Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਕਿਸੇ ਵੀ ਤਰ੍ਹਾਂ ਦੇ ਧਰਨਿਆਂ ਦੋਰਾਨ ਸਕੂਲੀ ਵਿਦਿਆਰਥੀ ਲਿਜਾ ਰਹੀਆਂ ਬੱਸਾਂ ਦੀ ਆਵਾਜਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Web Admin

Web Admin

5 Dariya News

ਚੰਡੀਗੜ੍ਹ , 11 Dec 2017

Last updated on: Dec 11, 2017, 00:00 IST

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸੁਕੇਸ਼ ਕਾਲੀਆ ਨੇ ਰਾਜ ਸਰਕਾਰ ਨੂੰ ਇਕ ਪੱਤਰ ਲ਼ਿਖ ਕੇ ਕਿਹਾ ਹੈ ਕਿ ਕਿਸੇ ਵੀ ਕਿਸਮ ਦੇ ਧਰਨੇ ਦੋਰਾਨ ਧਰਨੇ ਵਾਲੇ ਸਥਾਨ 'ਤੇ ਇਕ ਪਾਸੇ ਬੈਰੀਕੇਡ ਲਗਾ ਕੇ ਸਕੂਲੀ ਵਿਦਿਆਰਥੀ ਲਿਜਾ ਰਹੀਆਂ ਬੱਸਾਂ ਅਤੇ ਮਰੀਜਾਂ ਨੂੰ ਢੋਣ ਦੇ ਕਾਰਜ ਵਿੱਚ ਲੱਗੀਆ ਐਬੂਲੈਂਸ ਨੂੰ ਲਗਾਉਣ ਲਈ ਵਿਸ਼ੇਸ਼ ਰਸਤੇ ਜਰੂਰ ਬਣਾਏ ਜਾਣ।ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਸੁਕੇਸ਼ ਕਾਲੀਆ ਨੇ ਪੱਤਰ ਲਿਖ ਕੇ ਸੂਬੇ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਕਿਹਾ ਹੈ ਕਿ ਅਖਬਾਰ ਵਿਚ ਛਪੀਆਂ ਖਬਰਾਂ ਰਾਹੀ ਇਹ ਧਿਆਨ ਵਿੱਚ ਆਇਆ ਹੈ ਕਿ ਰਾਜਨੀਤਕ ਪਾਰਟੀਆ ਧਾਰਮਿਕ ਕਾਰਨਾਂ ਕਰਕੇ ਸੜਕਾਂ ਉਤੇ ਲਗਾਏ ਗਏ ਧਰਨਿਆ ਕਾਰਨ ਸਕੂਲੀ ਬੱਚਿਆਂ ਨੂੰ ਕਾਫੀ ਔਕੜਾਂ ਦਾ ਸਾਹਮਣਾ ਕਰਨਾਂ ਪੈਦਾ ਹੈ। ਇਨ੍ਹਾਂ ਧਰਨਿਆ ਕਾਰਨ ਸਕੂਲੀ ਬੱਚਿਆ ਨੂੰ ਭੁਖਣ ਭਾਣੇ ਰਹਿਣ ਦੇ ਨਾਲ ਨਾਲ ਪਿਆਸੇ ਵੀ ਰਹਿਣਾਂ ਪੈਂਦਾ। ਇਸ ਤੋਂ ਇਲਾਵਾ ਬੱਚਿਆ ਦੇ ਮਾਪਿਆ ਨੂੰ ਵੀ ਪ੍ਰੇਸ਼ਾਨੀ ਸਹਿਣੀ ਪੈਦੀ ਹੈ।ਸ਼੍ਰੀ ਕਾਲੀਆ ਨੇ ਕਿਹਾ ਜਿਸ ਥਾ ਵੀ ਕੋਈ ਧਰਨ ਲਗਾਉਦਾ ਹੈ ਉਸ ਥਾਂ ਨਾਲ ਦੀ ਨਾਲ ਪ੍ਰਬੰਧ ਕਰਕੇ ਸਕੂਲੀ ਬੱਸਾਂ ਅਤੇ ਐਬੂਲੈਂਸਾਂ ਨੂੰ ਲਘਾਉਣ ਹਿੱਤ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਬੱਚੇ ਨੂੰ ਅਤੇ ਮਰੀਜ ਨੂੰ ਧਰਨੇ ਕਾਰਨ ਕੋਈ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

 

Tags: Sukesh Kalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD