Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਲੰਬਿਤ ਕੇਸਾਂ ਦੇ ਨਿਪਟਾਰੇ ਲਈ ਭਲਕੇ 09 ਦਸੰਬਰ ਨੂੰ ਲਗਾਈ ਜਾਵੇਗੀ ਕੌਂਮੀ ਲੋਕ ਅਦਾਲਤ : ਮੋਨਿਕਾ ਲਾਂਬਾ

ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ

ਸਕੱਤਰ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਮੋਨੀਕਾ ਲਾਬਾਂ ਭਲਕੇ 09 ਦਸੰਬਰ ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ।
ਸਕੱਤਰ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਮੋਨੀਕਾ ਲਾਬਾਂ ਭਲਕੇ 09 ਦਸੰਬਰ ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Dec 2017

Last updated on: Dec 08, 2017, 00:00 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੋਨਿਕਾਂ ਲਾਂਬਾ ਨੇ ਵਿਸੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੇਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਰਚਨਾ ਪੁਰੀ ਦੀ ਅਗਵਾਈ ਹੇਠ ਭਲਕੇ 09 ਦਸੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਐਸ.ਏ.ਐਸ. ਨਗਰ , ਖਰੜ ਅਤੇ ਡੇਰਾਬਸੀ ਸਬ ਡਵੀਜਨ ਪੱਧਰ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿਚ ਲੰਬਿਤ ਪਏ ਕੇਸ਼ਾਂ ਦਾ ਨਿਪਟਾਰਾ ਰਾਜੀਨਾਮੇ ਰਾਂਹੀ ਕੀਤਾ ਜਾਵੇਗਾ।  ਮੋਨਿਕਾ ਲਾਂਬਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿਚ ਬੈਂਕ ਰਿਕਵਰੀ, ਮੈਟਰੀਮੋਨੀਅਲ ਝਗੜੇ, ਲੇਬਰ ਝਗੜੇ, ਜ਼ਮੀਨ ਗ੍ਰਹਿਣ ਕਰਨ ਦੇ ਕੇਸ, ਪਾਣੀ ਅਤੇ ਬਿਜਲੀ ਦੇ ਬਿਲਾਂ ਦੇ ਕੇਸ, ਮਾਲ ਵਿਭਾਗ, ਬੀਮਾ ਕੰਪਨੀਆਂ ਨਾਲ ਸਬੰਧਤ ਕੇਸ, ਮੋਟਰ ਐਕਸੀਡੈਂਟ ਕੇਸ, ਦਿਵਾਨੀ ਕੇਸ  ਜਿਵਂੇ ਕਿ ਕਿਰਾਏ ਸਬੰਧੀ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ। ਉਨਾਂ੍ਹ ਲੋਕਾਂ ਨੂੰ ਜਿਨਾਂ੍ਹ ਦੇ ਝਗੜੇ ਵੱਖ-ਵੱਖ ਅਦਾਲਤਾਂ ਵਿਚ ਚਲ ਰਹੇ ਹਨ, ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਇਸ ਫੈਸਲੇ ਤੋਂ ਬਾਅਦ ਕੋਈ ਵੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਅਤੇ ਫੈਸਲੇ ਉਪਰੰਤ ਦੋਵੇਂ ਪਾਰਟੀਆਂ ਦੀ ਕੋਰਟ ਫੀਸ ਵੀ ਵਾਪਿਸ ਕੀਤੀ ਜਾਂਦੀ ਹੈ ਅਤੇ ਲੋਕ ਅਦਾਲਤ ਦੇ ਫੈਸਲਿਆਂ ਰਾਹੀਂ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD