Saturday, 18 May 2024

 

 

ਖ਼ਾਸ ਖਬਰਾਂ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ

 

ਇੰਡੋ ਗਲੋਬਲ ਕਾਲਜਿਜ ਨੂੰ ਅਕੈਡਮਿਕ ਅਤੇ ਰਿਸਰਚ 2017 ਖੇਤਰ 'ਚ ਮਿਲਿਆਂ ਐਵਾਰਡ

ਆਈ ਆਈ ਟੀ ਬਾਂਬੇ ਵੱਲੋਂ ਕਰਵਾਈ ਗਈ ਅੰਤਰਰਾਸ਼ਟਰੀ ਕਾਂਨਫਰੰਸ ਦੌਰਾਨ ਇੰਡੋ ਗਲੋਬਲ ਗਰੁੱਪ ਨੇ ਲਾਈ ਇਨਾਮਾਂ ਦੀ ਝੜੀ, ਇੰਡੋ ਗਲੋਬਲ ਕਾਲਜਿਜ਼ ਦੇ ਨਾਲ ਨਾਲ ਅਧਿਆਪਕਾਂ ਨੂੰ ਵੀ ਮਿਲੇ ਐਵਾਰਡ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Nov 2017

ਆਈ ਆਈ ਟੀ ਬਾਂਬੇ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਅਤੇ ਰਿਸਰਚ ਚੰਡੀਗੜ੍ਹ ਵੱਲੋਂ ਸਾਂਝੇ ਤੋਂ ਦਿਨਾਂ ਅੰਤਰ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫ਼ਰੰਸ ਦਾ ਮੁੱਖ ਵਿਸ਼ਾ ਸਥਾਈ ਵਿਕਾਸ ਲਈ ਅੰਤਰ-ਸ਼ਾਸਤਰ ਖੋਜ 2017 ਰੱਖਿਆਂ ਗਿਆ। ਇਸ ਕੌਮਾਂਤਰੀ ਕਾਨਫ਼ਰੰਸ ਵਿਚ ਸਿੱਖਿਆਂ ਅਤੇ ਉਦਯੋਗ ਜਗਤ ਦੇ ਬੁੱਧੀਜੀਵੀਆਂ ਨੇ ਸ਼ਿਰਕਤ ਕਰਦੇ ਹੋਏ ਸਬੰਧਿਤ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਕਾਨਫ਼ਰੰਸ ਵਿਚ 300 ਦੇ ਕਰੀਬ ਰਿਸਚਰਜ਼ ਨੇ ਹਿੱਸਾ ਲੈਦੇ ਹੋਏ ਆਪਣੀਆਂ ਖੋਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਇੰਡੋ ਗਲੋਬਲ ਦੇ 110 ਅਧਿਆਪਕਾਂ, ਰਿਸਰਚਰਜ਼ ਅਤੇ ਵਿਦਿਆਰਥੀਆਂ ਨੇ ਖ਼ਾਸ ਤੌਰ ਤੇ ਹਿੱਸਾ ਲੈਦੇ ਹੋਏ ਸਬੰਧਿਤ ਵਿਸਿਆਂ ਤੇ ਆਪਣੇ ਵਿਚਾਰ ਪੇਸ਼ ਕੀਤੇ।

ਇਸ ਦੌਰਾਨ ਇੰਡੋ ਗਲੋਬਲ ਕਾਲਜ਼ਿਜ ਨੂੰ ਸਿੱਖਿਆਂ ਅਤੇ ਖੋਜ ਦੇ ਖੇਤਰ ਵਿਚ ਬਿਹਤਰੀਨ ਯੋਗਦਾਨ ਦੇਣ ਲਈ ਅਕੈਡਮਿਕ ਅਤੇ ਰਿਸਰਚ ਖੇਤਰ 2017 ਐਵਾਰਡ ਨਾਲ ਨਿਵਾਜਿਆਂ ਗਿਆ।ਇਸ ਦੇ ਨਾਲ ਹੀ ਇੰਡੋ ਗਲੋਬਲ ਦੇ ਪ੍ਰਿੰਸੀਪਲ ਡਾ. ਐੱਸ ਪੀ ਅਹੂਜਾ ਨੂੰ ਬਿਹਤਰੀਨ ਸਿੱਖਿਆਂ ਸ਼ਾਸਤਰੀ ਐਵਾਰਡ ਨਾਲ ਸਨਮਾਨਿਆ ਗਿਆ। ਜਦ ਕਿ ਡਾ. ਹਰਦੀਪ ਸਿੰਘ ਸੈਣੀ ਪ੍ਰੋ ਅਤੇ ਐਸੋਸੇਈਏਟ ਡੀਨ ਇੰਡੋ ਗਲੋਬਲ ਨੂੰ ਬਿਹਤਰੀਨ ਰਿਸਰਚਰ ਐਵਾਰਡ 2017 ਦਿਤਾ ਗਿਆ ਜਦ ਕਿ ਇੰਜ. ਭੁਪਿੰਦਰ ਸਿੰਘ ਐਸੋਸੀਏਟ ਪ੍ਰੋਫੈਸਰ. ਸਿਵਲ ਇੰਜੀਨੀਅਰਿੰਗ ਵਿਭਾਗ ਨੂੰ ਨੌਜਵਾਨ ਇੰਜੀਨੀਅਰ ਐਵਾਰਡ 2017, ਵੰਦਨਾ ਗਰਗ, ਇਸਟੈੱਟ ਪ੍ਰੋਫੈਸਰ, ਹਿਸਾਬ ਵਿਸ਼ਾ ਨੂੰ ਉੱਭਰਦੇ ਹੋਏ ਸਿੱਖਿਆ-ਸ਼ਾਸਤਰੀ 2017 ਐਵਾਰਡ ਨਾਲ ਸਨਮਾਨਿਆ ਗਿਆ।

ਇਸ ਮੌਕੇ ਤੇ ਇੰਡੋ ਗਲੋਬਲ ਕਾਲਜਿਜ ਵਿਚ ਖ਼ੁਸ਼ੀ ਦਾ ਮਾਹੌਲ ਹੋ ਗਿਆ। ਗਰੁੱਪ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਇਸ ਉਪਲਬਧੀ ਮੌਕੇ ਸਭ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਮੰਚ ਉੱਪਰ ਇੰਡੋ ਗਲੋਬਲ ਗਰੁੱਪ ਨੂੰ ਇਨਾਮ ਮਿਲਣਾ ਯਕੀਨਨ ਵੱਡੀ ਉਪਲਬਧੀ ਹੈ। ਇਸ ਦੇ ਨਾਲ ਹੀ ਗਰੁੱਪ ਦੇ ਅਧਿਆਪਕਾਂ ਨੇ ਨਿੱਜੀ ਤੌਰ ਤੇ ਵੀ ਇਨਾਮ ਜਿੱਤ ਕੇ ਇਸ ਸਿੱਧ ਕਰ ਦਿਤਾ ਹੈ ਕਿ ਖੋਜ ਅਤੇ ਸਿੱਖਿਆਂ ਦੇ ਖੇਤਰ ਵਿਚ ਇੰਡੋ ਗਲੋਬਲ ਗਰੁੱਪ ਰੋਜ਼ਾਨਾ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਗਰੁੱਪ ਦੇ ਸੀ ਈ À ਮਾਨਵ ਸਿੰਗਲਾ ਨੇ ਵੀ ਅਧਿਆਪਕਾਂ ਨੂੰ ਉਨ੍ਹਾਂ ਦੀ ਉਪਲਬਧੀ ਲਈ ਵਧਾਈ ਦਿਤੀ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD