Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਦੀ ਨਾਲੇਂਜ ਬਸ ਸਕੂਲ ਵਿਚ ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਨੇ ਦੇਸ਼ ਦੇ ਸ਼ਹੀਦਾਂ ਨੂੰ ਕੀਤਾ ਯਾਦ

ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਦਾ ਸਟੇਜ ਤੇ ਕੀਤਾ ਪ੍ਰਤੱਖ ਮੰਚਨ

5 Dariya News

ਖਰੜ , 26 Jan 2018

Last updated on: Jan 26, 2018, 00:00 IST

ਦੀ ਨਾਲੇਂਜ ਬਸ ਗਲੋਬਲ ਸਕੂਲ ਵਲੋਂ ਗਣਤੰਤਰ ਦਿਵਸ ਮੌਕੇ ਕੈਂਪਸ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਰਜਿੰਦਰ ਸਿੰਘ, ਰਿਟਾ. ਡੀ ਜੀ ਪੀ, ਪੰਜਾਬ ਨੇ ਤਿਰੰਗਾ ਲਹਿਰਾਇਆ । ਜਦ ਕਿ  ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਕਈ ਸੰਗੀਤਕ ਪ੍ਰੋਗਰਾਮ ਪੇਸ਼ ਕੀਤੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਜੀਵਨ ਦੀਆਂ ਮਹਾਨ ਘਟਨਾਵਾਂ ਨੂੰ ਸਟੇਜ ਤੇ ਪੇਸ਼ ਕਰਦੇ ਹੋਏ ਆਪਣੇ ਸਾਥੀਆਂ ਨੂੰ ਇਕ ਨਵੇਕਲੀ ਜੀਵਨ ਸੇਧ ਦਿਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਨਾਲ ਜਾਗਰੂਕ ਕਰਨ ਲਈ ਸਟੇਜ ਤੇ ਇਕ ਨਾਟਕ ਦਾ ਮੰਚਨ ਵੀ ਕੀਤਾ। ਗਣਤੰਤਰ ਦਿਵਸ ਤੇ ਸਭ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਜੀ ਐੱਸ ਭਾਰਦਵਾਜ ਨੇ  ਕਿਹਾ ਕਿ ਜਿਸ ਆਜ਼ਾਦ ਦੇਸ਼ 'ਚ ਇਕ ਆਜ਼ਾਦ ਸ਼ਹਿਰੀ ਦੀ ਜ਼ਿੰਦਗੀ ਜੀ ਰਹੇ ਹਾਂ ਉਸ ਆਜ਼ਾਦੀ ਲਈ ਦੋ ਯੁੱਗਾਂ ਤੱਕ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਦੇ ਕੇ ਪ੍ਰਾਪਤ ਕੀਤੀ ਹੈ ਅਤੇ ਬੇਸ਼ੱਕ ਅੱਜ ਵਿਰਸੇ 'ਚ ਇਸ ਮਿਲੀ ਆਜ਼ਾਦੀ ਦੀ ਮਹੱਤਤਾ ਅਸੀ ਨਹੀਂ ਸਮਝ ਸਕਦੇ ਪਰ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਸੁਨੇਹੇ ਅਤੇ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਕੁਦਰਤੀ ਸੋਮੇਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਤਬਾਹੀ ਦੇ ਕੰਢੇ ਪਹੁੰਚ ਗਿਆ ਹੈ ਇਸ ਲਈ ਸਾਨੂੰ ਸਭ ਨੂੰ ਘਟੋਂ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਰੱਖਣੀ ਚਾਹੀਦੀ ਹੈ । ਸਮਾਰੋਹ ਦਾ ਸਮਾਪਨ  ਰਾਸ਼ਟਰੀ ਗੀਤ ਨਾਲ ਕੀਤਾ ਗਿਆ ।

 

Tags: The Knowledge bus Global School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD