Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਰੀਅਨਜ਼ ਗਰੁੱਪ ਵੱਲੋਂ ਖੂਨਦਾਨ ਕੈਂਪ ਅਤੇ ਹੈਲਥ ਚੈਕਅੱਪ ਕੈਂਪ ਦਾ ਆਯੋਜਨ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 Jan 2018

Last updated on: Jan 27, 2018, 00:00 IST

ਆਰੀਅਨਜ਼ ਇੰਸਟੀਟਿਊਟ ਆਫ਼ ਨਰਸਿੰਗ ਅਤੇ ਨੀਲਮ ਹਸਪਤਾਲ, ਨੇੜੇ ਰਾਜਪੁਰਾ ਨੇ ਅੱਜ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਚੰਡੀਗੜ-ਪਟਿਆਲਾ ਹਾਈਵੇ, ਨੇੜੇ ਚੰਡੀਗੜ ਵਿਚ ਖੂਨਦਾਨ ਕੈਂਪ ਅਤੇ ਫਰੀ ਹੈਲਥ ਕੈਂਪ ਦਾ ਆਯੋਜਨ ਕੀਤਾ । ਕੈਂਪ ਦਾ ਉਦਘਾਟਨ ਡਾ: ਸ਼ਿਖਾ ਗੁਪਤਾ, ਐਮਐਮਬੀਬੀਐਸ, ਐਮਡੀ, ਡੀਐਨਬੀ ਨੀਲਮ ਹਸਪਤਾਲ ਨੇ ਕੀਤਾ। ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ:ਅੰਸ਼ੂ ਕਟਾਰੀਆ ਨੇ ਪ੍ਰੋਗਰਾਮ ਦੀ ਪ¥ਧਾਨਗੀ ਕੀਤੀ।ਡਾ: ਬੈਨੀ ਅਗਰਵਾਲ, ਐਮਬੀਬੀਐਸ, ਐਮਡੀ ਪਾਥੌਲਜੀ  ਦੀ  ਅਗਵਾਈ ਵਿੱਚ ਨੀਲਮ ਹਸਪਤਾਲ ਦੇ ਬਲੱਡ ਟਰਾਂਸਫਿਯੂਜ਼ਨ ਦੀ 9 ਮੈਂਬਰੀ ਟੀਮ ਨੇ ਆਪਣੀ ਇੱਛਾ ਨਾਲ ਖੂਨਦਾਨ ਕਰਨ ਵਾਲੇ ਡੋਨਰਸ ਦਾ ਮੈਡੀਕਲ ਚੈਕਅੱਪ ਕੀਤਾ  ਅਤੇ ਯੋਗ ਡੋਨਰਾਂ ਨੂੰ ਖੂਨਦਾਨ ਦੇ ਲਈ ਚੁਣਿਆ। ਸਪੈਸ਼ਲਿਸਟ: ਜਿਹਨਾਂ ਵਿੱਚ ਡਾ: ਰਾਕੇਸ਼ ਗੌਤਮ (ਔਰਥੋਪੈਡਿ੧ਕਸ), ਡਾ: ਅਮਨਦੀਪ ਸਿੰਘ (ਮੈਡੀਸਨ), ਡਾ: ਰਾਜਕੁਮਾਰ ਪੁਨੀਆ (ਪੀਡੀਆਟਿ¥ਸ਼ਨ) ਸ਼ਾਮਿਲ ਹਨ, ਨੇ ਹੈਲਥ ਚੈਕਅੱਪ ਕੀਤਾ। ਡਾ:ਸ਼ਿਖਾ ਗੁਪਤਾ ਨੇ ਇਸ ਹੈਲਥ ਚੈੱਕਅੱਪ ਦੇ ਦੁਆਰਾ ਲੋਕਾਂ ਨੂੰ ਫਰੀ ਹੈਲਥ ਚੈਕਅੱਪ ਸਰਵਿਸ ਪ¥ਦਾਨ ਕਰਨ ਦੇ ਲਈ ਆਰੀਅਨਜ਼ ਵੱਲੋਂ ਉਠਾਏ ਇਸ ਕਦਮ ਦੀ ਸਰਾਹਨਾ ਕੀਤੀ । ਡਾ:ਸ਼ਿਖਾ ਨੇ ਸਵੱਸਥ ਸਮਾਧਾਨਾਂ ਦੇ ਨਾਲ ਜਰੂਰਤਮੰਦ ਲੋਕਾਂ ਤੱਕ ਪਹੁਚਾਉਣ ਦੀ ਵੀ ਸਰਾਹਨਾ ਕੀਤੀ। 

ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ:ਅੰਸ਼ੂ ਕਟਾਰੀਆ ਨੇ   ਸਾਰੇ ਖੂਨ ਦਾਨੀਆਂ ਦਾ ਧੰਨਵਾਦ ਕੀਤਾ ਜੋ ਇਸ ਨੇਕ ਕੰਮ ਲਈ ਅੱਗੇ ਆਏ ਹਨ। ਉਹਨਾਂ ਨੇ ਅੱਗੇ ਸਾਰੇ ਵਿਦਿਆਰਥੀਆਂ, ਸਟਾਫ, ਮੈਨੇਜਮੈਂਟ ਅਤੇ ਟੀਮ ਦਾ ਧੰਨਵਾਦ ਇਸ ਕੈਂਪ ਨੂੰ ਸਫਲਤਾ ਪੂਰਵਕ ਆਯੋਜਿਤ ਕਰਨ ਲਈ ਕੀਤਾ। ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਉਹਨਾਂ ਨੇ ਅੱਗੇ ਕਿਹਾ ਕਿ  ਖੂਨ ਦੀ ਇਕ ਯੂਨਿਟ ਨਾਲ ਤਿੰਨ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨਾ ਨੇ ਅੱਗੇ ਕਿਹਾ ਕਿ ਇਸ ਤਰਾਂ ਦੇ ਕੈਂਪ ਨਾਲ ਸਿਰਫ ਬਲੱਡ ਬੈਂਕ ਨੂੰ ਹੀ ਫਾਇਦਾ ਨਹੀ ਹੁਂਦਾ ਬਲਕਿ ਇਹ ਥੈਲੀਸੇਮਿਆ ਅਤੇ ਲੁਕੇਮੀਆ ਮਰੀਜਾਂ ਲਈ ਵਰਦਾਨ ਹੈ ਜਿਨਾ ਨੂੰ ਵਾਰ-ਵਾਰ ਖੂਨ ਦੀ ਲੋੜ ਹੁੰਦੀ ਹੈ। ਡਾ: ਅੰਸ਼ੂ ਕਟਾਰੀਆ, ਚੈਅਰਮੈਨ, ਆਰੀਅਨਜ਼ ਗਰੁੱਪ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਇੱਕ ਵਿਆਕਤੀ ਇੱਕ ਯੂਨਿਜ਼ ਬਲੱਡ ਨਾਲ 3 ਜਿੰਦਗੀਆਂ ਬਚਾ ਸਕਦਾ ਹੈ। ਉਹਨਾਂ ਨੇ ਅੱਗੇ ਕਿਹਾ ਕਿ ਇਹ ਕੈਂਪਸ ਐਂਮਰਜੈਂਸੀ ਮਰੀਜਾਂ ਦੇ ਲਈ ਵਰਦਾਨ ਹੈ। ਕਟਾਰੀਆ ਨੇ ਅੱਗੇ ਕਿਹਾ ਕਿ ਇਸ ਕੈਂਪ ਦਾ ਉਦੇਸ਼ ਜਿਆਦਾ ਤੋਂ ਜਿਆਦਾ ਲਕਾਂ ਨੂੰ ਅੱਗੇ ਆਉਣ ਦੇ ਲਈ  ਪ¥ੋਤਾਸਾਹਿਤ ਕਰਨਾ ਸੀ। ਵਾਰ-ਵਾਰ ਖੂਨਦਾਨ ਕੈਂਸਰ ਦੇ ਖਤਰੇ ਨੂੰ ਘੱਟ ਕਰਦਾ ਹੈ ਅਤੇ ਦਿਲ ਨੂੰ ਸਵੱਸਥ ਰੱਖਦਾ ਹੈ। ਡੋਨਰਾਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਗ¥ਸਤ ਹੋਣ ਦਾ ਖੱਤਰਾਂ ਘੱਟ ਕਰਦਾ ਹੈ।

ਆਸ-ਪਾਸ ਦੇ ਪਿੰਡਾਂ ਤੋ ਹਜਾਰਾਂ ਲੋਕਾਂ ਨੇ ਆਪਣੇ ਬੱਚਿਆਂ ਦੇ ਨਾਲ ਇਸ ਕੈਂਪਸ ਵਿੱਚ ਵਿਜ਼ਿਟ ਕੀਤਾ ਅਤੇ ਸਪੈਸ਼ਲਿਸਟ ਡਾਕਟਰਾਂ ਵੱਲੋਂ ਹੈਲਥਚੈੱਕਅੱਪ ਕਰਵਾਇਆ ਅਤੇ ਫਰੀ ਵਿੱਚ ਦਵਾਈਆਂ ਅਤੇ ਸਲਾਹ ਲਈ। ਆਰੀਅਨਜ਼ ਗਰੁੱਪ ਦੇ ਸਟਾਫ ਅਤੇ ਵਿਦਿਆਰਥੀਆ¤ ਵੱਲੋ 55 ਯੁਨਿਟ ਖੂਨ ਦਾਨ ਕਿੱਤਾ ਗਿਆ।ਡਾ: ਪ੍ਰਵੀਨ  ਕਟਾਰੀਆ, ਡਾਇਰੇਕਟਰ ਜਨਰਲ, ਆਰੀਅਨਜ਼ ਗਰੁੱਪ ਨੇ  ਕਿਹਾ ਕਿ ਹਰ ਸਾਲ ਪੂਰੀ ਦੁਨੀਆ ਵਿੱਚ ਖੂਨਦਾਨ ਦੀ ਬਦੋਲਤ ਹਜਾਰਾਂ  ਜਿੰਦਗੀਆਂ ਬਚਾਈਆਂ ਜਾ ਰਹੀਆਂ ਹਨ ਅਤੇ ਅੱਗੇ ਵੀ ਬਚਾਈਆਂ ਜਾ ਸਕਦੀਆਂ ਹਨ। ਉਨਾ ਨੇ ਅੱਗੇ ਕਿਹਾ ਕਿ ਕਾਲੇਜ ਇਸ ਤਰਾਂ ਦੇ ਕੈਂਪਾਂ ਨੂੰ ਅੱਗੇ ਵੀ ਕੈਂਪਾਂ ਨੂੰ ਲਗਾਉਂਦਾ ਰਹੇਗਾ ਕਿਉਂਕਿ ਖੂਨ ਹੀ  ਜਿੰਦਗੀ ਹੈ ਅਤੇ ਖੂਨਦਾਨ ਮਹਾਂਦਾਨ ਹੈ। ਆਰੀਅਨਜ਼ ਗਰੁੱਪ ਦੀ ਡਾਇਰੇਕਟਰ, ਰਮਨ ਰਾਣੀ ਗੁਪਤਾ ਨੇ ਕਿਹਾ ਕਿ ਕਾਲਜ ਵਿਚ ਇਹੋ ਜਿਹੇ ਕੈਪਾਂ ਦਾ ਆਯੋਜਨ ਵਿਦਿਆਰਥੀਆਂ ਨੂੰ ਸਮਾਜ ਸੇਵਾ ਲਈ ਪ੍ਰੇਰਿੱਤ ਕਰਦਾ ਹੈ। ਇਸ ਮੌਕੇ ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨ ਨਾਲ ਖੂਨਦਾਨੀ ਨੂੰ ਸਰੀਰਕ ਪੱਖ ਤੋਂ ਕਾਫੀ ਲਾਭ ਮਿਲਦਾ ਹੈ। ਇਹ ਭਾਰ ਘਟਾਉਣ ਅਤੇ ਸਰੀਰ ਵਿਚ ਨਵੇਂ ਸੈੱਲਾਂ ਦੀ ਉਤਪਤੀ ਕਰਨ ਵਿਚ ਸਹਾਇਕ ਹੁੰਦਾ ਹੈ।ਰਮਨ ਰਾਣੀ ਨੇ ਅੱਗੇ  ਕਿਹਾ ਕਿ  “ਸਾਡੇ ਵਿਚੋਂ ਕੋਈ ਵੀ ਬਿਨਾ ਖੂਨ ਤੋਂ ਜਿੰਦਗੀ ਨਹੀਂ ਜੀ ਸਕਦਾ ਅਤੇ ਖੂਨਦਾਨ ਕਰਨਾ ਸਮਾਜ ਲਈ ਇਕ ਸੇਵਾ ਹੈ। ਉਹਨ੍ਹਾਂ ਨੇ ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਦੋਂ ਸੱਚਮੁੱਚ ਖੁਸ਼ੀ ਹੰਦੀ ਹੈ ਜਦੋਂ ਲੋਕ ਨੇਕ ਕੰਮ ਲਈ ਅੱਗੇ ਆਉਦੇ ਹਨ ਅਤੇ ਇਹ ਖੁਸ਼ੀ ਉਸ ਵੇਲੇ ਦੁੱਗਣੀ ਹੋ ਜਾਂਦੀ ਹੈ ਜਦੋਂ ਨੌਜਵਾਨ ਵਰਗ ਕਿਸੇ ਨੇਕ ਕੰਮ ਵਿਚ ਆਪਣਾ ਉਤਸ਼ਾਹ ਦਿਖਾਉਂਦੇ ਹਨ”।

 

Tags: Aryan College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD