Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਐਲ ਸੀ ਈ ਟੀ ਵੱਲੋਂ ਗੁਰਪੁਰਬ ਮੌਕੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦ

ਨਗਰ ਕੀਰਤਨ ਦਾ ਹਿੱਸਾ ਬਣਕੇ ਗੁਰੂ ਦੀ ਇਲਾਹੀ ਬਾਣੀ ਦਾ ਲਿਆ ਅਨੰਦ

Web Admin

Web Admin

5 Dariya News

ਲੁਧਿਆਣਾ , 04 Jan 2018

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਪੂਰਵ ਸੰਧਿਆ ਮੌਕੇ ਕੈਂਪਸ ਵਿਚ ਗੁਰੂ ਜੀ ਦੇ ਜੀਵਨ ਨੂੰ ਸਮਰਪਿਤ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਾਜ਼ਰ ਦਰਸ਼ਕਾਂ ਨਾਲ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮਾਨਵਤਾ ਲਈ ਕੀਤੇ ਮਹਾਨ ਕਾਰਜ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਬੰਧੀ ਕੀਮਤੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਤੇ ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ  ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਦੇ ਹੋਏ ਕਿਹਾ ਕਿ ਉਸ ਸਮੇਂ ਦੇ ਜ਼ਾਲਮ ਹੁਕਮਰਾਨਾਂ ਨੇ ਬਾਕੀ ਧਰਮਾਂ  ਦਾ ਖੁਰਾ ਖੋਜ ਮਿਟਾਉਣ ਲਈ ਪੂਰੀ ਵਾਹ ਲਗਾਈ ਸੀ। ਗੁਰੁ ਗੋਬਿੰਦ ਸਿੰਘ ਨੇ ਜੁਲਮ ਖ਼ਿਲਾਫ਼ ਆਵਾਜ਼ ਚੁੱਕਦੇ ਹੋਏ ਆਪਣਾ ਸਾਰਾ ਪਰਿਵਾਰ ਸਮਾਜ ਦੀ ਭਲਾਈ ਲਈ ਵਾਰ ਦਿਤਾ। ਇਸ ਦੀ ਮਿਸਾਲ ਹੋਰ ਕਿਤੇ ਨਹੀਂ ਮਿਲਦੀ। ਇਕ ਪਾਸੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੇ ਜ਼ਾਲਮ ਅਤੇ ਜੁਲਮ ਦੇ ਗਰੂਰ ਨੂੰ ਤੋੜਦੇ ਹੋਏ ਸੱਚੇ ਪ੍ਰਣ ਨੂੰ ਪੇਸ਼ ਕਰਦੀ ਹੈ । ਉੱਥੇ ਹੀ ਉਨ੍ਹਾਂ ਦੇ ਪਿਤਾ ਗੁਰੂ ਤੇਗ ਬਹਾਦਰ ਜੀ ਦੀ ਕਸ਼ਮੀਰੀ ਪੰਡਤਾਂ ਲਈ ਦਿਤੀ ਲਾਸਾਨੀ ਕੁਰਬਾਨੀ ਸੰਸਾਰ ਵਿਚ ਆਪਣੀ ਇਕ ਵੱਖਰੀ ਮਿਸਾਲ ਪੇਸ਼ ਕਰੀ ਹੈ । ਉਨ੍ਹਾਂ ਅੱਗੇ ਕਿਹਾ ਕਿ ਅੱਜ ਸਾਰੀ ਦੁਨੀਆਂ ਗੁਰੂ ਜੀ  ਨੂੰ ਦਿਲ ਤੋਂ ਯਾਦ ਕਰਦੇ ਹੋਏ ਸ਼ਰਧਾ ਦੇ ਫੁਲ ਭੇਟ ਕਰਦੀ ਹੈ ਜਿਨ੍ਹਾਂ ਜ਼ਾਲਮ ਦੀ ਈਨ ਨਾ ਮੰਨਦੇ ਹੋਏ ਜੁਲਮ ਦਾ ਟਾਕਰਾ ਕੀਤਾ।  ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਯੋਜਿਤ ਕੀਰਤਨ ਦਰਬਾਰ ਦਾ ਹਿੱਸਾ ਬਣਦੇ ਹੋਏ ਗੁਰੂ ਦੀ ਇਲਾਹੀ ਬਾਣੀ ਦਾ ਆਨੰਦ ਲਿਆ।   

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD