Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਇੰਡੋ ਗਲੋਬਲ ਗਰੁੱਪ ਦੇ ਵਿਦਿਆਰਥੀਆਂ ਨੇ ਹਾਈਡ੍ਰੋਲੀਕ ਤਰੀਕੇ ਨਾਲ ਵਰਤੋਂ ਵਾਲੇ ਰੋਬੋਟ ਹੱਥ ਕੀਤੇ ਤਿਆਰ

ਬਿਜਲੀ ਦੇ ਬਿਨਾਂ ਬਾਜ਼ਾਰ ਤੋਂ ਸਸਤੀ ਦਰਾਂ ਤੇ ਤਿਆਰ ਕੀਤੇ ਰੋਬੋਟ ਹੱਥ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 31 Oct 2017

ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਅਨੁਰੱਧ ਮਿੱਤਰਾ, ਵਿਕਾਸ,ਤਨਵੀਰ ਵਿਰਦੀ ਅਤੇ ਸੈਮਕੇਟ ਬਾਂਸਲ ਨੇ ਇਕ ਅਜਿਹੀ ਰੈਬੋਟਿਕਸ ਬਾਂਹ ਤਿਆਰ ਕੀਤੀ ਹੈ। ਜਿਸ ਦੀ ਵਰਤੋਂ ਨਾਲ ਭਾਰੀਆਂ ਵਸਤਾਂ ਆਸਨੀ ਨਾਲ ਚੁੱਕੀਆਂ ਜਾ ਸਕਦੀ ਹਨ। ਇਨਾ ਵਿਦਿਆਰਥੀਆਂ ਨੇ ਇਸ ਰੋਬੋਟ ਹੱਥ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਮਸ਼ੀਨ ਨੂੰ ਬਿਨਾਂ ਬਿਜਲੀ ਜਾਂ ਬੈਟਰੀ ਦੇ ਤਰੀਕੇ ਨਾਲ ਚਲਾਇਆਂ ਜਾ ਸਕਦਾ ਹੈ, ਜਦ ਕਿ ਇਸ ਦੀ ਕੀਮਤ ਵੀ ਬਾਜ਼ਾਰ ਤੋਂ ਕਿਤੇ ਘੱਟ ਹੈ। ਇਨ੍ਹਾਂ ਵਿਦਿਆਰਥੀਆਂ ਨੇ ਮਸ਼ੀਨ ਦਾ ਛੋਟਾ ਮਾਡਲ ਪੇਸ਼ ਕਰਦੇ ਹੋਏ ਦੱਸਿਆਂ ਕਿ ਮਸ਼ੀਨ ਨਾਲ ਜੁੜੀਆਂ ਪਾਈਪਾਂ ਵਿਚ ਫਲੂਡ ਭਰ ਕੇ ਹਾਈਡ੍ਰੋਕਿਲ ਤਰੀਕੇ ਨਾਲ ਇਸ ਨੂੰ ਬਣਾਇਆਂ ਗਿਆ ਹੈ। ਜਿਸ ਵਿਚ ਸੈਮੀ ਆਟੋਮੈਟਿਕ, ਲਚਕੀਲਾ, ਘੱਟ ਲਾਗਤ,ਵਰਤੋਂ ਵਿਚ ਆਸਾਨ ਅਤੇ ਲੋੜ ਅਨੁਸਾਰ ਝੁਕ ਸਕਣ ਜਿਹੇ ਕਈ ਫ਼ਾਇਦੇ ਹਨ। ਕਿਉਂਕਿ ਇਹ ਗੀਅਰਜ਼,ਕੰਮ ਅਤੇ ਲੀਵਰ ਦੇ ਗੁੰਝਲਦਾਰ ਪ੍ਰਣਾਲੀਆਂ ਦੀ ਲੋੜ ਨੂੰ ਖ਼ਤਮ ਕਰਦੇ ਹਨ। ਇਸ ਲਈ ਮੋਸ਼ਨ ਨੂੰ ਠੋਸ ਮਸ਼ੀਨ ਅੰਗਾਂ ਦੀ ਵਰਤੋਂ ਵਿਚ ਸੁਸਤ ਹੋਣ ਤੋਂ ਬਿਨਾਂ ਟਰਾਂਸਮੀਟਰ ਲਗਾਇਆਂ ਜਾ ਸਕਦਾ ਹੈ।

ਇੰਡੋ ਗਲੋਬਲ ਗਰੁੱਪ ਦੇ ਸੀ ਈ À ਮਾਨਵ ਸਿੰਗਲਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਮਸ਼ੀਨ ਦੀ ਸਫਲਤਾ ਪੂਰਵਕ ਪਰਖ ਹੋ ਚੁੱਕੀ ਹੈ। ਜਿਸ ਦੀ ਸਹਾਇਤਾ ਨਾਲ ਹਲਕੇ ਭਾਰ ਚੁੱਕਣ ਲਈ ਵਰਤੋਂ ਹੋ ਸਕਦੀ ਹੈ। ਜਦ ਕਿ ਇਸ ਮਸ਼ੀਨ ਦੇ ਜੋੜੇ ਜ਼ਰੂਰਤ ਅਨੁਸਾਰ ਬਦਲਦੇ ਹੋਏ ਕਿਸੇ ਵੀ ਹਲਕੇ ਕੰਮ ਦੀ ਵਰਤੋਂ ਲਈ ਕੀਤੀ ਜਾ ਸਕਦੀ ਹੈ। ਇੰਡੋ ਗਲੋਬਲ ਗਰੁੱਪ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਉਨ੍ਹਾਂ ਵੱਲੋਂ ਸਦਾ ਵਿਦਿਆਰਥੀਆਂ ਨੂੰ ਕੁੱਝ ਨਵਾਂ ਕਰਨ ਦੀ ਪ੍ਰੇਰਨਾ ਦਿਤੀ ਜਾਂਦੀ ਹੈ। ਕਿਸੇ ਵੀ ਨਵੇਂ ਪ੍ਰੋਜੈਕਟਰ ਬਣਾਉਣ ਲਈ ਇਸ ਸਬੰਧੀ ਹਰ ਗਾਈਡ ਲਾਈਨ ਵੀ ਸਟਾਫ਼ ਵੱਲੋਂ ਦਿਤੀ ਜਾਦੀ ਹੈ। ਚੇਅਰਮੈਨ ਸਿੰਗਲਾ ਨੇ ਇਨਾ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪ੍ਰੋਜੈਕਟ ਦੀ ਲਾਈਵ ਡੈਮੋਸਟ੍ਰੇਸ਼ਨ ਵੀ ਲਈ ਗਈ ਜੋ ਕਿ ਪੂਰੀ ਤਰਾਂ ਸਫਲ ਰਹੀ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD