Saturday, 25 May 2024

 

 

ਖ਼ਾਸ ਖਬਰਾਂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ-2024 ਦਾ ਆਯੋਜਨ 18 ਲੱਖ 6 ਹਜ਼ਾਰ 424 ਵੋਟਰ 26 ਉਮੀਦਵਾਰਾਂ 'ਚੋਂ ਚੁਨਣਗੇ ਆਪਣਾ ਲੋਕ ਸਭਾ ਮੈਂਬਰ ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ ਮਹਿਲ ਕਲਾਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਬਲਾਕ ਪ੍ਰਧਾਨ ਨਿੰਮਾ ਆਪ ਵਿੱਚ ਸ਼ਾਮਲ ਪ੍ਰੋਫੈਸਰ ਕਾਂਚਾ ਇਲਾਇਹ ਐਡਵਾਈਜ਼ਰ ਟੂ ਕਾਂਗਰਸ ਮੈਨੀਫੈਸਟੋ ਵੱਲੋਂ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਇਹਮ ਮੀਟਿੰਗ ਮਨੀਸ਼ ਤਿਵਾੜੀ ਨੂੰ ਚੜ੍ਹਿਆ ਹੰਕਾਰ ਦਾ ਗਰੂਰ ਚੰਡੀਗੜ੍ਹ ਵਾਸੀ ਪਹਿਲੀ ਜੂਨ ਨੂੰ ਉਤਾਰ ਦੇਣਗੇ : ਟੰਡਨ 'ਆਪ ਕੀ ਆਵਾਜ਼' ਪਾਰਟੀ ਦੇ ਪ੍ਰਧਾਨ ਪ੍ਰੇਮ ਪਾਲ ਚੌਹਾਨ ਨੇ ਟੰਡਨ ਨੂੰ ਸਮਰਥਨ ਦਿੱਤਾ ਚੰਡੀਗਡ਼੍ਹ ਵਿੱਚ ਕਾਂਗਰਸ ਅਤੇ ‘ਆਪ’ ਦੀ ਦੋਸਤੀ ਆਪੋ-ਆਪਣੇ ਮੁਨਾਫ਼ੇ ਲਈ ਹੈ: ਸ਼ਹਿਜ਼ਾਦ ਪੂਨਾਵਾਲਾ ਇੰਡੀਆ ਗਠਜੋੜ ਨੂੰ ਸਪੱਸ਼ਟ ਅਤੇ ਨਿਰਣਾਇਕ ਫਤਵਾ ਮਿਲਣ ਜਾ ਰਿਹਾ ਹੈ : ਜੈਰਾਮ ਰਮੇਸ਼ ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਿਲ ਬੀਐਸਪੀ ਚੰਡੀਗੜ੍ਹ ਦੇ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪ ਵਿੱਚ ਹੋਏ ਸ਼ਾਮਿਲ ਇਹ ਆਪ ਦੀ ਹਨੇਰੀ ਹੈ, ਪੰਜਾਬ ਬਣੇਗਾ ਹੀਰੋ, ਇਸ ਵਾਰ 13-0 : ਭਗਵੰਤ ਮਾਨ ਆਪ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦਿੱਤਾ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਸ਼ਾਮਲ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ

 

ਐਨੀਜ਼ ਸਕੂਲ ਸੀਨੀਅਰ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ, ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜਲਵੇ ਸਟੇਜ ਤੇ ਵਿਖਾਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Dec 2017

ਐਨੀਜ਼ ਸੀਨੀਅਰ ਸਕੈਂਡਰੀ ਸਕੂਲ  ਦਾ ਸੀਨੀਅਰ ਵਿਦਿਆਰਥੀਆਂ ਦਾ ਸਾਲਾਨਾ ਸਮਾਗਮ ਧੂਮ ਧਾਮ ਨਾਲ ਮਨਾਇਆ ਗਿਆ।  ਇਸ ਦੌਰਾਨ  ਛੋਟੇ-ਛੋਟੇ ਬੱਚਿਆਂ ਨੇ ਜਿੱਥੇ ਵੱਖ-ਵੱਖ ਰਾਜਾਂ ਦੇ ਡਾਂਸ ਨੂੰ ਸਟੇਜ ਤੇ ਬਖ਼ੂਬੀ ਵਿਖਾਇਆ ਉੱਥੇ ਹੀ ਫ਼ਿਲਮੀ ਧੁਨਾਂ ਤੇ ਨਿੱਕੇ ਨਿੱਕੇ ਬਾਲਾਂ ਦਾ ਨ੍ਰਿਤ ਵੇਖਣ ਯੋਗ ਸੀ।   ਵਿਦਿਆਰਥੀਆਂ ਨੇ ਤਿਤਲੀ ਦੇ ਡਾਂਸ,ਵੱਖ ਵੱਖ  ਗਾਣਿਆਂ ਤੇ ਸੋਲੋ ਅਤੇ ਗਰੁੱਪ ਡਾਂਸ ਦਾ ਬੇਹੱਦ ਖ਼ੂਬਸੂਰਤ ਤਰੀਕੇ ਨਾਲ ਪ੍ਰਦਰਸ਼ਨ ਕੀਤਾ, ਜਿਸ ਦਾ  ਹਾਜਿਰ ਮਾਪਿਆਂ ਅਤੇ ਵਿਦਿਆਰਥੀਆਂ  ਨੇ ਖੂਬ ਆਨੰਦ ਮਾਣਿਆ । ਇਸ ਦੇ ਨਾਲ ਹੀ ਭਰੂਣ ਹਤਿਆ ਨਾਲ ਸਬੰਧਿਤ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ ਨ੍ਰਿਤ ਮਈ ਨਾਟਕ ਬੇਹੱਦ ਖ਼ੂਬਸੂਰਤ ਅੰਦਾਜ਼ ਵਿਚ ਪੇਸ਼ ਕੀਤਾ ਗਿਆ। ਇਸ ਸਾਲਾਨਾ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ  ਚੇਅਰਮੈਨ ਅਨੀਤ ਗੋਇਲ ਵੱਲੋਂ  ਦੀਪ ਸ਼ਿਖਾ ਜਲਾ ਕੇ ਕੀਤੀ ਗਈ। ਚੇਅਰਮੈਨ ਅਨੀਤ ਗੋਇਲ  ਨੇ ਮੌਕੇ ਤੇ ਹਾਜਿਰ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਕਹਿੰਦੇ ਹੋਏ ਸਕੂਲ ਦੀਆਂ ਪਿਛਲੇ ਸਾਲ ਦੀ ਉਪਲਬਧੀਆਂ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਦਿੰਦੇ ਹੋਏ ਅਗਲੇ ਸਾਲ ਹੋਣ ਵਾਲੀਆਂ ਵਿੱਦਿਅਕ,ਖੇਡਾਂ ਅਤੇ ਹੋਰ ਗਤੀਵਿਧੀਆਂ ਸਬੰਧੀ ਸਭ ਦਰਸ਼ਕਾਂ ਨੂੰ ਜਾਣਕਾਰੀ ਦਿਤੀ। ਇਸ ਤੋਂ ਬਾਅਦ ਛੋਟੇ ਛੋਟੇ ਵਿਦਿਆਰਥੀਆਂ ਨੇ ਆਪਣੀ ਖ਼ੂਬਸੂਰਤ ਪੇਸ਼ਕਾਰੀ ਨਾਲ ਸਾਰਿਆਂ ਨੂੰ ਮੰਤਰ ਮੁਗਧ ਕਰ ਦਿਤਾ। ਲਗਾਤਾਰ ਤਿੰਨ ਘੰਟੇ ਚੱਲੇ ਇਸ ਪ੍ਰੋਗਰਾਮ ਦੌਰਾਨ ਸਾਰੇ ਦਰਸ਼ਕ ਕੁਰਸੀਆਂ ਤੇ ਬੈਠ ਆਪਣੇ ਲਾਡਲਿਆਂ ਦੀਆਂ ਵਧੀਆਂ ਕਾਰਗੁਜ਼ਾਰੀਆਂ ਵੇਖਦੇ ਰਹੇ। 

 

Tags: Anees School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD