Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਗਿਆਨ ਜੋਤੀ ਵਿਖੇ ਸਰਦਾਰ ਪਟੇਲ ਨੂੰ ਸਮਰਪਿਤ ਭਾਸ਼ਣ ਮੁਕਾਬਲਿਆਂ ਦਾ ਆਯੋਜਨ

ਲੋਹ ਪੁਰਸ਼ ਨੂੰ ਦਿਤੀ ਗਈ ਸ਼ਰਧਾਜਲੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Nov 2017

ਗਿਆਨ ਜੋਤੀ ਗਰੁੱਪ ਆਫ਼ ਇੰਸਚਿਟਿਊਸ਼ਨਜ਼ ਵਲੋਂ ਭਾਰਤ ਦੇ ਲੋਹ ਪੁਰਸ਼ ਮੰਨੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਜਲੀ ਦਿੰਦੇ ਹੋਏ ਕੈਂਪਸ ਵਿਚ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਨਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਹਿੱਸਾ ਲੈਂਦੇ ਹੋਏ ਸਖਤ ਮੁਕਾਬਲਾ ਦਿਤਾ। ਇਕ ਪਾਸੇ ਜਿਥੇ ਲਗਭਗ ਸਾਰੇ ਵਿਦਿਆਰਥੀਆਂ ਨੇ ਬਹੁਤ ਚੰਗਾ ਪ੍ਰਦਸ਼ਨ ਕੀਤਾ । ਇਨਾਂ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਮਿਹਨਤ ਦੀ ਸਰਾਹਨਾ ਕਰਦੇ ਹੋਏ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਕਿਹਾ ਕਿ ੧੬੦੦ ਭਾਸ਼ਾਵਾਂ, ੬੪੦੦ ਤੋਂ ਵੀ ਜ਼ਿਆਦਾ ਜਾਤਾਂ ਅਤੇ ੫੦੦ ਤੋਂ ਵੀ ਜ਼ਿਆਦਾ ਰਾਜਾਂ ਵਿਚ ਵੰਡੇ  ਆਜ਼ਾਦੀ  ਸਮੇਂ ਦੇ ਖਿੱਡ ਰਹੇ ਭਾਰਤ ਨੂੰ ਜੋੜਨ ਲਈ ਜੋ ਮਿਹਨਤ ਸਰਦਾਰ ਪਟੇਲ ਨੇ ਕੀਤੀ ਉਹ ਆਪਣੇ ਆਪ ਵਿਚ ਇਕ ਮਿਸਾਲ ਹੈ। ਉਨਾਂ ਕਿਹਾ ਕਿ ਅੱਜ ਅਸੀਂ ਜੇਕਰ ਭਾਰਤ ਵਿਚ ਧਰਮਨਿਰਪੱਖ,ਜਾਤ¸ਪਾਤ ਵੰਡ ਮੁਕਤ ਦੇਸ਼ ਅਤੇ ਭਾਰਤ ਜਿਹੇ ਗਣਤੰਤਰ ਵਿਚ ਆਜ਼ਾਦੀ ਨਾਲ ਜੀ ਰਹੇ ਹਾਂ ਤਾਂ ਇਸ ਲਈ ਸਾਨੂੰ ਸਰਦਾਰ ਪਟੇਲ ਦਾ ਰਿਣੀ ਹੋਣਾ ਚਾਹੀਦਾ ਹੈ। ਉਨਾਂ ਅੱਗੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ  ਵਿਦਿਆਰਥੀਆਂ ਨਾਲ ਸਰਦਾਰ ਪਟੇਲ ਦੀ  ਅਗਵਾਈ ਵਿਚ ਸ਼ੁਰੂ ਹੋਏ ਭਾਰਤ ਛੱਡੋਂ ਅੰਦੋਲਨ ਅਤੇ ਉਨਾਂ ਦੇ ਦੇਸ਼ ਦੀ ਆਜ਼ਾਦੀ ਦੇ ਯੋਗਦਾਨ ਨੂੰ ਵੀ ਸਾਂਝਾ ਕੀਤਾ। 

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD