Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਇੰਡੋ ਗਲੋਬਲ ਗਰੁੱਪ ਵੱਲੋਂ ਕੌਮੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ

ਆਈ ਆਈ ਟੀ ਬਾਂਬੇ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਵਿਚ ਉੱਤਰੀ ਭਾਰਤ ਦੇ ਕਾਲਜਾਂ ਨੇ ਲਿਆ ਹਿੱਸਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 Nov 2017

ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵੱਲੋਂ ਆਈ ਆਈ ਟੀ ਬਾਂਬੇ ਦੇ ਸਹਿਯੋਗ ਨਾਲ ਕੌਮੀ ਪੱਧਰ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਫ਼ਰੀ Àਪਨ ਸੋਰਸ ਸਾਫ਼ਟਵੇਅਰ ਨਾਮਕ ਇਸ ਸੈਮੀਨਾਰ ਵਿਚ ਉੱਤਰੀ ਭਾਰਤ ਦੇ 200 ਦੇ ਕਰੀਬ ਕਾਲਜਾਂ ਨੇ ਹਿੱਸਾ ਲਿਆ। ਜਦ ਕਿ ਸੈਮੀਨਾਰ ਦਾ ਉਦਘਾਟਨ ਸਿਆਮਾ ਅਈਅਰ, ਰਾਸ਼ਟਰੀ ਹੈੱਡ ਆਈ ਆਈ ਬਾਂਬੇ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਸਿਆਮਾ ਅਈਅਰ ਦੇ ਨਾਲ ਨਾਲ ਆਈ ਆਈ ਬਾਂਬੇ ਦੇ ਆਈ ਟੀ ਅਫ਼ਸਰ ਤਨਵੀਰ ਸਿੰਘ ਨੇ ਸਬੰਧਿਤ ਵਿਸ਼ੇ ਤੇ ਅਹਿਮ ਜਾਣਕਾਰੀ ਸਾਂਝੀ ਕੀਤੀ। ਮੁੱਖ ਮਹਿਮਾਨ ਸਿਆਮਾ ਅਈਅਰ ਨੇ Àਪਨ ਸਾਫ਼ਟਵੇਅਰ ਦੇ ਸਕੋਪ,ਫ਼ਾਇਦੇ ਅਤੇ ਉਸ ਦੀ ਵਰਤੋਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।ਇਸ ਦੌਰਾਨ ਦਰੂਪਾਲ, ਬਲੈਂਡਰ, ਇੰਕਸਕੇਪ ਸਮੇਤ ਕਈ ਸਾਫ਼ਟਵੇਅਰ ਸਬੰਧੀ ਜਾਣਕਾਰੀ ਦਿਤੀ ਗਈ। ਇਸ ਦੇ ਇਲਾਵਾ ਲਿਨਕਸ, ਲਾ ਟੈਕਸ, ਸਕਾਈ ਲੈਬ, ਪੀ ਐੱਚ ਪੀ, ਕਿਊ ਕੈਡ, ਮਾਈ ਐੱਸ ਕਿਊ ਐਲ, ਪਾਈਥਨ ਜਿਹੇ ਆਈ ਟੀ ਨਾਲ ਜੁੜੇ  ਵਿਸ਼ੇ ਤੇ ਵੀ ਜਾਣਕਾਰੀ ਦਿਤੀ ਗਈ। ਇਸ ਮੌਕੇ ਤੇ ਇੰਡੋ ਗਲੋਬਲ ਦੇ ਚੇਅਰਮੈਨ ਸੁਖਦੇਵ ਕੁਮਾਰ ਸਿੰਗਲਾ ਨੇ ਮਨੁੱਖੀ ਸ੍ਰੋਤ ਮੰਤਰਾਲੇ ਅਤੇ ਆਈ ਆਈ ਟੀ ਵੱਲੋਂ ਕੀਤੇ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਛੇ ਦਿਨਾਂ ਸੈਸ਼ਨ ਦੌਰਾਨ ਇੰਡੋ ਗਲੋਬਲ ਗਰੁੱਪ ਦੇ ਵਿਦਿਆਰਥੀ ਇਕ ਲੰਬੀ ਛਲਾਂਗ ਵਾਂਗ ਅਤੀ ਆਧੁਨਿਕ ਜਾਣਕਾਰੀ  ਬਹੁਤ ਥੋੜੇ ਸਮੇਂ ਵਿਚ ਹਾਸਿਲ ਕਰ ਸਕੇ। ਉਨ੍ਹਾਂ ਅੱਗੇ ਕਿਹਾ ਕਿ ਅੱਜ ਵਿਸ਼ਵ ਪੱਧਰ ਤੇ ਆਈ ਟੀ ਦੇ ਖੇਤਰ ਵਿਚ ਜਿਸ ਤਰਾਂ ਨਾਲ  ਕ੍ਰਾਂਤੀਕਾਰੀ ਬਦਲਾਓ ਆ ਰਹੇ ਹਨ ਉਸ ਦੀ ਜਾਣਕਾਰੀ ਆਪਣੇ ਵਿਦਿਆਰਥੀਆਂ ਨੂੰ ਪਹੁੰਚਾਉਣ ਲਈ ਇਸ ਤਰਾਂ ਦੇ ਸੈਮੀਨਾਰ ਲਗਾਤਾਰ ਕਰਵਾਏ ਜਾਂਦੇ ਰਹਿਣਗੇ । ਇਸ ਮੌਕੇ ਤੇ ਇੰਡੋ ਗਲੋਬਲ ਕਾਲਜ਼ਿਜ ਦੇ ਸੀ ਈ À ਮਾਨਵ ਸਿੰਗਲਾ, ਨਮੀਸ਼ਾ ਸ਼ਰਮਾ, ਸੁਖਵਿੰਦਰ ਸਿੰਘ, ਵਨੀਤਾ ਰਾਣੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD