯਕੀਨੀ ਲਈ ਆਖਿਆ

Web Admin

Web Admin

5 Dariya News

ਚੰਡੀਗੜ੍ਹ , 08 Aug 2017

Last updated on: Aug 08, 2017, 00:00 IST

ਅੱਜ ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਐਸ.ਐਸ.ਪੀ. ਸੰਗਰੂਰ ਧੰਦੀਵਾਲ ਦੇ ਜਿੰਮੀਦਾਰਾਂ ਵਲੋ ਦਲਿਤਾਂ ਦਾ ਬਾਈਕਾਟ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਸਾਹਮਣੇ ਨਿੱਜੀ ਪੱਧਰ 'ਤੇ ਪੇਸ਼ ਹੋਏ ਅਤੇ ਸਾਰੇ ਸਥਿਤੀ ਬਾਰੇ ਕਮਿਸਨ ਨੂੰ ਜਾਣੂੰ ਕਰਵਾਇਆ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਦੱਸਿਆ ਕਿ ਡਿਪਟੀ ਕਮਿਸਨਰ ਵਲੋਂ ਦੱਸਿਆ ਗਿਆ ਕਿ ਧੰਦੀਵਾਲ ਦਾ ਮਾਮਲਾ ਕਿਸਾਨਾਂ ਅਤੇ ਮਜਦੂਰਾਂ ਦਾ ਮਾਮਲਾ ਸੀ ਨਾ ਕਿ ਕੋਈ ਜਾਤਵਾਦ ਦਾ। ਦੋਹਾਂ ਧਿਰਾਂ ਨੂੰ ਵਿਚਕਾਰ ਸਮਝੌਤਾ ਹੋ ਗਿਆ ਹੈ। ਐਸ.ਐਸ.ਪੀ. ਸੰਗਰੂਰ ਨੇ ਕਮਿਸਨ ਨੂੰ ਦੱਸਿਆ ਕਿ ਧੰਦੀਵਾਲ ਵਿਖੇ ਕੰਮ ਕਾਜ ਆਮ ਦਿਨਾਂ ਵਾਂਗ ਚਲ ਰਿਹਾ ਹੈ ਅਤੇ ਕੋਈ ਵੀ ਤਨਾਅ ਪੂਰਨ ਸਥਿਤੀ ਨਹੀਂ ਹੈ। ਸ੍ਰੀ ਬਾਘਾ ਨੇ ਡਿਪਟੀ ਕਮਿਸਨਰ ਨੂੰ ਆਖਿਆ ਕਿ ਮਜਦੂਰਾਂ ਅਤੇ ਦਿਹਾੜਦਾਰੀ ਦੀ ਮਜਦੂਰੀ ਸਰਕਾਰੀ ਰੇਟਾਂ ਮੁਤਾਬਿਕ ਦੇਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਕਮਿਸਨ ਨੇ ਆਪਣੇ ਪੱਧਰ ਤੇ ਇੱਕ ਕਮੇਟੀ ਗਠਿਤ ਕੀਤੀ ਹੈ ਜਿਸ ਦੇ ਸ੍ਰੀ ਰਾਜ ਸਿੰਘ, ਸੀਨੀਅਰ ਵਾਇਸ ਚੇਅਰਮੈਨ, ਸ੍ਰੀ ਦਰਸਨ ਸਿੰਘ ਅਤੇ ਸ੍ਰੀ ਤਰਸੇਮ ਸਿੰਘ ਸਿਆਲਕਾ ਮੈਂਬਰ ਹਨ। ਇਹ ਕਮੇਟੀ ਮੌਕਾ ਦੇਖ ਚੁੱਕੀ ਅਤੇ ਰਿਪੋਰਟ ਲਈ ਸਮਾਂ ਮੰਗਿਆ ਹੈ। ਰਿਪੋਰਟ ਆਉਣ ਉਪਰੰਤ ਹੀ ਇਸ ਤੇ ਕਮਿਸਨ ਕੋਈ ਫੈਸਲਾ ਕਰੇਗਾ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD