Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਗਰੁੱਪ ਵੱਲੋਂ ਆਯੁਰਵੈਦਿਕ ਦੇ ਜ਼ਰੀਏ ਦਰਦ ਨਿਵਾਰਨ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ , ਆਯੁਰਵੈਦ ਦੇ ਫ਼ਾਈਦੇ ਸਮਝਾਏ ਗਏ

ਕੰਪਿਊਟਰ ਯੁੱਗ ਵਿਚ ਸਿਹਤ ਅਤੇ ਤੰਦਰੁਸਤੀ ਸਭ ਤੋਂ ਵੱਡੀ ਚੁਨੌਤੀ ਸੰਗੀਤਾ ਅਗਰਵਾਲ

Web Admin

Web Admin

5 Dariya News

ਐਸ.ਏ.ਐਸ ਨਗਰ , 22 Oct 2017

Last updated on: Oct 22, 2017, 00:00 IST

ਰਤਨ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਆਪਣੇ ਕੈਂਪਸ ਵਿਚ ਆਯੁਰਵੈਦ ਦੇ ਜ਼ਰੀਏ ਦਰਦ ਨਿਵਾਰਨ ਪ੍ਰਬੰਧਨ 'ਤੇ ਸੈਮੀਨਾਰ ਦਾ ਆਯੋਜਨ ਕੀਤਾ। ਆਯੁਰਵੈਦ ਦੇ ਪਿਤਾਮਾ ਭਗਵਾਨ ਧੰਨਵੰਤਰੀ ਨੂੰ ਸਮਰਪਿਤ ਇਹ ਸੈਮੀਨਾਰ ਸਰਸਵਤੀ ਆਯੁਰਵੇਦ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਤੇ ਰਤਨ ਗਰੁੱਪ ਅਤੇ ਸਰਸਵਤੀ ਆਯੁਰਵੇਦ ਕਾਲਜ ਦੇ 300 ਦੇ ਕਰੀਬ ਵਿਦਿਆਰਥੀਆਂ, ਖੋਜ ਵਿਗਿਆਨੀ, ਡਾਕਟਰ ਅਤੇ ਫਾਰਮਾਸਕਲੋਜਿਸਟ ਨੇ ਇਸ ਸੈਮੀਨਾਰ ਵਿਚ  ਹਿੱਸਾ ਲੈ ਕੇ ਅਹਿਮ  ਜਾਣਕਾਰੀ ਸਾਂਝੀ ਕੀਤੀ ।ਸੈਮੀਨਾਰ ਵਿਚ ਆਯੁਰਵੈਦ ਦੇ ਜਾਣਕਾਰਾਂ ਨੇ  ਆਯੁਰਵੈਦ ਰਾਹੀਂ ਵੱਖ ਵੱਖ ਤਰਾਂ ਦੇ ਦਰਦ ਅਤੇ ਉਸ ਦੇ ਇਲਾਜ, ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਸਮੇਤ ਕਈ ਬਿਮਾਰੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸੈਮੀਨਾਰ ਦਾ ਪ੍ਰਮੁੱਖ ਵਿਸ਼ਾ ਆਯੁਰਵੈਦ ਰਾਹੀਂ ਦਰਦ ਨਿਵਾਰਨ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਰਿਹਾ ਜਿਸ ਵਿਚ  ਰਾਹਤ ਇਲਾਜ ਜੋ ਪ੍ਰਭਾਵਿਤ ਹਿੱਸੇ ਦੇ ਅਸਰ ਕਰਨ, ਕਠੋਰਤਾ, ਸੋਜ ਅਤੇ ਕੋਮਲਤਾ ਨੂੰ ਘੱਟ ਕਰਨਾ, ਸਰਕੂਲੇਸ਼ਨ ਵਧਾਉਣਾ ਆਦਿ ਬਾਰੇ ਵਿਚਾਰ ਕੀਤੀ ਗਈ ਸੀ ਜੋ ਬਿਨਾਂ ਰੁਕਾਵਟ ਦੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਪੂਰਾ ਕਰਨ ਵਿਚ ਸਹਾਇਤਾ ਕਰਦੇ ਹਨ।ਇਸ ਮੌਕੇ ਤੇ ਰਤਨ ਗਰੁੱਪ ਦੇ ਚੇਅਰਮੈਨ ਰਤਨ ਲਾਲ ਅਗਰਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੇਸ਼ੱਕ ਸਮੇਂ ਦੇ ਨਾਲ ਅੱਜ ਤੇਜ਼ੀ ਨਾਲ ਕਿਸੇ ਵੀ ਬਿਮਾਰੀ ਦੇ ਨਿਵਾਰਨ ਲਈ ਐਲੋਪੈਥੀ ਰਾਹੀਂ ਇਲਾਜ ਕਰਵਾਇਆ ਜਾਂਦਾ ਹੈ। ਪਰ ਅੱਜ ਵੀ ਇਹ ਗੱਲ ਪ੍ਰਮਾਣਿਤ ਹੈ ਕਿ ਆਯੁਰਵੈਦ ਰਾਹੀ ਉਨ੍ਹਾਂ ਬਿਮਾਰੀਆਂ ਵੀ ਇਲਾਜ ਸੰਭਵ ਹੈ ਜਿਸ ਵਿਚ ਐਲੋਪੈਥੀ ਨੇ ਹਾਲੇ ਇਲਾਜ ਕੱਢਣੇ ਹਨ।ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਪ੍ਰਮਾਣਿਤ ਹੋ ਚੁੱਕਾ ਹੈ ਕਿ ਬੇਸ਼ੱਕ ਆਯੁਰਵੈਦ ਵਿਚ ਇਲਾਜ ਹੋਲੀ ਹੁੰਦਾ ਹੈ ਪਰ ਇਸ ਦਾ ਕੋਈ ਸਾਈਡ ਈਫੈਕਟ ਨਹੀ ਹੁੰਦਾ ਹੈ।ਸੰਗੀਤਾ ਅਗਰਵਾਲ ਦੇ ਮੈਂਬਰ ਰਤਨ ਗਰੁੱਪ ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਭਾਵੇ ਕੰਪਿਊਟਰ ਯੁੱਗ ਦੀ ਦੁਨੀਆਂ ਵਿਚ ਸਿਹਤ ਅਤੇ ਤੰਦਰੁਸਤੀ ਸਭ ਤੋਂ ਵੱਡੀ ਚੁਨੌਤੀਆਂ ਵਿਚੋਂ ਇਕ ਹੈ। ਪਰ ਇਹ ਵੀ ਸੱਚ ਹੈ ਕਿ ਤੰਦਰੁਸਤ ਰਹਿਣ ਲਈ ਆਯੁਰਵੈਦ ਮਦਦਗਾਰ ਹੋ ਸਕਦਾ ਹੈ। ਇਸ ਮੌਕੇ ਤੇ ਸੱਟਾਂ, ਓਸਟੀਓਆਰਥਾਈਟਿਸ, ਰੀਮੈਟੋਇਡ ਗਠੀਆ, ਮਾਲੀਜੀਆ, ਸਪੋਂਡੀਲਾਈਓਸਿਸ, ਸਿਈਆਟਿਕਾ, ਪਿੱਠ ਦਰਦ, ਮਾਸ ਪੇਸ਼ੀ ਦੀ ਬਿਮਾਰੀ ਆਦਿ ਬਿਮਾਰੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ  ।  

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD