Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਗਿਆਨ ਜੋਤੀ ਵਿਚ ੧੪ਵੀਂ ਅੰਤਰ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ, ਮੈਨੇਜਮੈਂਟ, ਆਈ ਟੀ ਅਤੇ ਇੰਜੀਨੀਅਰਿੰਗ ਵਿਚ ਆਏ ਬਦਲਾਵਾਂ ਤੇ ਹੋਈ ਚਰਚਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Dec 2017

ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ, ਫ਼ੇਜ਼ 2  ਵੱਲੋਂ ਅਜੋਕੇ ਸਮੇਂ ਚਿ ਮੈਨੇਜਮੈਂਟ,ਆਈ ਟੀ ਅਤੇ ਇੰਜੀਨੀਅਰਿੰਗ ਵਿਚ ਆਏ ਬਦਲਾਵਾਂ ਤੇ ਚਰਚਾ ਕਰਨ ਲਈ ੧੪ ਵੀਂ  ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਸ ਕੌਮੀ ਕਾਨਫ਼ਰੰਸ ਵਿਚ ਗਿਆਨ ਜੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ  ਨੇ ਸਮਾਰੋਹ ਦੀ ਪ੍ਰਤੀਨਿਧਤਾ ਕੀਤੀ । ਇਸ ਮੌਕੇ ਤੇ ਡਾ. ਨੀਰਜ਼ ਸ਼ਰਮਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਸਬੰਧਿਤ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਦੋ ਸੈਸ਼ਨਾਂ ਵਿਚ ਰੱਖੇ ਗਏ ਇਸ ਕੌਮੀ ਸੰਮੇਲਨ ਵਿਚ ਕੁੱਲ ੪੫  ਪੇਪਰ ਪੇਸ਼ ਕੀਤੇ ਗਏ।ਇਸ ਮੌਕੇ ਤੇ ਚੇਅਰਮੈਨ ਜੇ ਐੱਸ ਬੇਦੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜੋਕੇ ਸਮੇਂ ਵਿਚ ਜਿੱਥੇ ਰੋਜ਼ਾਨਾ ਮੈਂਨਜਮੈਂਟ, ਆਈ ਟੀ ਅਤੇ ਇੰਜੀਨੀਅਰਿੰਗ ਵਿਚ ਵੱਡੇ ਪੱਧਰ ਤੇ ਬਦਲਾਓ ਆ ਰਹੇ ਹਨ ਉਸ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅੱਪ ਟੂ ਡੇਟ ਹੋਣਾ ਬਹੁਤ ਜ਼ਰੂਰੀ ਜਾਂਦਾ ਹੈ । ਇਸ ਤਰਾਂ ਦੇ ਕੌਮੀ ਸੰਮੇਲਨ ਨਾ ਸਿਰਫ਼ ਨਵੇਂ ਅਧਿਆਪਕਾਂ ਨੂੰ ਉਨ੍ਹਾਂ ਦੀ ਉਸਾਰੂ ਸੋਚ ਲਈ ਬਿਹਤਰੀਨ ਪਲੇਟਫ਼ਾਰਮ ਮੁਹਾਈਆਂ ਕਰਾਉਦੇਂ ਹਨ ਬਲਕਿ ਅੱਪ ਟੂ ਡੇਟ ਰੱਖਣ ਲਈ ਵੀ ਬਹੁਤ ਸਹਾਈ ਹੋ ਨਿੱਬੜਦੇ ਹਨ।ਡਾ. ਅਨੀਤ ਬੇਦੀ ਨੇ ਹਾਜ਼ਰ ਮਹਿਮਾਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਅੰਤਰ  ਰਾਸ਼ਟਰੀ ਕਾਨਫ਼ਰੰਸ ਦੇ ਆਯੋਜਨ ਦਾ ਮੁੱਖ ਮੰਤਵ ਸਿੱਖਿਆਂ ਸ਼ਾਸਤਰੀਆਂ ਸਮੇਂ ਦੇ ਹਾਣੀ ਬਣਾਉਦੇਂ ਨਵੇਕਲੀ ਜਾਣਕਾਰੀ ਸਾਂਝੀ ਕਰਨਾ ਸੀ ਜੋ ਕਿ ਪੂਰੀ ਤਰਾਂ ਸਫਲ ਰਹੀ। ਅਖੀਰ ਵਿਚ ਖੋਜ ਪੇਪਰ ਪੇਸ਼ ਕਰਨ ਵਾਲੇ ਬੁੱਧੀਜੀਵੀਆਂ ਨੂੰ ਸੈਟੀਫੀਕੇਟ ਵੀ ਪ੍ਰਦਾਨ ਕੀਤੇ ਗਏ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD