Sunday, 12 May 2024

 

 

ਖ਼ਾਸ ਖਬਰਾਂ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

 

ਸ. ਗੁਲਜਾਰ ਸਿੰਘ ਰਾਣੀਕੇ ਵੱਲੋਂ ਐਸ.ਸੀ ਵਿੰਗ ਦੀ 40 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ

5 ਹਲਕਾ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ

Web Admin

Web Admin

5 Dariya News

ਚੰਡੀਗੜ , 07 Feb 2018

ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ  ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ 40 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ. ਗੁਲਜਾਰ ਸਿੰਘ ਰਾਣੀਕੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸ.ਸੀ ਵਿੰਗ ਦੇ ਜੋਨਲ ਪ੍ਰਧਾਨਾ, ਜਿਲਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਹਨਾਂ ਦੱÎਸਿਆ ਕਿ 5 ਹਲਕਾ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਜਿਹਨਾਂ ਆਗੂਆਂ ਨੂੰ ਐਸ.ਸੀ ਵਿੰਗ ਦੀ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :-ਮੈਂਬਰ ਵਰਕਿੰਗ ਕਮੇਟੀ- ਸ. ਮੱਖਣ ਸਿੰਘ ਲਾਲਕਾ, ਸ. ਬਿਕਰਮਜੀਤ ਸਿੰਘ ਕੋਟਲਾ, ਕੈਪਟਨ ਅਵਤਾਰ ਸਿੰਘ ਭਗਤਾ, ਬੀਬੀ ਜੋਗਿੰਦਰ ਕੌਰ ਬੱਲੂਆਣਾ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਬਟਾਲਾ, ਸ. ਬਲਦੇਵ ਸਿੰਘ ਕਲਿਆਣ, ਸ. ਹਰਪਾਲ ਸਿੰਘ ਜੱਲਾ, ਸ. ਗੁਰਬਖਸ਼ ਸਿੰਘ ਖਾਲਸਾ, ਸ. ਬਲਵਿੰਦਰ ਸਿੰਘ ਵੇਈਂਪੁਈ, ਬੀਬੀ ਹਰਜਿੰਦਰ ਕੌਰ ਪੱਟੀ, ਬੀਬੀ ਪੁਸ਼ਪਿੰਦਰ ਕੌਰ ਮਜਬੂਰ, ਬੀਬੀ ਸਤਵੀਰ ਕੌਰ ਮਨਹੇੜਾ, ਸ. ਨਿਰਮਲ ਸਿੰਘ ਹੁਸ਼ਿਆਰਪੁਰ, ਸ. ਭਾਗ ਸਿੰਘ ਵਰਪਾਲ, ਸ. ਮੇਜਰ ਸਿੰਘ  ਕਲੇਰ, ਸ. ਸੁਰਜਣ ਸਿੰਘ ਸੁਧਾਰ, ਸ. ਕੁਲਵੰਤ ਸਿੰਘ ਦਿਆਲਪੁਰਾ, ਸ੍ਰੀ. ਰਣਜੀਤ ਕੁਮਾਰ ਧਾਨ੍ਰਿਕ, ਸ. ਕ੍ਰਿਪਾਲ ਸਿੰਘ ਅਟਾਰੀ, ਸ. ਕਰਤਾਰ ਸਿੰਘ ਅਟਾਰੀ, ਸ. ਕਸ਼ਮੀਰ ਸਿੰਘ ਸਾਬਕਾ ਡਿਪਟੀ ਮੇਅਰ ਅੰਮ੍ਰਿਤਸਰ, ਸ. ਜੋਗਿੰਦਰਪਾਲ ਆਦਮਪੁਰ, ਸ. ਚਰਨਜੀਤ ਸਿੰਘ ਆਦਮਪੁਰ, ਸ. ਜਰਨੈਲ ਸਿੰਘ ਭੋਤਨਾ, ਬੀਬੀ ਸੁਰਿੰਦਰ ਕੌਰ ਫਤਿਹਗੜ•, ਸ਼੍ਰੀ ਰਾਮ ਲਾਲ ਜਾਣੀਆ, ਸ. ਮੇਵਾ ਸਿੰਘ ਧੁਰੀ,  ਬੀਬੀ ਕਿਰਨਜੀਤ ਮੱਟੂ, ਸ. ਪਾਖਰ ਸਿੰਘ ਨਿਮਾਣਾ,  ਸ. ਨਿਰਮਲ ਸਿੰਘ, ਨੰਬਰਦਾਰ ਕੁਲਵੰਤ ਸਿੰਘ , ਸ.ਜਗਦੀਸ ਸਿੰਘ ਭਾਣਾ, ਸ. ਕੁਲਵੰਤ ਸਿੰਘ ਗੁਜਰਪੂਰਾ, ਸ. ਤਰਸੇਮ ਸਿੰਘ ਸਿੱਬਲਮਾਜਰਾ, ਸ. ਗੂਰਨਾਮ ਸਿੰਘ ਸੱਲੋਦੀਨ, ਸ. ਸੇਵਾ ਸਿੰਘ ਮੀਰਾਕੋਟ, ਸ. ਗੁਰਪ੍ਰੀਤ ਸਿੰਘ ਸਾਘਣਾ, ਸ. ਜਗਦੀਸ਼ ਸਿੰਘ, ਸ. ਰਜਿੰਦਰ ਸਿੰਘ ਖੇੜਾ ਅਤੇ ਸ. ਕੁਲਵੰਤ ਸਿੰਘ ਫਾਜਲਪੁਰ ਦੇ ਨਾਮ ਸ਼ਾਮਲ ਹਨ।ਸ. ਗੁਲਜਾਰ ਸਿੰਘ ਰਾਣੀਕੇ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਤੁੰਗਵਾਲਾ ਹਲਕਾ ਪ੍ਰਧਾਨ ਉਤਰੀ ਅੰਮ੍ਰਿਤਸਰ ਸ਼ਹਿਰ, ਸ. ਜਸਜੀਤ ਸਿੰਘ ਖਾਲਸਾ ਨਗਰ ਹਲਕਾ ਪ੍ਰਧਾਨ ਦੱਖਣੀ ਅੰਮ੍ਰਿਤਸਰ ਸ਼ਹਿਰ, ਸ. ਗਗਨਦੀਪ ਸਿੰਘ ਅਨਗੜ• ਹਲਕਾ ਪ੍ਰਧਾਨ ਕੇਂਦਰੀ ਅੰਮ੍ਰਿਤਸਰ ਸ਼ਹਿਰ, ਸ. ਭੁਪਿੰਦਰ ਸਿੰਘ ਰਾਹੀ ਹਲਕਾ ਪ੍ਰਧਾਨ ਪੂਰਬੀ ਅੰਮ੍ਰਿਤਸਰ ਸ਼ਹਿਰ ਅਤੇ ਸ. ਜਸਬੀਰ ਸਿੰਘ ਵਿੱਕੀ ਕੋਟ ਖਾਲਸਾ ਹਲਕਾ ਪ੍ਰਧਾਨ ਪੱਛਮੀ ਅੰਮ੍ਰਿਤਸਰ ਸ਼ਹਿਰ ਦੇ ਨਾਮ ਸ਼ਾਮਲ ਹਨ। ਸ. ਰਾਣੀਕੇ ਨੇ ਐਸ.ਸੀ ਵਿੰਗ ਦੇ ਸਮੂਹ ਜਿਲਾ ਜਥੇਂਦਾਰ ਸਹਿਬਾਨ ਨੂੰ ਬੇਨਤੀ ਕੀਤੀ ਕਿ ਉਹ ਜਿਲਾ ਜਥੇਬੰਦੀ ਜਲਦੀ ਮੁਕੰਮਲ ਕਰਕੇ ਪਾਰਟੀ ਦੇ ਮੁੱਖ ਦਫਤਰ ਵਿੱਚ ਭੇਜਣ ਦੀ ਕ੍ਰਿਪਾਲਤਾ ਕਰਨ।

 

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD