Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਆਸ਼ਮਾ ਇੰਟਰਨੈਸ਼ਨਲ ਸਕੂਲ ਵਿੱਚ ਡਰਾਇੰਗ 'ਤੇ ਪੇਟਿੰਗ ਮੁਕਾਬਲੇ ਕਰਵਾਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Dec 2017

ਆਸ਼ਮਾ ਇੰਟਰਨੈਸ਼ਨਲ ਸਕੂਲ ਵਿੱਚ ਡਰਾਇੰਗ ਅਤੇ ਪੇਂਟਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਤਾ ਦਾ ਵਿਸ਼ਾ ਵਿੰਟਰ ਸੀਜਨ ਸੀ। ਬੱਚਿਆਂ ਨੇ ਜਿੱਥੇ ਆਪਣੀ ਵਿਸ਼ੇਸ਼ਤਾਵਾਂ ਰੰਗ ਭਰਨ ਵਿੱਚ ਵਖਾਈ ਉੱਥੇ ਸ਼ਾਨਦਾਰ ਕੰਮ ਵੀ ਕਰਕੇ ਵਖਾਇਆ। ਇਸ ਮੌਕੇ ਯੂਕੇਜੀ ਜਮਾਤ ਤੋਂ ਅਨੀਸ਼ਾ, ਸਹਿਜਵੀਰ, ਗੁਰਕੀਰਤ ਅਤੇ ਪਹਿਲੀ ਜਮਾਤ ਦੇ ਹਰਸ਼ੀਨ, ਤਿਸ਼ਾ, ਨਵਿਆਣ  ਅਤੇ ਦੂਜੀ ਜਮਾਤ ਦੇ ਹਰਸੀਮਰਤ, ਹਰਸੀਰਤ ਜੇਤੂਆਂ ਨੂੰ ਜੇਤੂ ਐਲਾਨਿਆ ਗਿਆ। ਸਕੂਲ ਦੇ ਡਾਇਰੈਕਟਰ ਜੇ.ਐਸ.ਕੇਸਰ ਨੇ ਭਾਗ ਲੈਣ ਵਾਲਿਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਛੋਟੇ ਬੱਚਿਆ ਕੋਲ ਬਹੁਤ ਊਰਜਾ ਹੈ, ਜਿਸ ਨੂੰ ਵੱਖ ਵੱਖ ਮੋਰਚਿਆਂ 'ਤੇ ਚੈਨਲਾਈਜ਼ਡ ਕਰਨ ਦੀ ਜ਼ਰੂਰਤ ਹੈ ਅਤੇ ਇਹ ਕੋਸ਼ਿਸ਼ ਬੱਚਿਆਂ ਨੂੰ ਸਕਾਰਾਤਮਕ ਢੰਗ ਨਾਲ ਉਤਸ਼ਾਹਿਤ ਕਰਨ ਲਈ ਚੰਗੀ ਹੈ। ਜਦੋਂ ਕਿ ਅੰਤਰ ਸਕੂਲ ਮੁਕਾਬਲੇ ਵਿਚ ਬੱਚਿਆਂ ਲਈ ਇਕ ਚੈਲੇਂਜ ਦੇ ਸਮਾਨ ਹੁੰਦਾ ਹੈ ਤਾਜੋ ਇਹ ਸੰਘਰਸ਼ ਦੀ ਭਾਵਨਾ ਵੱਧ ਸਕੇ , ਜੋ ਭਵਿੱਖ 'ਚ ਇਕ ਸਫਲ ਨਾਗਰਿਕ ਬਣਨ 'ਚ ਉਨ੍ਹਾਂ ਦੇ ਕੰਮ ਆ ਸਕੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬਾਬਿਤਾ ਡੋਗਰਾ ਨੇ ਕਿਹਾ ਕਿ ਅਜਿਹੀਆਂ ਪ੍ਰਤੀਯੋਗਿਤਾ ਛੋਟੇ-ਛੋਟੇ ਬੱਚਿਆਂ ਦੀ ਸੋਚ ਦੀ ਪ੍ਰਕ੍ਰਿਆ ਲਈ ਵਿਕਸਤ ਕਰਦੀ ਹੈ ਜਿਨ੍ਹਾਂ ਨਾਲ ਉਨ੍ਹਾਂ ਦੀ ਪੜਾਈ 'ਚ ਦਿਲਚਸਪੀ ਵੱਧ ਦੀ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਨਵੇਂ ਆਇਡੀਏ ਮਿਲਦੇ ਹਨ ਜੋ ਉਨ੍ਹਾਂ ਲਈ ਲਾਭਦਾਇਕ ਹੁੰਦੇ ਹਨ। 

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD