Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਮਰਾਕ ਸਕੂਲ ਵਿਚ ਮਨਾਈ ਗਈ ਲੋਹੜੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Jan 2018

Last updated on: Jan 12, 2018, 00:00 IST

ਸ਼ੈਮਾਰਕ ਸੀਨੀਅਰ ਸਕੈਂਡਰੀ ਸਕੂਲ ਸੈਕਟਰ ੬੯ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ  ਏ ਐਸ ਬਾਜਵਾ ਅਤੇ ਡਾਇਰੈਕਟਰ ਐਜ਼ੂਕੇਸ਼ਨ ਐਸ ਕੇ ਸ਼ਰਮਾ ਵਲੋਂ ਸਕੂਲ ਕੈਂਪਸ ਵਿਚ ਸਾਂਝੇ ਤੌਂਰ ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ।ਇਸ ਤੋਂ ਪਹਿਲਾਂ ਸਕੂਲ ਦੇ ਛੋਟੇ-ਛੋਟੇ ਬੱਚਿਆਂ ਅਤੇ ਸਮੂਹ ਸਟਾਫ ਨੇ ਲੋਹੜੀ ਵਿਚ ਤਿੱਲ, ਮੂੰਗਫਲੀ ਅਤੇ ਗੱਚਕ ਆਦਿ ਪਾਕੇ ਪੂਜਾ ਕੀਤੀ ਅਤੇ ਲੋਹੜੀ ਦੇ ਗੀਤ ਗਾਏ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵਲੋਂ ਇਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਤੇ ਬੱਚਿਆ ਨੇ ਗਿੱਧਾ,ਭੱਗੜਾ ਅਤੇ ਸੱਕਿਟਾਂ ਆਦਿ ਪੇਸ਼ ਕੀਤੀਆਂ, ਜਿਸ ਦਾ ਸਾਰੇਆਂ ਨੇ ਖੂਬ ਆਨੰਦ ਮਾਣਿਆ।ਇਸ ਪ੍ਰੋਗਰਾਮ ਦੇ ਅੰਤ ਵਿਚ ਸਕੂਲ ਵਿਚ ਡਾਇਰੈਕਟਰ ਐਜ਼ੂਕੇਸ਼ਨ ਐਸ ਕੇ ਸ਼ਰਮਾ ਨੇ ਸਾਰੇ ਵਿਦਿਆਰਥੀਆਂ  ਨੂੰ ਇਸ ਪੱਵਿਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ ਲੋਹੜੀ ਦੇ ਇਸ ਤਿਉਹਾਰ ਦੇ ਇਤਿਹਾਸ ਸਬੰਧੀ ਜਾਣਕਾਰੀ ਦਿਤੀ ਅਤੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਤੋਂ ਬਾਦ ਠੰਢ ਘੱਟਣੀ ਸ਼ੁਰੂ ਹੋ ਜਾਂਦੀ ਹੈ । ਇਸ ਦੇ ਇਲਾਵਾ ਲੋਹੜੀ ਦਾ ਤਿਉਹਾਰ ਕਈ ਸਮਾਜਿਕ ਅਤੇ ਲੋਕ ਤੱਥਾਂ ਨਾਲ ਜੁੜਿਆ ਹੋਇਆ ਹੈ । ਜਦ ਕਿ ਸਕੂਲ ਦੇ ਚੇਅਰਮੈਨ ਬਾਜਵਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਲੋਹੜੀ ਦੀ ਸ਼ੁਭਕਾਮਨਾਵਾਂ ਅਤੇ ਵਧਾਈ ਦਿਤੀ ।

 

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD