Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਜ਼ਿਲ੍ਹਾਂ ਚੋਣ ਅਫਸਰ ਵਜੋਂ ਨਿਭਾਈਆਂ ਸੇਵਾਵਾਂ ਲਈ ਰਾਸਟਰਪਤੀ ਵੱਲੋਂ ਰਵੀ ਭਗਤ ਆਈ.ਏ.ਐਸ. ਦਾ ਸਨਮਾਨ

Web Admin

Web Admin

5 Dariya News

ਚੰਡੀਗੜ੍ਹ , 25 Jan 2018

Last updated on: Jan 25, 2018, 00:00 IST

ਕੋਮੀ ਵੋਟਰ ਦਿਵਸ ਸਬੰਧੀ ਨਵੀ ਦਿੱਲੀ ਵਿਖੇ ਹੋਏ ਕੌਮੀ ਸਮਾਗਮ ਦੇ ਮੌਕੇ ਅੱਜ ਭਾਰਤ ਦੇ ਰਾਸਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਰਵੀ ਭਗਤ ਆਈ.ਏ.ਐਸ. ਨੂੰ ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਵਜੋਂ ਚੋਣ ਪ੍ਰਬੰਧ ਦੇ ਖੇਤਰ ਵਿੱਚ ਨਿਭਾਈਆਂ ਬੇਮਿਸਾਲ ਸੇਵਾਵਾਂ ਲਈਆਂ ਸਨਮਾਨਤ ਕੀਤਾ ਗਿਆ।ਮੌਜੂਦਾ ਸਮੇਂ ਸ਼੍ਰੀ ਭਗਤ ਪੰਜਾਬ ਅਰਬਨ ਪਲੈਨਿੰਗ ਡਿਵੈਲਪਮੈਂਟ ਅਥਾਰਟੀ (ਪੁੱਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।ਸ਼੍ਰੀ ਭਗਤ ਨੇ ਜ਼ਿਲ੍ਹਾ ਚੋਣ ਅਫਸਰ ਲੁਧਿਆਣਾ ਵਜੋਂ ਸੇਵਾਵਾਂ ਨਿਭਾਉਦਿਆਂ ਰਿਟਰਨਿੰਗ ਅਫਸਰ ਵਲੋਂ  ਕੀਤੀ ਜਾਣ ਵਾਲੀ ਲਈ ਗੁੰਝਲਦਾਰ ਚੋਣ ਪ੍ਰਕ੍ਰਿਆ ਦੀ ਨਿਗਰਾਨੀ ਨੂੰ ਸੁਖਾਲਾ ਬਨਾਉਣ ਲਈ ਮਿਸਾਲੀ ਸਾਫਟਵੇਅਰ ਐਪਲੀਕੇਸ਼ਨ ਆਰ.ਉ.ਨੈੱਟ ਅਤੇ  ਈ.ਸੀ.ਆਈ.360 ਤਿਆਰ ਕੀਤਾ ਸੀ ਇਸ ਨਾਲ ਆਮ ਵੋਟਰਾਂ ਨੂੰ ਵੀ ਬਹੁਤ ਲਾਭ ਮਿਲਿਆ। ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਮਾਣਮੱਤੇ ਐਵਾਰਡ ਲਈ ਜੇਤੂਆਂ ਦੀ ਚੋਣ ਵੱਖ ਵੱਖ ਰਾਜਾਂ ਦੇ ਅਧਿਕਾਰੀਆਂ ਅਤੇ ਕੌਮੀ ਪੱਧਰ ਦੇ ਅਧਿਕਾਰੀਆ ਵਿਚੋਂ ਕੀਤੀ ਗਈ ਜਿਨ੍ਹਾਂ ਵੱਲੋਂ ਚੋਣ ਪ੍ਰੀਕ੍ਰਿਆ ਨੂੰ ਸਰਲ ਅਤੇ ਸਰਵੋਤਮ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਸ਼੍ਰੀ ਭਗਤ ਨੂੰ ਹੁਣ ਤੱਕ ਕਈ ਮਾਣ ਸਨਮਾਨ ਮਿਲ ਚੁਕੇ ਹਨ ਜਿਨ੍ਹਾਂ ਵਿੱਚ ਵਿਸੇਸ਼ ਤੋਰ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ 2011 ਦੀ ਮਰਦਮਸ਼ੁਮਾਰੀ  ਵਿਚ ਨਿਭਾਈ ਸ਼ਾਨਦਾਰ ਭੂਮਿਕਾ ਲਈ  ਸਨਮਾਨਤ ਕੀਤਾ ਗਿਆ ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਵਲੋਂ 2014 ਵਿਚ ਰਾਜ ਪੱਧਰੀ ਸਮਾਗਮ ਮੋਕੇ ਡਿਪਟੀ ਕਮਿਸ਼ਨ ਕਮ ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਵਜੋਂ ਨਿਭਾਈਆਂ ਸੇਵਾਵਾਂ ਲਈ ਸਨਮਾਨਤ ਕੀਤਾ ਗਿਆ ਸੀ। ਇਸ ਤੋਂ ਨਸ਼ਾ ਮੁਕਤੀ ਸਬੰਧੀ ਉਨ੍ਹ੍ਹਾਂ ਵੱਲੋਂ ਅੰਮ੍ਰਿਤਸਰ ਵਜੋਂ ਕੀਤੇ ਗਏ ਕਾਰਜ ਲਈ ਉਨ੍ਹਾ ਦਾ ਨਾਮ ਗਿੰਨੀਜ ਬੁੱਕ ਆਫ ਵਰਲਡ ਰਿਕਾਰਡ ਸਰਟੀਫੀਕੇਟ ਵਿੱਚ ਨਾਮ ਦਰਜ ਹੋਇਆ ਸੀ।ਤਕਨੀਕ ਰਾਹੀ ਜਨਤਕ ਸੇਵਾਵਾਂ ਵੰਡ ਪ੍ਰਣਾਲੀ ਨੂੰ ਬਿਹਤਰਰ ਅਤੇ ਸੁਖਾਲਾ ਬਨਾਉਣ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਸ਼੍ਰੀ ਰਵੀ ਭਗਤ ਨੇ  ਮੋਬਾਈਲ ਐਪਲੀਕੇਸ਼ਨ ਆਈ. ਰੈਵੀਨਿਊ ਵਿਕਸਿਤ ਕੀਤਾ ਸੀ ਜਿਸ ਰਾਹੀ ਜ਼ਿਲ੍ਹੇ ਦੇ ਸਾਰੇ ਮਾਲ ਰਿਕਾਰਡ ਦੀ ਜਾਣਕਾਰੀ ਇਕ ਥਾ ਹੀ ਮਿਲਣ ਲੱਗੀ।ਇਸ ਤੋਂ ਇਲਾਵਾ ਸਾਰਕ ਮੁਲਕ ਵਿਚੋਂ ਚੁਣ ਕੇ ਦਿੱਤਾ ਜਾਣਾ ਵਾਲਾ ਮੰਥਨ ਐਵਾਰਡ ਵੀ 2017 ਹਾਸਲ ਕੀਤਾ। ਉਨ੍ਹਾ ਨੇ ਇਕ ਸਮਾਗਮ ਕਰਕੇ 6150 ਵੋਟਰ ਕਾਰਡ ਹੋਲਡਰਾਂ ਨਾਲ ਸੈਲਫੀ ਖਿਚਵਾਈ ਸੀ ਜਿਸ ਲਈ ਵੀ ਉਨ੍ਹਾਂ ਨੂੰ ਕੌਮੀ ਪੱਧਰ ਤੇ ਸਨਮਾਨ ਮਿਲਿਆ ਸੀ।ਇਸ ਤੋਂ ਇਲਾਵਾ ਉਨ੍ਹਾ ਸਵੱਛ ਭਾਰਤ ਮੁਹਿੰੰਮ ਲਈ, ਸਵੀਪ ਪ੍ਰੋਗਰਾਮ ਲਈ ਵੀ ਸਨਾਮਨ ਹਾਂਸਲ ਕੀਤਾ। ਉਨ੍ਹਾਂ ਕਈ ਸਾਰੇ ਐਪ ਤਿਆਰ ਕਰਵਾ ਕੇ ਸਰਕਾਰੀ ਸੇਵਾਵਾਂ ਨੂੰ ਸੂਖਾਲੇ ਤਰੀਕੇ ਨਾਲ ਲੋਕਾਂ ਤੱਕ ਪਹੁੰਚਦਾ ਕੀਤਾ ਹੈ । 

 

Tags: Ram Nath Kovind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD