Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮਾਮਲਾ ਪਿੰਡ ਦੇ ਸਰਪੰਚ ਵਲੋਂ ਟਹਿਲ ਸਿੰਘ ਨਾਲ ਧੱਕਾ ਕਰਨ ਦਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਇੱਕ ਮਹੀਨੇ ਵਿੱਚ ਰਿਪੋਰਟ ਭੇਜਣ ਦੇ ਆਦੇਸ਼

Web Admin

Web Admin

5 Dariya News

ਚੰਡੀਗੜ , 17 Aug 2017

Last updated on: Aug 17, 2017, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਟਹਿਲ ਸਿੰਘ ਪੁੱਤਰ ਸ੍ਰੀ ਅਜੈਬ ਸਿੰਘ ਵਾਸੀ ਪਿੰਡ ਬਵਾਲੀ ਖੁੱਰਦ, ਤਹਿਸੀਲ ਖਮਾਣੋ ਜਿਲਾ ਫਤਹਿਗੜ੍ਹ ਸਾਹਿਬ ਤੋਂ ਸਿਕਾਇਤ ਪ੍ਰਾਪਤ ਹੋਈ ਸੀ ਕਿ ਉਕਤ ਪਿੰਡ ਦੇ ਸਰਪੰਚ ਲਖਵੀਰ ਸਿੰਘ ਵਲੋ' ਉਸ ਨਾਲ ਨਜਾਇਜ ਧੱਕਾ ਕਰਨ ਅਤੇ ਪਾਰਟੀਬਾਜੀ ਕਾਰਨ ਉਸ ਦਾ ਮਕਾਨ ਢਾਇਆ ਗਿਆ। ਦਰਖਾਸਤਕਾਰ ਵਲੋ' ਦੋਸ਼ ਲਗਾਇਆ ਗਿਆ ਕਿ ਪ੍ਰਸ਼ਾਸ਼ਨ ਵਲੋ' ਵੀ ਸਰਪੰਚ ਦੇ ਖਿਲਾਫ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ । ਇਸ ਲਈ ਉਸ ਨੇ ਕਮਿਸ਼ਨ ਤੋ' ਇਨਸਾਫ ਦੀ ਮੰਗ ਕੀਤੀ ਹੈ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਕਮਿਸ਼ਨ ਵਲੋਂ ਇਸ ਪੂਰੇ ਮਾਮਲੇ ਦੀ ਪੜਤਾਲ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਵਲੋ' ਕਰਵਾਈ ਗਈ।ਜਿੰਨਾਂ ਨੇ ਆਪਣੀ ਰਿਪੋਰਟ ਵਿੱਚ ਟਹਿਲ ਸਿੰਘ ਦੇ ਘਰ ਦੀ ਰਿਪੇਅਰ/ਨੁਕਸਾਨ ਦਾ ਅਨੁਮਾਨ 55,000/- ਰੁਪਏ ਲਗਾਇਆ ਗਿਆ।ਸ੍ਰੀ ਬਾਘਾ ਨੇ ਦੱਸਿਆ ਕਿ ਇਸ ਪੜਤਾਲ ਰਿਪੋਰਟ ਦੀ ਘੋਖ ਕਮਿਸ਼ਨ ਵਲੋਂ ਕੀਤਗਈ ਅਤੇ ਸਹਿਮਤੀ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਇਸ ਰਿਪੋਰਟ 'ਤੇ ਅਮਲ ਕਰਵਾ ਕੇ ਇੱਕ ਮਹੀਨੇ ਵਿੱਚ ਕਮਿਸ਼ਨ ਸੂਚਿਤ ਨੂੰ ਕਰਨ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD