Monday, 13 May 2024

 

 

ਖ਼ਾਸ ਖਬਰਾਂ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ

 

ਬੀਬੀ ਜਗੀਰ ਕੌਰ ਵੱਲੋਂ ਚੰਡੀਗੜ• ਸਮੇਤ 5 ਜ਼ਿਲਿਆਂ ਦੇ ਪ੍ਰਧਾਨਾ ਦਾ ਐਲਾਨ

ਚੰਡੀਗੜ• ਨੂੰ ਦੋ ਜੋਨਾਂ ਵਿੱਚ ਵੰਡ ਕੇ 2 ਪ੍ਰਧਾਨ ਨਿਯੁਕਤ

Web Admin

Web Admin

5 Dariya News

ਚੰਡੀਗੜ , 13 Jan 2018

ਇਸਤਰੀ ਵਿੰਗ, ਸ੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸ ਵਿੰਗ ਦੀ ਤੀਜੀ ਸੂਚੀ ਜਾਰੀ ਕੀਤੀ। ਉਹਨਾਂ ਦੱਸਿਆ ਕਿ ਅੱਜ ਜਾਰੀ ਸੂਚੀ ਅਨੁਸਾਰ 5 ਜਿਲਿਆਂ ਦੇ ਪ੍ਰਧਾਨਾਂ ਅਤੇ ਚੰਡੀਗੜ• ਇਕਾਈ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਚੰਡੀਗੜ• ਨੂੰ ਦੋ ਜੋਨਾਂ ਵਿੱਚ ਵੰਡ ਕੇ ਪਹਿਲਾਂ ਵਾਂਗ ਦੋ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਬੀ ਜਤਿੰਦਰ ਕੌਰ ਠੁਕਰਾਲ ਜਿਲਾ ਹੁਸ਼ਿਆਰਪੁਰ (ਸ਼ਹਿਰੀ), ਪ੍ਰੋ. ਕਮਲਜੀਤ ਕੌਰ ਬਟਾਲਾ ਜਿਲਾ ਗੁਰਦਾਸਪੁਰ (ਸ਼ਹਿਰੀ), ਬੀਬੀ ਸਿਮਰਜੀਤ ਕੌਰ ਜਲੰਧਰ (ਦਿਹਾਤੀ),ੇ ਬੀਬੀ ਬਲਜਿੰਦਰ ਕੌਰ ਕਾਲੜਾ ਕਪੂਰਥਲਾ (ਸ਼ਹਿਰੀ)  ਅਤੇ ਬੀਬੀ ਭੁਪਿੰਦਰ ਕੌਰ ਸਮਰਾ ਫਰੀਦਕੋਟ (ਸ਼ਹਿਰੀ) ਦੇ ਪ੍ਰਧਾਨ ਹੋਣਗੇ। ਉਹਨਾਂ ਕਿਹਾ ਕਿ ਬੀਬੀ ਨਿਰਮਲ ਕੌਰ ਸੇਖੋਂ ਜੋਨ ਨੰ1 ਚੰਡੀਗੜ• ਦੇ ਪ੍ਰਧਾਨ ਹੋਣਗੇ ਅਤੇ ਬੀਬੀ ਗੁਰਦੀਪ ਕੌਰ ਬਰਾੜ ਜੋਨ ਨੰ 2 ਚੰਡੀਗੜ• ਦੇ ਪ੍ਰਧਾਨ ਹੋਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਕੀ ਰਹਿੰਦੇ ਜਥੇਬੰਦਕ ਢਾਂਚੇ ਦਾ ਐਲਾਨ ਅਗਲੇ ਹਫਤੇ ਕਰ ਦਿੱਤਾ ਜਾਵੇਗਾ। 

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD