Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਬੀਬੀ ਜਗੀਰ ਕੌਰ ਵੱਲੋਂ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ

Web Admin

Web Admin

5 Dariya News

ਚੰਡੀਗੜ , 05 Feb 2018

Last updated on: Feb 05, 2018, 00:00 IST

ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਵਿੰਗ, ਦਿੱਲੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਦਿੱਲੀ ਇਕਾਈ ਦੀ ਦੁਜੀ ਸੂਚੀ ਜਾਰੀ ਕਰ ਦਿੱਤੀ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ  ਬੀਬੀ ਬਲਜੀਤ ਕੌਰ ਪਟੇਲ ਨਗਰ ਨੂੰ ਦਿੱਲੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਦਿੱਲੀ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਇੰਦਰਜੀਤ ਕੌਰ ਪਟੇਲ ਨਗਰ, ਬੀਬੀ ਹਰਜਿੰਦਰ ਕੌਰ ਪਟੇਲ ਨਗਰ, ਬੀਬੀ ਦਿਲਬੀਰ ਕੌਰ ਮੀਨਕਾਸ਼ੀ ਗਾਰਡਨ, ਬੀਬੀ ਜਸਬੀਰ ਕੌਰ ਰਾਜੌਰੀ ਗਾਰਡਨ, ਬੀਬੀ ਗੁਰਮੀਤ ਕੌਰ ਸੁਭਾਸ਼ ਨਗਰ, ਬੀਬੀ ਤਰਵਿੰਦਰ ਕੌਰ ਕਾਲੜਾ ਪਹਾੜਗੰਜ ਅਤੇ  ਬੀਬੀ ਗੁਰਦਰਸ਼ਨ ਕੌਰ ਦਵਾਰਕਾ ਦੇ ਨਾਮ ਸ਼ਾਮਲ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਦਿਲਬੀਰ ਕੌਰ ਸ਼ਾਹਪੁਰ ਅਤੇ ਬੀਬੀ ਗੁਰਚਰਨ ਕੌਰ ਅਰਜੁਨ ਨਗਰ ਦਿੱਲੀ ਇਸਤਰੀ ਅਕਾਲੀ ਦਲ ਦੀਆਂ ਸਕੱਤਰ ਹੋਣਗੀਆਂ। ਉਹਨਾਂ ਦੱਸਿਆ ਕਿ ਬੀਬੀ ਦਵਿੰਦਰਜਤ ਕੌਰ ਮੀਨਾਕਸ਼ੀ ਗਾਰਡਨ, ਬੀਬੀ ਮਨਜੀਤ ਕੌਰ ਕਾਲਕਾਜੀ ਅਤੇ ਬੀਬੀ ਇਸ਼ਪ੍ਰੀਤ ਕੌਰ ਨਾਰੰਗ ਨੂੰ ਦਿੱਲੀ ਇਸਤਰੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ. ਸੁਦੀਪ ਸਿੰਘ ਨੂੰ ਦਿੱਲੀ ਇਕਾਈ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

 

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD