Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਇੰਡੋ ਗਲੋਬਲ ਗਰੁੱਪ ਆਫ਼ ਇੰਨਚਿਊਟਸ ਵਿਚ ਮਨਾਈ ਗਈ ਲੋਹੜੀ, ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਦੀ ਕੀਤੀ ਪੇਸ਼ਕਸ਼

ਵੱਖ ਵੱਖ ਧਰਮਾਂ ਦੀ ਏਕਤਾ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ- ਚੇਅਰਮੈਨ ਸਿੰਗਲਾ

Web Admin

Web Admin

5 Dariya News

ਐਸ.ਏ.ਐਸ ਨਗਰ (ਮੁਹਾਲੀ) , 13 Jan 2018

ਇੰਡੋ ਗਲੋਬਲ ਗਰੁੱਪ ਆਫ਼ ਇੰਨਚਿਊਟਸ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸੁਖਦੇਵ ਸਿੰਗਲਾ ਵਲੋਂ ਕੈਂਪਸ ਵਿਚ ਸਾਂਝੇ ਤੌਂਰ ਤੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ । ਇਸ ਮੌਕੇ ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਲੋਹੜੀ ਵਿਚ ਤਿੱਲ, ਮੂੰਗਫਲੀ ਅਤੇ ਗੱਚਕ ਆਦਿ ਪਾਕੇ ਸ਼ਗਨ ਕਰਦੇ ਹੋਏ ਲੋਹੜੀ ਦੇ ਗੀਤ ਗਾਏ। ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਇਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਗਿੱਧਾ,ਭੱਗੜਾ ਅਤੇ ਸੱਕਿਟਾਂ ਆਦਿ ਪੇਸ਼ ਕੀਤੀਆਂ, ਜਿਸ ਦਾ ਸਾਰੇਆਂ ਨੇ ਖੂਬ ਆਨੰਦ ਮਾਣਿਆ। ਇਸ ਪ੍ਰੋਗਰਾਮ ਦੇ ਅੰਤ ਵਿਚ ਚੇਅਰਮੈਨ ਸੁਖਦੇਵ ਸਿੰਗਲਾ ਅਤੇ ਸੀ ਈ À ਮਾਨਵ ਸਿੰਗਲਾ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਪੱਵਿਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ ਲੋਹੜੀ ਦੇ ਇਸ ਤਿਉਹਾਰ ਦੇ ਇਤਿਹਾਸ ਸਬੰਧੀ ਜਾਣਕਾਰੀ ਦਿਤੀ ਅਤੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਤੋਂ ਬਾਦ ਠੰਢ ਘੱਟਣੀ ਸ਼ੁਰੂ ਹੋ ਜਾਂਦੀ ਹੈ। ਇਸ ਦੇ ਇਲਾਵਾ ਲੋਹੜੀ ਦਾ ਤਿਉਹਾਰ ਕਈ ਸਮਾਜਿਕ ਅਤੇ ਲੋਕ ਤੱਥਾਂ ਨਾਲ ਜੁੜਿਆ ਹੋਇਆ ਹੈ। ਅੰਤ ਵਿਚ ਇੰਡੋਂ ਗਲੋਬਲ ਦੀ ਚੇਅਰਪਰਸਨ ਨੀਲਮ ਸਿੰਗਲਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਲੋਹੜੀ ਦੀ ਸ਼ੁਭਕਾਮਨਾਵਾਂ ਅਤੇ ਵਧਾਈ ਦਿਤੀ ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD