Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਵੀ ਰਾਹਤ ਨਾ ਮਿਲਣ 'ਤੇ ਆਪ ਵਿਧਾਇਕ ਚੁੱਪ ਕਿਉਂ : ਭਾਜਪਾ

ਫਾਜਿਲਕਾ ਕੋਰਟ ਵੱਲੋਂ ਜਾਰੀ ਸੰਮਨ 'ਤੇ ਰਾਜਨੀਤੀ ਕਰਨ ਵਾਲੇ ਆਪ ਵਿਧਾਇਕ ਹਾਈਕੋਰਟ ਤੋਂ ਮਿਲੇ ਜਵਾਬ 'ਤੇ ਚੁੱਪ ਕਿਉਂ : ਭਾਜਪਾ

Web Admin

Web Admin

5 Dariya News

ਚੰਡੀਗੜ੍ਹ , 17 Nov 2017

ਫਾਜਿਲਕਾ ਕੋਰਟ ਵੱਲੋਂ ਹੇਰੋਈਨ ਤਸਕਰੀ ਕੇਸ ਵਿਚ ਸਹਿ-ਮੁਜ਼ਰਮ ਬਣਾਏ ਜਾਣ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਜੋ ਅਪੀਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਾਈ ਸੀ, ਉਸਨੂੰ ਅੱਜ ਕੋਰਟ ਵੱਲੋਂ ਖਾਰਿਜ਼ ਕਰ ਦਿੱਤਾ ਗਿਆ ਹੈ। ਇਸ ਨਾਲ ਇਹ ਸਪੱਸ਼ਟ ਹੈ ਕਿ ਫਾਜਿਲਕਾ ਕੋਰਟ ਵੱਲੋਂ ਉਨ੍ਹਾਂ ਨੂੰ ਹੇਰੋਈਨ ਤਸਕਰੀ ਕੇਸ ਵਿਚ ਬਤੌਰ ਸਹਿ-ਮੁਜ਼ਰਮ ਸੰਮਨ ਕੀਤਾ ਗਿਆ ਸੀ, ਉਸ ਨੂੰ ਹਾਈਕੋਰਟ ਨੇ ਠੀਕ ਪਾਇਆ ਹੈ। ਇਸ ਸਬਤੋਂ ਬਾਅਦ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਆਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਦਾ।ਫਾਜਿਲਕਾ ਕੋਰਟ ਅਤੇ ਹੇਰੋਈਨ ਤਸਕਰੀ ਕੇਸ ਵਿਚ ਖਹਿਰਾ ਨੂੰ ਸਹਿ-ਮੁਜ਼ਰਮ ਬਣਾਏ ਜਾਣ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਜ਼ੋਰ-ਸ਼ੋਰ ਨਾਲ ਰਾਜਨੀਤੀਕ ਬਦਲਾਖੋਰੀ ਕਰਾਰ ਦਿੱਤਾ ਸੀ, ਪਰੰਤੁ ਹੁਣ ਜਦੋਂ ਹਾਈਕੋਰਟ ਨੇ ਉਸਨੂੰ ਠੀਕ ਪਾਇਆ ਹੈ, ਤਾਂ ਇਹ ਸਾਰੇ ਚੁੱਪੀ ਧਾਰੀ ਕਿਉਂ ਬੈਠੇ ਹਨ, ਗਰੇਵਾਲ ਅਤੇ ਜੋਸ਼ੀ ਨੇ ਪੁੱਛਿਆ ਕਿ ਕੀ ਨੈਤਿਕ ਮਾਪਦੰਡ ਸਿਰਫ਼ ਦੂਜੀਆਂ ਪਾਰਟੀਆਂ ਦੇ ਲਈ ਹਨ। ਚੁੱਪੀ 'ਤੇ ਭਾਜਪਾ ਹੈਰਾਨ ਨਹੀਂ, ਕਿਉਂਕਿ ਜਦੋਂ ਮੁੱਖ ਮੰਤਰੀ ਕੇਜਰੀਵਾਲ ਦੇ ਅਪਣੇ ਹੀ ਮੰਤਰੀ ਰਹੇ ਕਪਿਲ ਮਿਸ਼ਰਾ ਨੇ ਉਨ੍ਹਾਂ ਦੇ ਉਤੇ ਉਨ੍ਹਾਂ ਦੇ ਹੀ ਸਾਹਮਣੇ ਪੈਸੇ ਲੈਣ ਦਾ ਦੋਸ਼ ਲਗਾਇਆ ਸੀ, ਉਦੋਂ ਕੇਜਰੀਵਾਲ ਬੇਸ਼ਰਮ ਹੋਕੇ ਚੁੱਪੀ ਧਾਰ ਗਏ ਸਨ। 

 

Tags: Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD