Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮਧੂਬਨ ਵਾਟਿਕਾ ਸਕੂਲ 'ਚ ਪੇਟ ਦੇ ਕੀੜਿਆ ਤੋ ਰਾਸਟਰੀ ਮੁਕਤੀ ਦਿਵਸ ਮਨਾਇਆ

ਮਧੂਬਨ ਵਾਟਿਕਾ ਸਕੂਲ 'ਚ ਡੀ ਵਰਮਿੰਗ ਡੇ ਮਨਾਇਆਂ

ਸਕੂਲ
ਸਕੂਲ 'ਚ ਪੇਟ ਦੇ ਕੀੜਿਆ ਤੋ ਰਾਸਟਰੀ ਮੁਕਤੀ ਦਿਵਸ ਮੋਕੇ ਵਿਦਿਆਰਥੀਆ ਨੂੰ ਗੋਲੀਆ ਖਿਲਾਉਦੇ ਹੋਏ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 10 Aug 2017

Last updated on: Aug 10, 2017, 00:00 IST

ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ ਮੌਕੇ ਮਧੂਬਨ ਵਾਟਿਕਾ ਸਕੂਲ਼ 'ਚ ਵਿਦਿਆਰਥੀਆ ਨੂੰ ਪੇਟ 'ਚੋਂ ਕੀੜੇ ਮਾਰਨ ਲਈ ਗੋਲੀਆਂ ਖਿਲਾਈਆਂ ਗਈਆਂ ।ਇਸ ਮੋਕੇ ਤੇ ਹੈਲਥ ਵਰਕਰ ਸ੍ਰੀ ਟੇਕ ਚੰਦ ਅਤੇ ਏ.ਐਨ.ਐਮ ਮੈਡਮ ਅਵਤਾਰ ਕੋਰ ਨੇ ਪਹਿਲੀ ਤੋ ਬਾਰਵ੍ਹੀ ਕਲਾਸ ਤੱਕ ਦੇ ਵਿਦਿਆਰਥੀਆ ਨੂੰ ਕਲਾਸਾ ਜਾ ਕੇ ਗੋਲੀਆ ਖਿਲਾਈਆ ਗਈ । ਇਸ ਦੋਰਾਨ ਸਕੂਲੀ ਵਿਦਿਆਂਰਥੀਆਂ ਨੂੰ ਕੀੜੇ ਮੁਕਤ ਗੋਲੀਆਂ ਖਿਲਾਉਣ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪਿ@ੰਸੀਪਲ ਜੋਬੌ ਟੀ ਇਬਰਾਇਮ ਨੇ ਕਿਹਾ ਕਿ ਬੱਚਿਆਂ ਵਿਚ ਖੂਨ ਦੀ ਕਮੀ ਹੋਣਾ, ਪੇਟ 'ਚ ਦਰਦ ਰਹਿਣਾ ਜਾਂ ਭੁੱਖ ਘੱਟ ਵੱਧ ਲੱਗਣਾ ਆਦਿ ਪੇਟ 'ਚ ਕੀੜੇ ਹੋਣ ਦੇ ਲੱਛਣ ਹਨ ।ਇਸ ਤਰ੍ਹਾਂ ਦੇ ਲੱਛਣ ਹੋਣ 'ਤੇ ਤੁਰੰਤ ਬੱਚੇ ਆਪਣੇ ਮਾਪਿਆਂ ਜਾਂ ਸਕੂਲ ਅਧਿਆਪਕ ਨੂੰ ਦੱਸਣ ਤਾਂ ਜੋ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਈ ਜਾ ਸਕੇ ।ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਪੇਟ 'ਚੋਂ ਕੀੜੇ ਮਾਰਨ ਵਾਲੀਆਂ ਗੋਲੀਆਂ ਨੂੰ ਜ਼ਰੂਰ ਖਾਣ ਲਈ ਕਿਹਾ ਤਾਂ ਜੋ ਉਹ ਤੰਦਰੁਸਤ ਰਹਿ ਕੇ ਆਪਣੀ ਪੜਾਈ ਕਰ ਸਕਣ ।ਇਸ ਮੌਕੇ ਤੇ ਹੋਰਨ੍ਹਾ ਤੋ ਇਲਾਵ੍ਹਾਂ ਅਮਿਤ ਚੱਡਾ ,ਕੇਸਵ ਕੁਮਾਰ, ਹੈਲਥ ਵਰਕਰ ਟੇਕ ਚੰਦ,ਮੈਡਮ ਦੀਪਿਕਾ ਪੁਰੀ,ਮੈਡਮ ਈਸਕਾ ਪੁਰੀ ,ਮੈਡਮ ਮਨਪ੍ਰੀਤ .ਅਵਿਨਾਸ ਕੁਮਾਰ, ਬਾਬੂ ਰਾਮਾ ਨੰਦ ,ਜਗਜੀਤ ਸਿੰਘ ,ਦਵਿੰਦਰ ਕੁਮਾਰ,ਆਦਿ ਵਿਸੇਸ ਤੋਰ ਤੇ ਹਾਜਰ ਸਨ ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD