Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਧੁੰਧ ਦੇ ਕਾਰਣ ਦੋ ਬੱਸਾਂ ਅਤੇ ਇੱਕ ਕਾਰ ਟਕਰਾਈ ,1 ਦੀ ਮੌਤ 10 ਜ਼ਖਮੀ

Web Admin

Web Admin

5 Dariya News

ਜੰਡਿਆਲਾ ਗੁਰੂ (ਕੁਲਜੀਤ ਸਿੰਘ) , 25 Dec 2017

Last updated on: Dec 25, 2017, 00:00 IST

ਅੱਜ ਸਵੇਰੇ ਕਰੀਬ 10 ਵੱਜੇ ਮਾਨਾਵਾਲਾ ਤੋਂ ਤਰਨਾਤਰਨ ਵਾਲੇ ਹਾਈਵੇ ਤੇ ਸਫ਼ੀਪੁਰ ਪਿੰਡ ਦੇ ਨਜ਼ਦੀਕ ਜ਼ਿਆਦਾ ਧੁੰਦ ਹੋਣ ਕਰਕੇ ਦੋ ਬੱਸਾਂ ਅਤੇ ਇੱਕ ਕਾਰ ਟਕਰਾ ਗਈ ।ਜਿਸ ਨਾਲ ਇੱਕ ਵਿਅਕਤੀ ਦੀ ਘਟਨਾ ਵਾਲੀ ਜਗ੍ਹਾ ਤੇ ਹੀ ਮੌਤ ਹੋ ਗਈ ਜਦਕਿ 10 ਹੋਰ ਜ਼ਖਮੀ  ਹੋ ਗਏ।ਜਿਨ੍ਹਾਂ ਵਿੱਚੋਂ ਕੁੱਝ ਨੂੰ ਇਲਾਜ ਲਈ ਪੀ ਐਚ ਸੀ ਮਾਨਾਵਾਲਾ ਅਤੇ ਕੁੱਝ ਸਰਕਾਰੀ ਹਸਪਤਾਲ ਤਰਨਾਤਰਨ ਵਿੱਖੇ ਦਾਖਿਲ ਕਰਵਾਏ ਗਏ ਹਨ।ਮਿਰਤਕ ਦੀ ਪਛਾਣ ਗੁਰਬਿੰਦਰ ਸਿੰਘ ਉਮਰ ਕਰੀਬ 30 ਸਾਲ ਪੁੱਤਰ ਕਰਤਾਰ ਸਿੰਘ ਨਿਵਾਸੀ ਗੋਬਿੰਦ ਨਗਰ ਤਰਨਾਤਰਨ ਹੋਈ।ਜਾਣਕਾਰੀ ਅਨੁਸਾਰ ਨਿਊ ਦੀਪ ਬੱਸ  ਨੰਬਰ ਪੀ ਬੀਂ 30 6478ਜੋ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ ਜਦਕਿ ਉਸਦੇ ਪਿੱਛੇ ਦਸਮੇਸ਼ ਕੰਪਨੀ ਦੀ ਬੱਸ ਨੰਬਰ ਪੀ ਬੀ 03 ਏ ਐੱਫ 6403  ਆ ਰਹੀ ਸੀ।ਜਿਆਦਾ ਧੁੰਦ ਦੇ ਕਾਰਣ ਇਹ ਬੱਸ ਇਹ ਬੱਸ ਨਿਊ ਦੀਪ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ ।ਜਿਸ ਨਾਲ ਇਸ ਪਿਛਲੀ ਸੀਟ ਤੇ ਬੈਠੀ ਸਵਾਰੀਆਂ ਜ਼ਖਮੀ ਹੋ ਗਈਆਂ ।ਤੇ ਦੂਜੀ ਬਸ ਵਿੱਚ ਸਵਾਰ ਵੀ ਕੁੱਝ ਸਵਾਰੀਆਂ ਜ਼ਖਮੀ ਹੋਈਆਂ ਹਨ।ਇਨ੍ਹਾਂ ਬੱਸਾਂ ਦੇ ਪਿੱਛੇ ਇਕ ਕਾਰ ਸਵਿਫਟ ਡਿਜ਼ਾਇਰ ਨੰਬਰ ਪੀ ਬੀ 02 ਬੀ ਜ਼ੈਡ 7370 ਵੀ ਟਕਰਾ ਗਈ।ਕਿਸਮਤ ਵਾਲੀ ਗੱਲ ਇਹ ਰਹੀ ਕਿ ਕਾਰ ਸਵਾਰ ਵਾਲ ਵਾਲ ਬੱਚ ਗਏ ਤੇ ਉਹਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ।ਦੋਵੇਂ ਬੱਸਾਂ ਦੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਏ।ਪੁਲਿਸ ਚੌਕੀਂ ਇੰਚਾਰਜ ਬੁੰਡਾਲਾ ਏ ਐਸ ਆਈ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਗੱਡੀਆਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।। ।

 

Tags: HADSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD