Friday, 03 May 2024

 

 

ਖ਼ਾਸ ਖਬਰਾਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਪੰਜਾਬ ਅੰਤਰ ਜ਼ਿਲ੍ਹਾ ਖੇਡਾਂ ਵਿੱਚੋਂ ਫਿਰੋਜ਼ਪੁਰ ਦੀ ਬੈਡਮਿੰਟਨ ਟੀਮ ਨੇ ਜਿੱਤਿਆ ਸਿਲਵਰ ਮੈਡਲ

Web Admin

Web Admin

5 Dariya News

ਫ਼ਿਰੋਜ਼ਪੁਰ , 19 Dec 2017

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਾਲ 2017-18 ਦੇ ਸੈਸ਼ਨ ਲਈ ਪੰਜਾਬ  ਅੰਤਰ ਜ਼ਿਲ੍ਹਾ ਖੇਡਾਂ ਦਾ ਆਯੋਜਨ ਕੀਤਾ ਗਿਆ ਸੀ ਅਤੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ।  ਜਿਸ ਵਿਚੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਡੀ.ਸੀ.ਮਾਡਲ ਦੀ  ਅੰਡਰ-17 ਬੈਡਮਿੰਟਨ ਟੀਮ ਨੇ ਸਿਲਵਰ ਦਾ ਮੈਡਲ ਜਿੱਤਿਆ। ਇਨ੍ਹਾਂ ਖਿਡਾਰੀਆਂ ਵੱਲੋਂ ਪੰਜਾਬ ਅੰਤਰ ਜ਼ਿਲ੍ਹਾ ਖੇਡਾਂ ਵਿਚ ਜਿੱਤ ਕੇ ਵਾਪਸ ਪਰਤਣ ਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਵਿਨੀਤ ਕੁਮਾਰ ਆਈ.ਏ.ਐੱਸ. ਵੱਲੋਂ ਇਨ੍ਹਾਂ ਦਾ ਸਵਾਗਤ ਸਨਮਾਨਿਤ ਕਰਕੇ ਕੀਤਾ ਗਿਆ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਨਾਮ ਰੌਸ਼ਨ ਕਰਨ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਖ਼ੁਸ਼ੀ ਹੈ ਕਿ ਜ਼ਿਲ੍ਹੇ ਦੀ ਟੀਮ ਨੇ 63 ਵੀਂ ਪੰਜਾਬ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਸਿਲਵਰ ਮੈਡਲ ਜਿੱਤ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਜਗਮੀਤ ਸਿੰਘ ਕੋਚ ਸਰੀਤ ਲੋਕ ਬਿੰਦਰਾ, ਸਕੂਲ ਕੋਚ ਪੰਕਜ ਸ਼ਰਮਾ, ਜਸਵਿੰਦਰ ਸਿੰਘ,  ਮਾਸਟਰ ਹਰਬੰਸ ਲਾਲ ਨੇ ਵੀ ਇਨ੍ਹਾਂ ਖਿਡਾਰੀ/ਖਿਡਾਰਨਾਂ ਨੂੰ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਮਨੀਤ ਲੋਕ ਸਿੰਘ ਬਿੰਦਰਾ, ਸਚਿਨ ਕੁਮਾਰ, ਦੀਵਾਸ ਵਡੇਰਾ, ਪ੍ਰਭ ਸਿਮਰਨ ਸਿੰਘ, ਰਵੀ ਕੁਮਾਰ ਆਦਿ ਵੀ ਹਾਜ਼ਰ ਸਨ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD