Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨਾ ਸਾਡੀ ਨੈਤਿਕ ਜਿੰਮੇਵਾਰੀ : ਸੰਜੀਵ ਗਰਗ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮੁਕਾਬਲੇ ਕਰਵਾਏ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ ਨੇ ਜੇਤੂਆਂ ਨੂੰ ਵੰਡੇ ਇਨਾਮ

Web Admin

Web Admin

5 Dariya News

ਐਸ. ਐਸ. ਨਗਰ (ਮੋਹਾਲੀ) , 21 Dec 2017

Last updated on: Dec 21, 2017, 00:00 IST

ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਵਾਂਗ ਆਪਣੀ ਪ੍ਰਤੀਯੋਗਤਾ ਪਰਖਣ ਦਾ ਮੌਕਾ ਦੇਣਾ ਇਕ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ ਨੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਅਤੇ ਸਰਵ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਸ 3ਬੀ1 ਵਿਖੇ ਅਪੰਗਤਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ 60 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਭਾਗ ਲਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਡਰਾਇੰਗ ਮੁਕਾਬਲੇ, ਸੱਭਿਆਚਾਰਕ ਮੁਕਾਬਲੇ, ਸੋਲੋ ਡਾਂਸ ਮੁਕਾਬਲੇ ਕਰਵਾਏ ਗਏ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰੁੱਪ ਡਾਂਸ ਵਿਚ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਸ 3ਬੀ1 ਨੇ ਪਹਿਲਾ ਸਥਾਨ, ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਨਿਆਂ ਗਾਓਂ ਨੇ ਦੂਜਾ ਸਥਾਨ ਅਤੇ ਸਪੈਸ਼ਲ ਰਿਸੋਰਸ ਸੈਂਟਰ ਫੇਸ 11 ਨੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਸੋਲੋ ਡਾਂਸ 'ਚ ਅਭੈ ਨੇ ਪਹਿਲਾ ਸਿਮਰਨ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ, ਸੋਲੋ ਸੌਂਗ 'ਚ ਯਸ਼ ਨੇ ਪਹਿਲਾ ਮਨਦੀਪ ਸਿੰਘ ਨੇ ਦੂਜਾ ਅਤੇ ਹਰਜਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।  ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ) ਸ੍ਰੀ ਗੁਰਮੇਲ ਸਿੰਘ ਕੈਂਥ, ਪ੍ਰਿੰਸੀਪਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਗਿੰਨੀ ਦੁੱਗਲ, ਗਿਆਨ ਸਿੰਘ, ਗੁਰਿੰਦਰ ਕੌਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD