Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਗਰੁੱਪ 'ਚ ਫਰੈਸ਼ਰ ਪਾਰਟੀ ਦਾ ਆਯੋਜਨ, ਨਵੇਂ ਆਏ ਵਿਦਿਆਰਥੀਆਂ ਨੂੰ ਪਾਰਟੀ ਦੌਰਾਨ ਜੀ ਆਇਆ ਕਿਹਾ ਗਿਆ

ਸਖ਼ਤ ਮਿਹਨਤ,ਅਨੁਸ਼ਾਸਨ ਅਤੇ ਸਮੇਂ ਦੀ ਪਾਬੰਦੀ ਸਫਲ ਜ਼ਿੰਦਗੀ ਦੀ ਕੁੰਜੀ- ਚੇਅਰਮੈਨ ਅਗਰਵਾਲ

Web Admin

Web Admin

5 Dariya News

ਐਸ.ਏ.ਐਸ.ਨਗਰ , 26 Dec 2017

Last updated on: Dec 26, 2017, 00:00 IST

ਰਤਨ ਪ੍ਰੋਫੈਸ਼ਨਲ ਐਜ਼ੂਕੇਸ਼ਨ ਕਾਲਜ  ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਕੈਂਪਸ ਵਿਚ ਰੱਖੀ ਗਈ ਇਸ ਖ਼ੂਬਸੂਰਤ ਅਤੇ ਰੰਗਾ ਰੰਗ ਪਾਰਟੀ ਵਿਚ ਵੱਖ ਵੱਖ ਸਟਰੀਮ ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀਆਂ ਪ੍ਰਤਿਭਾਵਾਂ ਦੇ ਰੰਗ ਵਿਖਾਏ। ਇਸ ਦੌਰਾਨ ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਨੇ ਸਟੇਜ  ਤੇ ਕਰੀਬ ਚਾਰ ਘੰਟੇ  ਆਪਣੀਆਂ ਵਿਲੱਖਣ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਬੇਹੱਦ ਖ਼ੂਬਸੂਰਤ ਤਰੀਕੇ ਨਾਲ ਕੀਤਾ । ਮਸ਼ਹੂਰ ਐਡਵੋਕੇਟ ਰੀਤਾ ਕੋਹਲੀ ਨੇ ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਸ਼ਮੂਲੀਅਤ ਕਰਦੇ ਹੋਏ  ਵਿਦਿਆਰਥੀਆਂ ਨਾਲ  ਜੀਵਨ ਜਾਚ ਜਿਊਣ ਦੇ ਅਹਿਮ ਨੁਕਤੇ ਸਾਂਝੇ ਕੀਤੇ। ਜਦ ਕਿ ਪੂਜਾ ਸ਼ਰਮਾ ਖਾਸ ਮਹਿਮਾਨ ਸਨ। ਚੇਅਰਮੈਨ    ਅਗਰਵਾਲ ਨੇ ਨਵੇਂ ਆਏ ਵਿਦਿਆਰਥੀਆਂ  ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਰੋਜ਼ਾਨਾ ਜ਼ਿੰਦਗੀ ਵਿਚ ਸਖ਼ਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿਤੀ । ਉਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਸਫਲ ਇਨਸਾਨ ਦੀ ਪਹਿਚਾਣ ਉਸ ਦੀ ਸਕਾਰਤਮ ਸੋਚ ਤੋਂ ਕੀਤੀ ਜਾਂਦੀ ਹੈ । 

ਇਸ ਰੰਗਾਂ ਰੰਗ ਸਮਾਰੋਹ ਵਿਚ  ਖਿੱਚ ਦਾ ਕੇਂਦਰ ਮਿਸ ਫਰੈਸ਼ਰ ਅਤੇ ਮਿਸਟਰ ਫਰੈਸ਼ਰ ਦਾ ਮੁਕਾਬਲਾ ਸੀ , ਜਿਸ  'ਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ । ਇਸ ਦੌਰਾਨ ਪ੍ਰਤੀਯੋਗੀਆਂ ਨੇ ਰੈਂਪ ਤੇ ਆਪਣੇ ਜਲਵੇ ਦਿਖਾਏ, ਜਦ ਕਿ ਪ੍ਰਸ਼ਨ ਉੱਤਰਾਂ ਦੇ ਦੌਰ ਵਿਚ ਪ੍ਰਤੀਯੋਗੀਆਂ ਦੀ ਬੁੱਧੀ ਦੀ ਪਰਖ ਕੀਤੀ ਗਈ । ਜਿਸ ਵਿਚ ਕੁਨਾਲ ਚੌਧਰੀ ਨੂੰ ਮਿਸਟਰ ਫਰੈਸ਼ਰ ਅਤੇ  ਜਸਮਹਿਕ ਨੂੰ ਮਿਸ ਫਰੈਸ਼ਰ ਚੁਣਿਆ ਗਿਆ। ਜਦ ਕਿ ਨੇਹਾ ਨੂੰ ਮਿਸ ਪ੍ਰੈਸਨੈਲਿਟੀ ਅਤੇ ਮੁਸਕਾਨ ਮਿਸ ਚਾਰਮਿੰਗ ਚੁਣਿਆਂ ਗਿਆ। ਇਸ ਯਾਦਗਾਰੀ ਪ੍ਰੋਗਰਾਮ ਦੀ ਸਮਾਪਤੀ ਪੰਜਾਬ ਦੇ ਮਾਣ ਭੰਗੜੇ ਨਾਲ ਕੀਤੀ ਗਈ। 

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD