Monday, 13 May 2024

 

 

ਖ਼ਾਸ ਖਬਰਾਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ

 

ਸਿਕੰਦਰ ਸਿੰਘ ਮਲੂਕਾ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਨਿਯੁਕਤ

ਸਿਕੰਦਰ ਸਿੰਘ ਮਲੂਕਾ
ਸਿਕੰਦਰ ਸਿੰਘ ਮਲੂਕਾ

Web Admin

Web Admin

5 Dariya News

ਚੰਡੀਗੜ੍ਹ , 11 Dec 2017

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੂੰ ਅਕਾਲੀ ਦਲ ਦੇ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।ਇਸ ਸੰਬੰਧੀ ਇੱਕ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ ਕਾਂਗਰਸ ਦੇ ਸੱਤਾ ਵਿਚ ਆਉਣ ਮਗਰੋਂ ਪੈਦਾ ਹੋਏ ਪੰਜਾਬ ਦੇ ਖੇਤੀ ਸੰਕਟ ਬਾਰੇ ਆਪਣੇ ਅਸੀਮ ਗਿਆਨ ਸਦਕਾ ਪਾਰਟੀ ਦੇ ਕਿਸਾਨ ਵਿੰਗ ਅੰਦਰ ਇੱਕ ਨਵੀਂ ਰੂਹ ਫੂਕ ਦੇਣਗੇ। ਉਹਨਾਂ ਸਰਦਾਰ ਮਲੂਕਾ ਨੂੰ  ਆਪਣੀ ਟੀਮ ਖੜ੍ਹੀ ਕਰਨ ਅਤੇ ਉਹਨਾਂ ਕਿਸਾਨਾਂ ਤਕ ਪਹੁੰਚ ਕਰਨ ਲਈ ਕਿਹਾ, ਜਿਹੜੇ ਕਾਂਗਰਸ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੀ ਯੋਜਨਾ ਲਾਗੂ ਨਾ ਕੀਤੇ ਜਾਣ ਕਰਕੇ ਤਕਲੀਫ਼ਾਂ ਭੋਗ ਰਹੇ ਹਨ।

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD