Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਐਲ ਸੀ ਈ ਟੀ ਵੱਲੋਂ ਵਿਦਿਆਰਥੀਆਂ ਨੂੰ ਪੌਦੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਮੁਹਿੰਮ ਸ਼ੁਰੂ ਕੀਤੀ

ਵਾਤਾਵਰਨ ਨੂੰ ਬਚਾਉਣ ਲਈ ਆਯੋਜਿਤ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰੇਮੀ ਬਣਨ ਦੀ ਕੀਤੀ ਅਪੀਲ

Web Admin

Web Admin

5 Dariya News

ਲੁਧਿਆਣਾ , 10 Aug 2017

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵੱਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੋਤਸਾਹਿਤ ਕਰਦੇ ਹੋਏ ਸੈਲਫੀ ਵਿੱਦ ਟ੍ਰੀ ਨਾਮਕ ਇਕ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੈਂਪਸ ਵਿਚ ਰੱਖੇ ਗਏ ਇਕ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਧ ਤੋਂ ਬੂਟੇ ਲਗਾਉਣ ਲਈ ਅਪੀਲ ਕਰਦੇ ਹੋਏ ਆਪਣੀ ਸੈਲਫੀ ਖਿੱਚ ਕੇ ਵਿਦਿਆਰਥੀਆਂ ਨੂੰ ਕੈਂਪਸ ਦੀ ਫੇਸ ਬੁੱਕ ਤੇ ਪਾਉਣ ਲਈ ਕਿਹਾ ਗਿਆ।  ਇਸ ਮੌਕੇ ਵਿਦਿਆਰਥੀਆਂ ਕਲਾਜ਼ ਮੇਕਿੰਗ ਅਤੇ ਪੋਸਟਰ ਮੇਕਿੰਗ ਦੇ  ਮੁਕਾਬਲੇ ਵੀ ਕਰਵਾਏ ਗਏ । ਇਸ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਆਸ ਪਾਸ ਬੂਟੇ ਲਾਉਦੇਂ ਹੋਏ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਚੁੱਕਣ ਲਈ ਕਿਹਾ ਗਿਆ।ਇਸ ਮੌਕੇ ਤੇ ਐਲ ਸੀ ਈ ਟੀ ਦੇ ਚੇਅਰਮੈਨ  ਵਿਜੇ ਗੁਪਤਾ ਨੇ  ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ  ਹੁਣ ਨਵੀਂ ਪੀੜੀ ਨੂੰ ਅੱਗੇ ਆ ਕੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸੁੱਧ ਅਤੇ ਸਾਫ਼ ਰੱਖਣ  ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹ ਆਪਣੇ ਸਕੂਲ,ਕਾਲਜ ਅਤੇ ਘਰ ਤੋਂ ਹੀ ਇਹ ਸ਼ੁਰੂਆਤ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ । ਇਸ ਦੇ ਨਾਲ ਹੀ  ਉਨ੍ਹਾਂ ਇਹ ਵੀ ਤਾੜਨਾ ਕੀਤੀ ਕਿ ਜੇਕਰ ਸਮਾਂ ਰਹਿੰਦੀਆਂ ਅਸੀ ਆਪਣੇ ਵਾਤਾਵਰਨ ਦੀ ਸੰਭਾਲ ਲਈ ਉਪਰਾਲੇ ਨਾ ਕੀਤੇ ਤਾਂ ਬਹੁਤ ਛੇਤੀ ਹੀ ਇਸ ਦੇ ਬਹੁਤ ਭਿਆਨਕ ਨਤੀਜੇ ਭੁਗਤਣੇ ਪੈਣਗੇ । ਉਨ੍ਹਾਂ  ਸਮੂਹ ਵਿਦਿਆਰਥੀਆਂ ਨੂੰ ਕੁਦਰਤੀ ਸੋਮਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਬਿਜਲੀ ਪਾਣੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਪ੍ਰੇਰਨਾ ਦਿਤੀ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕੈਂਪਸ ਵਿਚ ਬੂਟੇ ਲਾਕੇ ਉਸ ਦੀ ਸੈਲਫੀ ਗਰੁੱਪ ਦੀ ਫੇਸ ਬੁੱਕ ਤੇ ਭੇਜੀ ਗਈ ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD