Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਈਸਰੋ ਵੱਲੋਂ ਲਾਰੇਂਸ ਸਕੂਲ ਵਿਚ ਲਗਾਈ ਸੈਟੇਲਾਈਟ ਮਾਡਲ ਪ੍ਰਦਰਸ਼ਨੀ ਵਿਚ ਦੂਜੇ ਦਿਨ ਤਿੰਨ ਹਜ਼ਾਰ ਦੇ ਕਰੀਰ ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

ਈਸਰੋ ਦੇ ਵਿਗਿਆਨੀਆਂ ਨੇ ਬੱਚਿਆਂ ਨੂੰ ਸੈਟਾਲਾਈਟ ਸਿਸਟਮ ਬਾਰੇ ਦਿਤੀ ਅਹਿਮ ਜਾਣਕਾਰੀ

Web Admin

Web Admin

5 Dariya News

ਐਸ ਏ ਐਸ ਨਗਰ , 24 Jan 2018

Last updated on: Jan 24, 2018, 00:00 IST

ਇੰਡੀਅਨ ਸਪੇਸ ਐਂਡ ਰਿਸਰਚ ਆਰਗੋਨੇਸ਼ਨ ਯਾਨੀ ਇਸਰੋ ਵੱਲੋਂ ਮੋਹਾਲੀ ਦੇ ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਚ ਲਈ ਗਈ ਦੋ ਦਿਨਾਂ ਸੈਟੇਲਾਈਟ ਪ੍ਰਦਰਸ਼ਨ ਦੀ ਸਮਾਪਤੀ ਹੋ ਗਈ। ਇਸ ਦੌਰਾਨ ਇਸਰੋ ਦੇ ਵਿਗਿਆਨੀਆਂ ਵੱਲੋਂ ਇਸਰੋ ਵੱਲੋਂ ਸਪੇਸ ਵਿਚ ਕੀਤੇ ਜਾ ਰਹੇ ਕਾਰਜਾਂ ਅਤੇ ਸੈਟੇਲਾਈਟ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ। ਦੂਜੇ ਦਿਨਾ ਟ੍ਰਾਈ ਸਿਟੀ ਸਮੇਤ ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਸ਼ਿਰਕਤ ਕਰਦੇ ਹੋਏ ਪੁਲਾੜ ਵਿਗਿਆਨ ਨੂੰ ਜਾਣਿਆਂ। ਇਸ ਦੌਰਾਨ ਇਸਰੋ ਦੇ ਅਧਿਕਾਰੀ ਦੀਪਕ ਪਾਂਡਿਆ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸਰੋ ਵੱਲੋਂ ਅਗਲੀ ਪੀੜੀ ਵਿਚ ਪੁਲਾੜ ਵਿਗਿਆਨ ਦੀ ਲਲ੍ਹਕ ਜਗਾਉਣ ਅਤੇ ਉਨ੍ਹਾਂ ਨੂੰ ਇਸਰੋ ਸਬੰਧੀ ਜਾਣਕਾਰੀ ਦੇਣ ਲਈ ਇਹ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਦੱਸਿਆਂ ਕਿ ਇਸਰੋ ਦੀ ਸੰਸਥਾ ਨੂੰ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਅੰਦਰੋਂ ਨਹੀਂ ਵਿਖਾਇਆ ਜਾ ਸਕਦਾ। ਪਰ ਦੇਸ਼ ਵੱਲੋਂ ਕੀਤੀਆਂ ਗਈਆਂ ਅਹਿਮ ਖੋਜਾਂ ਨੂੰ ਭਾਰਤੀ ਨਾਗਰਿਕਾਂ ਨੂੰ ਦੱਸਣ ਦੇ ਮੰਤਵ ਨਾਲ ਕੀਤਾ ਇਹ ਉਪਰਾਲਾ ਕਾਮਯਾਬ ਰਿਹਾ ਹੈ।

ਈਸਰੋ ਦੇ ਦੂਜੇ ਵਿਗਿਆਨੀ ਭਰਤ ਭਾਈ ਚਨਿਆਰਾ ਨੇ ਦੱਸਿਆਂ ਕਿ ਭਾਰਤ ਹਰ ਤਰਾਂ ਸੈਟੇਲਾਈਟ ਲਾਂਚਿਗ ਤਿਆਰ ਕਰਨ ਵਿਚ ਸਮਰਥ ਹੈ। ਹੁਣ ਤੱਕ ਬੇਸ਼ੱਕ ਕਈ ਤਰਾਂ ਦੇ ਸੈਟੇਲਾਈਟ ਲਾਂਚ ਕੀਤੇ ਜਾ ਚੁੱਕੇ ਹਨ, ਪਰ ਉਨ੍ਹਾਂ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦੀ ਲੋਕਾਂ ਨੂੰ ਜ਼ਿਆਦਾ ਨਹੀਂ ਹੈ।ਭਰਤ ਭਾਈ ਅਨੁਸਾਰ ਈਸਰੋ ਵੱਲੋਂ ਹੁਣ ਤੱਕ ਲਾਂਚ ਕੀਤੇ ਗਏ ਸੈਟੇਲਾਈਟ ਸਿੱਖਿਆਂ, ਪੰਚਾਇਤੀ ਰਾਜ, ਖੇਤੀਬਾੜੀ, ਮਛਲੀ ਫੜਨ ਦੀ ਥਾਵਾਂ ਦੀ ਜਾਣਕਾਰੀ ਜਿਹੀਆਂ ਲੋਕ ਹਿਤ ਲੋੜਾਂ ਨੂੰ ਪੂਰਾ ਕਰਨ ਲਈ ਸਹਾਈ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਦਾ ਹਰ ਨਾਗਰਿਕ ਕਿਸੇ ਨਾ ਕਿਸੇ ਤਰਾਂ ਈਸਰੋ ਅਤੇ ਇਸਰੋ ਦੇ ਸੈਟਾਲਾਈਟ ਨਾਲ ਜੁੜਿਆਂ ਹੈ। ਪਰ ਇਸ ਦੀ ਪੂਰੀ ਜਾਣਕਾਰੀ ਨਾ ਹੋਣ ਕਾਰਨ ਇਹ ਸੁਵਿਧਾਵਾਂ ਦੀ ਵਰਤੋਂ ਨਹੀ ਹੋ ਰਹੀ ਹੈ ।

ਇਸ ਦੌਰਾਨ ਵਿਦਿਆਰਥੀਆਂ ਵਿਚ ਸੈਟੇਲਾਈਟ ਦੇ ਮਾਡਲਾਂ ਅਤੇ ਸਪੇਸ ਵਿਚ ਸੈਟੇਲਾਈਟ ਭੇਜੇ ਜਾਣ ਦੇ ਸਮੇਂ ਦੀ ਵੀਡਿÀ ਵੇਖਣ ਦਾ ਉਤਸ਼ਾਹ ਵੇਖਣ ਯੋਗ ਸੀ। ਈਸਰੋ ਦੇ ਵਿਗਿਆਨੀਆਂ ਨੇ ਭਵਿਖ ਇੰਜੀਨੀਅਰਾਂ ਅਤੇ ਵਿਗਿਆਨੀਆਂ ਨੂੰ ਈਸਰੋ ਦਾ ਹਿੱਸਾ ਬਣਨ ਲਈ ਲੋੜੀਂਦੀ ਪੜਾਈ ਅਤੇ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਦਿਤੀ। ਲਾਰੇਂਸ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਈਸਰੋ ਵੱਲੋਂ ਵਿਦਿਆਰਥੀਆਂ ਨੂੰ ਦਿਤੀ ਅਹਿਮ ਜਾਣਕਾਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD