Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਨਾਲੇਂਜ ਬਸ ਗਲੋਬਲ ਸਕੂਲ ਵੱਲੋਂ ਐਡਵੈਂਚਰ ਸਪੋਰਟਸ ਫੈਸਟ ਦਾ ਆਯੋਜਨ, ਬੱਚਿਆਂ ਨੇ ਵਿਖਾਏ ਆਪਣੀ ਕਲਾ ਜੌਹਰ

Web Admin

Web Admin

5 Dariya News

ਖਰੜ , 07 Feb 2018

Last updated on: Feb 07, 2018, 00:00 IST

ਦੀ ਨਾਲੇਂਜ ਬੱਸ ਗਲੋਬਲ ਸਕੂਲ ਵੱਲੋਂ ਬੱਚਿਆਂ ਦੇ ਅੰਦਰ ਨਵੇਕਲੀ ਊਰਜਾ ਪੈਦਾ ਕਰਨ ਦੇ ਮੰਤਵ ਨਾਲ ਕੈਂਪਸ ਵਿਚ ਐਡਵੈਂਚਰ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿਚ ਫਲਾਇੰਗ ਫਾਕਸ, ਰੈਪਲਿੰਗ,ਵੈਲੀ ਕਰਾਸਿੰਗ, ਕਮਾਂਡੋ ਨੈੱਟ, ਵਾਲ ਕੰਲੀਬਿੰਗ, ਬਰਮ ਬ੍ਰਿਜ, ਬੰਜੀ ਟ੍ਰੋਪੋਲਿਨ, ਜਾਰਵਿੰਗ ਬਾਲ, ਗੰਨ ਸ਼ੂਟਿੰਗ, ਬਾਲ ਜੰਪਿਗ, ਟਾਇਰ ਸਵਿੰਗ ਸਮੇਤ ਕਈ ਐਡਵੈਂਚਰ ਖੇਡਾਂ ਦਾ ਆਯੋਜਨ ਕੀਤਾ ਗਿਆ। ਇਸ ਦੇ ਇਲਾਵਾ ਵੈਲੀ ਕਰਾਸਿੰਗ, ਗੰਨ ਸ਼ੂਟਿੰਗ,  ਵਾਲ ਕਲੀਬਿੰਗ ਸਮੇਤ  ਹੋਰ ਖੇਡਾਂ ਵਿਚ ਹਿੱਸਾ ਲੈਦੇ ਹੋਏ ਵਿਦਿਆਰਥੀ ਰੁਮਾਂਚਿਤ ਨਜ਼ਰ ਆਏ। ਇਸ ਕੈਂਪ ਵਿਚ 700 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੇ ਇਲਾਵਾ ਬੱਚਿਆਂ ਨੇ ਸਟੇਜ ਤੇ ਗੀਤ ਗਾ ਕੇ ਅਤੇ ਸੰਗੀਤ ਧੁਨਾਂ ਤੇ ਵੱਖ ਵੱਖ ਤਰਾਂ ਦੇ ਡਾਂਸ ਕਰਕੇ ਆਪਣੇ ਜਲਵੇ ਵਿਖਾਏ।ਸਕੂਲ ਦੇ ਪ੍ਰਿੰਸੀਪਲ ਜੀ ਐੱਸ ਭਾਰਦਵਾਜ ਨੇ ਦੱਸਿਆਂ ਕਿ ਇਸ ਤਰਾਂ ਦੇ ਆਯੋਜਨ ਜਿੱਥੇ ਵਿਦਿਆਰਥੀਆਂ ਅੰਦਰ ਡਰ ਨੂੰ ਖ਼ਤਮ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਕਿਸੇ ਵੀ ਕੁਦਰਤੀ ਆਫ਼ਤ ਦਾ ਸਾਹਮਣਾ ਕਰਦੇ ਹੋਏ ਦੂਜਿਆਂ ਦੀ ਵੀ ਮਦਦ ਕਰਨ ਦਾ ਤਰੀਕਾ ਦੱਸਦੇ ਹਨ। ਇਸ ਦੌਰਾਨ ਵਿਦਿਆਰਥੀਆਂ ਦੇ ਖਾਣ ਪੀਣ ਦਾ ਵੀ ਖ਼ਾਸ ਖਿਆਲ ਰੱਖਿਆਂ ਗਿਆ ਜਦ ਕਿ ਕਿਸੇ ਵੀ ਤਰਾਂ ਦੀ ਮੈਡੀਕਲ ਸਹਾਇਤਾ ਲਈ ਬਕਾਇਦਾ ਕੈਂਪਸ ਵਿਚ ਇਕ ਅਨੁਭਵੀ ਡਾਕਟਰ ਦੀ ਦੇਖ ਰੇਖ ਵਿਚ ਇਕ ਟੀਮ ਵੀ ਤਾਇਨਾਤ ਕੀਤੀ ਗਈ ਸੀ ਪਰ ਕੈਂਪ ਬਹੁਤ ਹੀ ਵਧੀਆਂ ਤਰੀਕੇ ਨਾਲ ਵਿਦਿਆਰਥੀਆਂ ਨੂੰ ਨਵੇਕਲੀ ਜਾਣਕਾਰੀ ਦਿੰਦਾ ਸਮਾਪਤ ਹੋਇਆ।

 

Tags: The Knowledge bus Global School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD