Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦੇ ਹੋਏ ਰੈਲੀ ਦਾ ਆਯੋਜਨ

ਨੁੱਕੜ ਨਾਟਕ ਰਾਹੀਂ ਪਟਾਕੇ ਨਾ ਚਲਾ ਕੇ ਵਾਤਾਵਰਨ ਦੀ ਸੇਵਾ ਲਈ ਬੂਟੇ ਲਾਉਣ ਦੀ ਕੀਤੀ ਅਪੀਲ

5 Dariya News

ਐਸ.ਏ.ਐਸ ਨਗਰ , 13 Oct 2017

Last updated on: Oct 13, 2017, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70  ਦੇ ਵਿਦਿਆਰਥੀਆਂ ਵੱਲੋਂ ਮੁਹਾਲੀ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਇਕ ਰੈਲੀ ਦਾ ਆਯੋਜਨ ਕੀਤਾ । ਇਹ ਰੈਲੀ ਫੇਜ਼ 7 ਤੋਂ ਸ਼ੁਰੂ ਹੋ ਕੇ ਫ਼ੇਜ਼  ੩ ਬੀ ੨ ਤੋਂ ਹੁੰਦੀ ਹੋਈ ਫੇਜ਼ ੩ ਬੀ ੧  ਦੀ ਮਾਰਕੀਟ ਵਿਚ ਜਾ ਕੇ ਖ਼ਤਮ ਹੋਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਹੱਥਾਂ 'ਚ ਬੈਨਰ ਫੜ ਕੇ ਲੋਕਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸ਼ੋਰ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦੇ ਖ਼ੂਬਸੂਰਤ ਤਰੀਕੇ ਨਾਲ ਲਿਖੇ ਹੋਏ ਬੈਨਰ ਫੜੇ ਹੋਏ ਸਨ । ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਕੁਦਰਤ ਦੀ ਸੇਵਾ ਲਈ ਇਸ ਵਾਰ ਦੀ ਦੀਵਾਲੀ ਬੂਟੇ ਲਾ ਕੇ ਮਨਾਉਣ ਦੀ ਅਪੀਲ ਕੀਤੀ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ  ਫ਼ੇਜ਼ 7 ਅਤੇ ਫ਼ੇਜ਼ ਤਿੰਨ  ਦੀ ਮਾਰਕੀਟ ਵਿਚ  ਨਾਗਰਿਕਾਂ ਨੂੰ ਦੀਵਾਲੀ ਦੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨਾਂ ਨਾਲ ਸੁਚੇਤ ਪ੍ਰਤੀ ਸੁਚੇਤ ਕਰਾਉਂਦੇ ਇਕ ਨੁੱਕੜ ਨਾਟਕ ਦਾ ਵੀ ਆਯੋਜਨ ਕੀਤਾ ਗਿਆ।

ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ  ਸਕੂਲ ਦੇ ਚੇਅਰਮੈਨ ਜੇ ਐੱਸ ਕੇਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਅਤੇ ਆਪਣੀ ਭਾਈਚਾਰੇ ਦਾ ਪ੍ਰਤੀਕ ਤਿਉਹਾਰ ਹੈ ਪਰ ਸਮੇਂ ਦੇ ਨਾਲ ਅੱਜ ਇਹ ਤਿਉਹਾਰ ਅਤਿ ਖ਼ਰਚੀਲਾ ਤਿਉਹਾਰ ਬਣਦਾ ਜਾ ਰਿਹਾ ਹੈ।ਇਸ ਦੇ ਨਾਲ ਹੀ ਜਿੱਥੇ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਨ ਦਾ ਭਾਰੀ ਨੁਕਸਾਨ ਹੁੰਦਾ ਹੈ ਉੱਥੇ ਹੀ ਧਨ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਉਹ ਆਪਣੇ ਮਾਪਿਆਂ ਨੂੰ ਵੀ ਵਾਧੂ ਖ਼ਰਚ ਕਰਨ ਤੋਂ ਰੋਕਦੇ ਹੋਏ ਇਹ ਦੀਵਾਲੀ ਸਿਰਫ਼ ਦੀਵੇ ਜਲਾ ਕੇ ਅਤੇ ਆਪਣੇ ਆਸੇ ਪਾਸੇ ਇਕ ਪੌਦਾ ਲਗਾ ਕੇ ਮਨਾਉਣ।ਇਸ ਮੌਕੇ ਤੇ ਸਕੂਲ ਵਿਚ ਵਿਦਿਆਰਥੀਆਂ ਨੂੰ ਘਰਾਂ ਵਿਚ ਲਗਾਉਣ ਲਈ ਬੂਟੇ ਵੀ ਦਿਤੇ ਗਏ ਤਾਂ ਕਿ ਉਹ ਆਪਣੇ ਮਾਪਿਆਂ ਨੂੰ ਇਸ ਉਪਰਾਲੇ ਲਈ ਪ੍ਰੇਰਿਤ ਕਰਨ ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD