Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ : ਗੁਰਪ੍ਰੀਤ ਕੌਰ ਸਪਰਾ

ਅਰਜ਼ੀਆਂ ਦੇਣ ਦੀ ਆਖਰੀ ਮਿਤੀ 15 ਫਰਵਰੀ 2018

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Feb 2018

Last updated on: Feb 09, 2018, 00:00 IST

ਡਾਇਰਕੈਟਰ ਯੁਵਕ ਸੇਵਾਵਾਂ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2015-16 ਅਤੇ 2016-17 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਐਸਏਐਸ ਨਗਰ ਦੀ ਚੌਥੀ ਮੰਜ਼ਿਲ ਸਥਿਤ ਸਹਾਇਕ ਡਾਇਰਕੈਟਰ ਯੁਵਕ ਸੇਵਾਵਾਂ ਦੇ ਦਫਤਰ ਦੇ ਕਮਰਾ ਨੰਬਰ 511-12 ਵਿਚੋਂ ਪ੍ਰੋਫਾਰਮਾ ਪ੍ਰਾਪਤ  ਕਰਕੇ, ਭਰ ਕੇ ਦੇ ਸਕਦੇ ਹਨ। ਪ੍ਰੋਫਾਰਮਾ ਜਮਾਂ ਕਰਵਾਉਣ ਦੀ ਆਖਰੀ ਮਿਤੀ 15 ਫਰਵਰੀ 2018 ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਦਫਤਰ ਦੇ ਫੋਨ ਨੰਬਰ 0172-2219412 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ ਜੋ ਯੁਵਕ ਸਰਗਰਮੀਆਂ ਦੇ ਖੇਤਰ ਵਿਚ ਉੱਘਾ ਤੇ ਸ਼ਲਾਘਾਯੋਗ ਯੋਗਦਾਨ ਪਾਉਂਦੇ ਹਨ। ਇਸ ਪੁਰਸਕਾਰ ਲਈ ਚੁਣੇ ਜਾਣ ਵਾਲੇ ਨੋਜਵਾਨਾਂ ਨੂੰ ਇੱਕ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51000/- ਰੁਪਏੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। 

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD