Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਨੇ ਮਨੀਸ਼ ਸਿਸੋਦੀਆ ਦੀ ਨਿਯੁਕਤੀ ਦਾ ਕੀਤਾ ਸਵਾਗਤ

Web Admin

Web Admin

5 Dariya News

ਚੰਡੀਗੜ , 19 Dec 2017

Last updated on: Dec 19, 2017, 00:00 IST

ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦੁਆਰਾ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਪ੍ਰਭਾਰੀ ਨਿਯੁਕਤ ਕੀਤੇ ਜਾਣ ਦਾ ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਨੇ ਭਰਵਾਂ ਸਵਾਗਤ ਕੀਤਾ। ਪਾਰਟੀ ਦੁਆਰਾ ਜਾਰੀ ਪ੍ਰੈਸ ਨੋਟ ਵਿਚ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਪਾਰਟੀ ਦੇ ਆਗੂਆਂ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸਹਿ ਪ੍ਰਧਾਨ ਅਮਨ ਅਰੋੜਾ, ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬੀਜ ਕੌਰ ਮਾਣੂਕੇ, ਐਚ.ਐਸ. ਫੂਲਕਾ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਕੰਵਰ ਸਿੰਘ ਸੰਧੂ, ਕੁਲਤਾਰ ਸਿੰਘ ਸੰਧਵਾਂ, ਨਾਜਰ ਸਿੰਘ ਮਾਨਸ਼ਾਹੀਆ, ਪਿ੍ਰੰਸੀਪਲ ਬੁੱਧ ਰਾਮ, ਜਗਦੇਵ ਸਿੰਘ ਕਮਾਲੂ, ਮਾਸਟਰ ਬਲਦੇਵ ਸਿੰਘ, ਅਮਰਜੀਤ ਸਿੰਘ ਸੰਦੋਆ, ਹਰਪਾਲ ਚੀਮਾ, ਜਗਤਾਰ ਸਿੰਘ ਹਿਸੋਵਾਲ, ਜੈ ਿਸ਼ਨ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਪਿਰਮਲ ਸਿੰਘ ਧੋਲਾ, ਮੀਤ ਹੇਅਰ (ਸਾਰੇ ਵਿਧਾਇਕ) ਸਮੇਤ ਪਾਰਟੀ ਦੇ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਸਿਸੋਦੀਆ ਵਰਗੇ ਪਾਰਟੀ ਦੇ ਮਿਹਨਤੀ ਅਤੇ ਤਜਰਬੇਕਾਰ ਆਗੂ ਨੂੰ ਪੰਜਾਬ ਦਾ ਪ੍ਰਭਾਰੀ ਲਾਏ ਜਾਣ ਨਾਲ ਸੂਬੇ ਵਿਚ ਆਮ ਆਦਮੀ ਪਾਰਟੀ ਹੋਰ ਮਜਬੂੂਤ ਹੋਵੇਗੀ। ਆਗੂਆਂ ਨੇ ਕਿਹਾ ਕਿ ਸਿਸੋਦੀਆ ਦੀ ਦੂਰਦਰਸ਼ੀ ਸੋਚ ਅਤੇ ਲੋਕਾਂ ਵਿਚ ਜਾ ਕੇ ਕੰਮ ਕਰਨ ਦੀ ਨੀਤੀ ਨੂੰ ਸੂਬੇ ਵਿਚ ਲਾਗੂ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਿਆ ਜਾਵੇਗਾ।       

 

Tags: Bhagwant Mann , Sukhpal Singh Khaira , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD