Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਮਰਾਕ ਸਕੂਲ 'ਚ ਦੋ ਦਿਨਾਂ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ, ਛੋਟੇ ਛੋਟੇ ਬੱਚਿਆਂ ਨੇ ਮੈਦਾਨ ਵਿਚ ਵਿਖਾਇਆ ਆਪਣਾ ਦਮ

ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ 'ਚ ਵੀ ਵਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ- ਏ ਐੱਸ ਬਾਜਵਾ

Web Admin

Web Admin

5 Dariya News

ਚੰਡੀਗੜ੍ਹ , 10 Nov 2017

Last updated on: Nov 10, 2017, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ ਵੱਲੋਂ  ਚੰਡੀਗੜ੍ਹ ਦੇ ਸੈਕਟਰ ੪੬ ਵਿਚਲੇ ਸਟੇਡੀਅਮ ਵਿਚ ਦੋ ਦਿਨਾਂ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ । Êਪਹਿਲੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਲੈਫ਼ਟੀਨੈਂਟ ਜਰਨਲ ਕੇ ਜੇ ਸਿੰਘ ਵੱਲੋਂ ਖਿਡਾਰੀਆਂ ਦੇ ਮਾਰਚ ਪਾਸਟ ਨਾਲ ਹੋਈ। ਇਸ ਤੋਂ ਬਾਅਦ  ਵਿਦਿਆਰਥੀਆਂ ਨੇ ਖੇਡ ਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਸਹੁੰ ਚੁੱਕੀ । ਇਸ ਤੋਂ ਬਾਅਦ ਛੋਟੇ ਛੋਟੇ ਬੱਚਿਆਂ ਵੱਲੋਂ ਪੀ.ਟੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਇਕ ਦਿਨਾਂ ਖੇਡ ਦਿਹਾੜੇ ਵਿਚੇ ਖਿਡਾਰੀਆਂ ਨੇ ਐਥਲੈਟਿਕ ਦੇ ਈਵੇਂਟਸ ਤੇ ਮੈਦਾਨ ਵਿਚ ਆਪਣਾ ਦਮ ਵਿਖਾਉਂਦੇ ਹੋਏ ਇਕ ਦੂਸਰੇ ਨੂੰ ਟੱਕਰ ਦਿਤੀ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ  ਪੁੱਠੀ ਦੌੜ, ਟੋਪੀ ਦੌੜ, ਡੱਡੂ ਦੌੜ ਆਦਿ ਕਈ  ਰੋਚਕ ਖੇਡਾਂ ਵੀ ਪੇਸ਼ ਕੀਤੀਆਂ ਗਈਆਂ, ਜਿਸ ਦਾ ਵਿਦਿਆਰਥੀਆਂ ਨੇ ਖੂਬ ਅਨੰਦ ਮਾਣਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ  ਹਰਡਲ ਰੇਸ,ਜਲੇਬੀ ਦੌੜ, ਤਿੰਨ ਲੱਤ ਦੌੜ, ਨਿੰਬੂ ਦੌੜ ਆਦਿ ਪੇਸ਼ ਕਰਕੇ  ਸਾਰਿਆਂ ਦਾ ਭਰਪੂਰ ਮਨੋਰੰਜਨ ਕੀਤਾ ।  ਸਕੂਲ ਦੇ  ਚੇਅਰਮੈਨ ਏ ਐੱਸ ਬਾਜਵਾ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਖੇਡ ਭਾਵਨਾ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਸਾਰੇ  ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ 'ਚ ਵੀ ਵਧ ਚੜ ਕੇ ਹਿੱਸਾ ਲੈਣ ਦੀ  ਪ੍ਰੇਰਨਾ ਦਿੱਤੀ । ਇਸ ਦੇ ਨਾਲ ਹੀ  ਵੱਖ-ਵੱਖ ਈਵੇਂਟਸ 'ਚ  ਜੇਤੂ ਖਿਡਾਰੀਆਂ ਨੂੰ ਚੇਅਰਮੈਨ ਬਾਜਵਾ ਅਤੇ ਐੱਸ ਕੇ  ਸ਼ਰਮਾ ਵੱਲੋਂ  ਇਨਾਮ ਤਕਸੀਮ ਕੀਤੇ ਗਏ।  

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD