Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾ ਇੰਟਰਨੈਸ਼ਨਲ ਸਕੂਲ ਵੱਲੋਂ ਵਿਸ਼ਵ ਦੌੜ ਦਿਵਸ ਨੂੰ ਸਮਰਪਿਤ ਮਿਨੀ ਮੈਰਾਥਨ ਦਾ ਆਯੋਜਨ

ਵਿਦਿਆਰਥੀਆਂ ਨੂੰ ਸਿਹਤਮੰਦ ਜ਼ਿੰਦਗੀ ਜਿਊਣ ਲਈ ਕੀਤਾ ਜਾਗਰੂਕ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Nov 2017

Last updated on: Nov 08, 2017, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵੱਲੋਂ ਅੰਤਰ ਰਾਸ਼ਟਰੀ ਪੱਧਰ ਤੇ 1 ਨਵੰਬਰ ਤੋਂ 7 ਨਵੰਬਰ ਵਾਲੇ ਵਿਸ਼ਵ ਦੌੜ ਦਿਵਸ ਨੂੰ ਸਮਰਪਿਤ ਸਿਹਤਮੰਦ ਜ਼ਿੰਦਗੀ ਜਿਊਣ ਦੇ ਤਰੀਕੇ ਦੱਸੇ ਗਏ । ਇਨ੍ਹਾਂ ਸੱਤ ਦਿਨਾਂ ਨੂੰ ਸਰੀਰਕ ਕਸਰਤ ਨਾਲ ਜੋੜਦੇ ਹੋਏ ਸਕੂਲ ਕੈਂਪਸ ਵਿਚ ਸਵੇਰੇ ਵਿਦਿਆਰਥੀਆਂ ਲਈ ਖ਼ਾਸ ਕਸਰਤ ਸੈਸ਼ਨ ਰੱਖੇ ਗਏ। ਅਖੀਰਲੇ ਦਿਨ ਵਿਦਿਆਰਥੀਆਂ ਲਈ ਮਿਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਸੈਕਟਰ 70 ਵਿਚ ਹੋਈ ਇਸ ਮੈਰਾਥਨ ਵਿਚ ਵਿਦਿਆਰਥੀਆਂ ਨੇ ਹਿੱਸਾ ਲੈਦੇ ਹੋਏ ਇਲਾਕਾ ਵਾਸੀਆਂ ਨੂੰ ਵੀ ਕਸਰਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਬਬੀਤਾ ਡੋਗਰਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਅੱਜ ਦੀ ਦੌੜ ਭੱਜ ਭਰੀ ਜ਼ਿੰਦਗੀ ਵਿਚ ਮਾਪਿਆਂ ਕੋਲ ਆਪਣੇ ਬੱਚਿਆਂ ਨੂੰ ਕਸਰਤ ਲਈ ਪ੍ਰੇਰਿਤ ਕਰਨ ਦਾ ਸਮਾਂ ਘੱਟ ਮਿਲਦਾ ਹੈ। ਇਸ ਗੱਲ ਨੂੰ ਮੁੱਖ ਰੱਖਦੇ ਹੋਏ ਸਕੂਲ ਮੈਨੇਜਮੈਂਟ ਵੱਲੋਂ ਸਾਰੇ ਵਿਦਿਆਰਥੀਆਂ ਲਈ ਸੱਤ ਦਿਨਾਂ ਕਸਰਤ ਸੈਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਨੂੰ ਖ਼ੁਦ ਕਸਰਤ ਕਰਨ ਅਤੇ ਆਪਣੇ ਮਾਪਿਆਂ ਨੂੰ ਪ੍ਰੇਰਿਤ ਕਰਨ ਲਈ ਪ੍ਰੇਰਨਾ ਦਿਤੀ ਗਈ।ਪ੍ਰਿੰਸੀਪਲ ਬਬੀਤਾ ਨੇ ਅੱਗੇ ਕਿਹਾ ਖੇਡਾਂ ਪੜਾਈ ਦਾ ਨਾਲ ਨਾਲ ਬਹੁਤ ਜ਼ਰੂਰੀ ਹਨ। ਇਸ ਲਈ ਸਕੂਲ ਵਿਚ ਵਿਦਿਆਰਥੀਆਂ ਨੂੰ ਸਕੇਟਿੰਗ, ਬਾਸਕਟ ਬਾਲ, ਤਾਇਕਵਾਡੋਂ ਸਮੇਤ ਕਈ ਖੇਡਾਂ ਕਰਵਾਈਆਂ ਜਾਂਦੀਆਂ ਹਨ। ਜਿਸ ਵਿਚ ਸਕੂਲ ਦੇ ਖਿਡਾਰੀ ਸਮੇਂ ਸਮੇਂ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਮੈਡਲ ਲੈ ਕੇ ਆਉਂਦੇ ਹਨ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD