Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਇੰਡੋ ਗਲੋਬਲ ਵੱਲੋਂ ਰਾਸ਼ਟਰੀ ਬਾਲ ਕੰਨ੍ਹਿਆਂ ਦਿਵਸ ਮੌਕੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਕੀਤਾ ਗਿਆ ਜਾਗਰੂਕ

ਆਧੁਨਿਕ ਸਮਾਜ 'ਚ ਲੜਕੀਆਂ ਨੂੰ ਉੱਚ ਸਿੱਖਿਆਂ ਦਿਵਾਉਣਾ ਜ਼ਰੂਰੀ – ਚੇਅਰਮੈਨ ਸਿੰਗਲਾ

Web Admin

Web Admin

5 Dariya News

ਐਸ ਏ ਐਸ ਨਗਰ , 24 Jan 2018

ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ ਵੱਲੋਂ  ਰਾਸ਼ਟਰੀ ਬਾਲ ਕੰਨਿਆ ਦਿਵਸ ਨੂੰ ਸਮਰਪਿਤ ਇਕ ਹਫ਼ਤਾ ਵਾਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਮੰਤਵ ਕੈਂਪਸ ਦੀਆਂ ਵਿਦਿਆਰਥੀ ਲੜਕੀਆਂ ਨੂੰ ਉਨ੍ਹਾਂ ਦੇ ਹੱਕਾਂ ਦੇ ਨਾਲ ਜਾਣੂ ਕਰਾਉਣ ਦੇ ਨਾਲ ਨਾਲ ਸਮੂਹ ਵਿਦਿਆਰਥੀਆਂ ਨੂੰ ਅੱਜ ਦੀ ਆਧੁਨਿਕ ਦੁਨੀਆ 'ਚ  ਪਰਿਵਾਰ ਅਤੇ ਸਮਾਜ  'ਚ ਲੜਕੀਆਂ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਸੀ । ਇਸ ਇਕ ਹਫ਼ਤਾ ਚੱਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆਂ ਦੇ ਫ਼ਾਇਦੇ,ਵਧੀਆਂ ਖ਼ੁਰਾਕ, ਲੜਕੀਆਂ ਦੇ ਹੱਕ,ਮੈਡੀਕਲ ਸਹਾਇਤਾ, ਸੜਕ ਤੇ ਜਾਂਦੇ ਹੋਏ ਕਿਸੇ ਤਰਾਂ ਦੀ ਛੇੜ-ਛਾੜ ਜਾ ਹਿੰਸਾ ਅਤੇ ਲੜਕੇ-ਲੜਕੀ  ਦੇ ਭੇਦਭਾਵ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ ।ਸਮਾਗਮ ਦੇ ਅਖੀਰੀ ਦਿਨ ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ ਦੇ ਚੇਅਰਮੈਨ ਸੁਖਦੇਵ ਸਿੰਗਲਾ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਪੰਜਾਬ 'ਚ ਅੱਜ ਲੜਕੀਆਂ ਨੂੰ ਸਿੱਖਿਆਂ ਦੇਣ ਦੀ ਰਵਾਇਤ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਪਿੰਡਾਂ ਅਤੇ ਛੋਟੇ ਕਸਬੇਆਂ 'ਚ ਲੜਕੀਆਂ ਨੂੰ ਉੱਚ ਸਿੱਖਿਆਂ ਤੋਂ ਵਿਹੂਣਾ ਰੱਖਿਆ ਜਾ ਰਿਹਾ ਹੈ ਜਦ ਕਿ ਅੱਜ ਲੜਕੀਆਂ ਸਿੱਖਿਆਂ ਦੇ ਹਰ ਖੇਤਰ 'ਚ ਲੜਕਿਆਂ ਤੋਂ ਅੱਗੇ ਚਲ ਰਹੀਆਂ ਹਨ ।ਸੀ ਈ ਉ ਮਾਨਵ ਸਿੰਗਲਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ  ਕਿ ਅੱਜ ਆਧੁਨਿਕ ਦੁਨੀਆ 'ਚ ਮਹਿੰਗਾਈ ਦੇ ਸਮੇਂ ਪਰਿਵਾਰ ਦੇ ਹਰ ਜੀਅ ਨੂੰ ਬਾਹਰ ਕੰਮ ਕਰਨਾ ਪੈਂਦਾ ਹੈ ਇਸ ਲਈ ਜੇਕਰ ਲੜਕੀਆਂ ਉੱਚ ਸਿੱਖਿਆਂ ਹਾਸਿਲ ਕਰਨਗੀਆਂ ਤਾਂ ਉਹ ਨਾ ਸਿਰਫ਼ ਆਪਣੇ ਪਰਿਵਾਰਾਂ ਦੀ ਸਹਾਇਤਾ ਕਰ ਸਕਦੀਆਂ ਹਨ ਬਲਕਿ ਦੇਸ਼ ਦੀ ਤਰੱਕੀ ਲਈ ਵੀ  ਆਪਣਾ ਯੋਗਦਾਨ ਪਾ ਸਕਦੀਆਂ ਹਨ। ਇਸ ਦੇ ਨਾਲ ਹੀ ਲੜਕੀਆਂ ਨੂੰ ਆਪਣੇ ਹੱਕਾਂ ਨੂੰ ਸਮਝਦੇ ਹੋਏ ਕਿਸੇ ਵੀ ਮੁਸੀਬਤ ਦਾ ਹੌਸਲੇ ਨਾਲ ਸਾਹਮਣਾ ਕਰਨ ਦੀ ਪ੍ਰੇਰਨਾ ਦਿਤੀ ।

Indo Global Colleges

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD